ludhiana court blast Archives - Daily Post Punjabi

ਲੁਧਿਆਣਾ ਕੋਰਟ ਬਲਾਸਟ, ਮਲੇਸ਼ੀਆ ਬੈਠੇ ਹੈਪੀ ਨੂੰ NIA ਨੇ ਐਲਾਨਿਆ ‘ਵਾਂਟੇਡ’, 10 ਲੱਖ ਦਾ ਇਨਾਮ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਇੱਕ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਐਨਆਈਏ ਨੇ ਲੋੜੀਂਦਾ ਐਲਾਨ ਦਿੱਤਾ ਹੈ। NIA ਨੇ ਹੈਪੀ ਮਲੇਸ਼ੀਆ ਦੇ ਪੋਸਟਰ ਅਤੇ ਇਸ਼ਤਿਹਾਰ ਛਪਵਾ ਦਿੱਤੇ ਹਨ। ਇਨ੍ਹਾਂ ਪੋਸਟਰਾਂ ‘ਤੇ NIA ਅਫਸਰਾਂ ਦੇ ਨੰਬਰ ਅਤੇ ਵ੍ਹਾਟਸਐਪ ਨੰਬਰ ਹਨ।

ਪੋਸਟਰ ‘ਤੇ ਲਿਖਿਆ ਹੈ ਕਿ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਦਾ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸੂਚਨਾ ਦੇਣ ਵਾਲੇ ਦਾ ਨਾਂ ਵੀ ਜਨਤਕ ਨਹੀਂ ਕਰਨ ਦਿੱਤਾ ਜਾਵੇਗਾ। ਦੱਸ ਦੇਈਏ ਕਿ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਪਿੰਡ ਮੈਂਡੀ ਕਲਾਂ, ਅਜਨਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਫਿਲਹਾਲ ਦੋਸ਼ੀ ਮਲੇਸ਼ੀਆ ‘ਚ ਹੈ।

NIA announces Harpreet Happy

ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਦੁਪਹਿਰ 12.25 ਵਜੇ ਹੋਏ ਬੰਬ ਧਮਾਕੇ ਵਿੱਚ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐਨਆਈਏ ਅਤੇ ਨੈਸ਼ਨਲ ਬੰਬ ਡਾਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਧਮਾਕੇ ਤੋਂ 10 ਘੰਟੇ ਬਾਅਦ ਰਾਤ 10.15 ਵਜੇ ਐਨਐਸਜੀ ਦੀ ਟੀਮ ਨੇ ਮਲਬੇ ਵਿੱਚ ਪਈ ਲਾਸ਼ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਸੀ।

ਇਸ ਧਮਾਕੇ ‘ਚ ਅੱਤਵਾਦੀ ਐਂਗਲ ਕਰਕੇ ਕੇਂਦਰੀ ਜਾਂਚ ਏਜੰਸੀ NIA ਅਤੇ NSG ਸਰਗਰਮ ਹੋ ਗਏ। ਦੋਵੇਂ ਏਜੰਸੀਆਂ ਦੇ ਅਧਿਕਾਰੀ ਜਾਂਚ ਲਈ ਚੰਡੀਗੜ੍ਹ ਅਤੇ ਨਵੀਂ ਦਿੱਲੀ ਤੋਂ ਲੁਧਿਆਣਾ ਪੁੱਜੇ। ਦੋਵਾਂ ਏਜੰਸੀਆਂ ਦੇ ਅਧਿਕਾਰੀ ਪੰਜਾਬ ਪੁਲਿਸ ਦੀ ਫੋਰੈਂਸਿਕ ਟੀਮ ਨਾਲ ਮਿਲ ਕੇ ਜਾਂਚ ਕਰ ਰਹੇ ਹਨ। ਇਸ ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਧਮਾਕਾ ਵਿਦੇਸ਼ੀ ਤਾਕਤਾਂ ਦੀ ਕਾਰਵਾਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਲੁਧਿਆਣਾ ‘ਚ ਹੋਏ ਧਮਾਕੇ ‘ਚ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਦਾ ਹੱਥ ਸੀ। ਹਾਲ ਹੀ ਵਿੱਚ ਜਲਾਲਾਬਾਦ ਵਿੱਚ ਹੋਏ ਬੰਬ ਧਮਾਕੇ ਅਤੇ ਸਰਹੱਦ ਪਾਰ ਤੋਂ ਆਏ ਟਿਫਿਨ ਬੰਬ ਦਾ ਵੀ ਇਸ ਧਮਾਕੇ ਨਾਲ ਕੁਝ ਸੰਪਰਕ ਹੋ ਸਕਦਾ ਹੈ।

The post ਲੁਧਿਆਣਾ ਕੋਰਟ ਬਲਾਸਟ, ਮਲੇਸ਼ੀਆ ਬੈਠੇ ਹੈਪੀ ਨੂੰ NIA ਨੇ ਐਲਾਨਿਆ ‘ਵਾਂਟੇਡ’, 10 ਲੱਖ ਦਾ ਇਨਾਮ appeared first on Daily Post Punjabi.

ਅਮਿਤ ਸ਼ਾਹ ਨੇ ਲੁਧਿਆਣਾ ਬਲਾਸਟ ਮਾਮਲੇ ਨੂੰ ਲੈ ਕੇ ਕੀਤੀ ਮੀਟਿੰਗ, ਪੰਜਾਬ ਪੁਲਿਸ ਸਮੇਤ NIA, BSF ਦੇ ਉੱਚ ਅਧਿਕਾਰੀ ਰਹੇ ਮੌਜੂਦ
ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਨੂੰ ਲੈ ਕੇ ਇੱਕ ਉੱਚ ਪੱਧਰੀ ਅੰਦਰੂਨੀ ਸੁਰੱਖਿਆ ਮੀਟਿੰਗ ਕੀਤੀ ਹੈ।

amit shah took a meeting

ਬੈਠਕ ‘ਚ ਸੂਬੇ ਦੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਅਤੇ ਜਾਂਚ ਏਜੰਸੀਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ ਹਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਪੰਜਾਬ ;ਪੁਲਿਸ, ਆਈਬੀ ਡਾਇਰੈਕਟਰ ਅਰਵਿੰਦ ਕੁਮਾਰ, ਸੀਆਰਪੀਐਫ ਅਤੇ ਐਨਆਈਏ ਮੁਖੀ ਕੁਲਦੀਪ ਸਿੰਘ ਅਤੇ ਬੀਐਸਐਫ ਦੇ ਡੀਜੀ ਪੰਕਜ ਸਿੰਘ ਸਮੇਤ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਹੈ।

ਇਹ ਵੀ ਪੜ੍ਹੋ : ਭਲਕੇ ਕੱਛ ਦੇ ਲਖਪਤ ਸਾਹਿਬ ‘ਚ ਆਯੋਜਿਤ ਗੁਰਪੁਰਬ ਸਮਾਗਮ ਨੂੰ ਸੰਬੋਧਨ ਕਰਨਗੇ PM ਮੋਦੀ

ਬੰਬ ਧਮਾਕਾ ਮਾਮਲੇ ‘ਚ ਵੀਰਵਾਰ ਨੂੰ ਲੁਧਿਆਣਾ ਕੋਰਟ ‘ਚ ਸੁਰੱਖਿਆ ‘ਚ ਵੱਡੀ ਕਮੀ ਦਾ ਖੁਲਾਸਾ ਹੋਇਆ ਹੈ। ਬੰਬ ਧਮਾਕੇ ਤੋਂ ਬਾਅਦ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਅਦਾਲਤ ਦੇ ਗੇਟ ਨੰਬਰ 12 ਵਿੱਚ ਸਿਰਫ਼ ਦੋ ਮੈਟਲ ਡਿਟੈਕਟਰ ਲਗਾਏ ਗਏ ਸਨ। ਇੰਨਾ ਹੀ ਨਹੀਂ ਸੁਰੱਖਿਆ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਘਟਨਾ ਦੇ ਸਮੇਂ ਇਹ ਦੋਵੇਂ ਮੈਟਲ ਡਿਟੈਕਟਰ ਸ਼ੋਅਪੀਸ ਵਾਂਗ ਖੜ੍ਹੇ ਸਨ। ਭਾਵ ਇਹ ਦੋਵੇਂ ਕੰਮ ਨਹੀਂ ਕਰ ਰਹੇ ਸਨ। ਇਸ ਮੁਢਲੀ ਜਾਂਚ ਵਿੱਚ ਸਾਹਮਣੇ ਆਈ ਸੁਰੱਖਿਆ ਦੀ ਕਮੀ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਵੀ ਸਵੀਕਾਰ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਅਮਿਤ ਸ਼ਾਹ ਨੇ ਲੁਧਿਆਣਾ ਬਲਾਸਟ ਮਾਮਲੇ ਨੂੰ ਲੈ ਕੇ ਕੀਤੀ ਮੀਟਿੰਗ, ਪੰਜਾਬ ਪੁਲਿਸ ਸਮੇਤ NIA, BSF ਦੇ ਉੱਚ ਅਧਿਕਾਰੀ ਰਹੇ ਮੌਜੂਦ appeared first on Daily Post Punjabi.