Ludhiana Cloth Shop Fire In Archives - Daily Post Punjabi

ਲੁਧਿਆਣਾ ‘ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ: ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
ਪੰਜਾਬ ਦੇ ਲੁਧਿਆਣਾ, ਮੌਜਪੁਰਾ ਬਾਜ਼ਾਰ, ਸੁਭਾਨੀ ਬਿਲਡਿੰਗ ਵਿੱਚ ਸੰਦੀਪ ਟੈਕਸਟਾਈਲ ਦੀ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਜ ਸਵੇਰੇ ਜਦੋਂ ਲੋਕਾਂ ਨੇ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਤੁਰੰਤ ਦੁਕਾਨ ਦੇ ਮਾਲਕ ਨੂੰ ਸੂਚਨਾ ਦਿੱਤੀ।

Ludhiana Cloth Shop Fire In

ਇਸ ਦੇ ਨਾਲ ਹੀ ਅੱਗ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਨੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਇਲਾਕਾ ਵਾਸੀਆਂ ਨੇ ਵੀ ਅੱਗ ਬੁਝਾਉਣ ਵਿੱਚ ਕਾਫੀ ਮਦਦ ਕੀਤੀ। ਅੱਗ ਨੇ ਚਾਰੇ ਮੰਜ਼ਿਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਵੀ ਮੌਕੇ ’ਤੇ ਪੁੱਜੀ ਹੋਈ ਹੈ। ਮਾਰਕੀਟ ਦੇ ਦੁਕਾਨਦਾਰ ਪਾਵਰਕੌਮ ਤੋਂ ਨਾਰਾਜ਼ ਹਨ। ਅੱਗ ਬੁਝਾਉਣ ਵਿੱਚ ਦੇਰੀ ਹੋਈ ਤਾਰਾਂ ਦੇ ਉਲਝੇ ਹੋਣ ਕਾਰਨ। ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨਦਾਰਾਂ ਨੇ ਦੱਸਿਆ ਕਿ ਕਈ ਵਾਰ ਪਾਵਰਕੌਮ ਦੇ ਅਧਿਕਾਰੀਆਂ ਨੂੰ ਤਾਰਾਂ ਹਟਾਉਣ ਲਈ ਕਿਹਾ ਗਿਆ ਪਰ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੁਕਾਨ ਦੇ ਮਾਲਕ ਹਰੀਸ਼ ਮਦਾਨ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਲਾਕੇ ਵਿੱਚ ਬਿਜਲੀ ਦੀਆਂ ਤਾਰਾਂ ਦਾ ਜਾਲ ਵਿਛਿਆ ਹੋਇਆ ਹੈ। ਉਸ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ। ਪਾਵਰਕੌਮ ਨੇ ਸਮੇਂ ਸਿਰ ਮੰਡੀ ਵਿੱਚੋਂ ਤਾਰਾਂ ਹਟਾ ਦਿੱਤੀਆਂ ਹੁੰਦੀਆਂ ਤਾਂ ਫਾਇਰ ਬ੍ਰਿਗੇਡ ਅੱਗ ’ਤੇ ਜਲਦੀ ਕਾਬੂ ਪਾ ਸਕਦੀ ਸੀ।

The post ਲੁਧਿਆਣਾ ‘ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ: ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ appeared first on Daily Post Punjabi.