Ludhiana court complex blast Archives - Daily Post Punjabi

ਧਮਾਕੇ ਤੋਂ 2 ਦਿਨ ਪਹਿਲਾਂ ਖੰਨਾ ਦੇ ਹੋਟਲ ‘ਚ ਰੁਕਿਆ ਸੀ ਗਗਨਦੀਪ, ਹੋਇਆ ਇਹ ਵੱਡਾ ਖੁਲਾਸਾ
ਇਸ ਵੇਲੇ ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਆਪਣੀ ਮਹਿਲਾ ਦੋਸਤ ਨਾਲ ਖੰਨਾ ਦੇ ਇੱਕ ਹੋਟਲ ਵਿੱਚ ਰੁਕਿਆ ਸੀ। ਇਸ ਦੌਰਾਨ ਇਨ੍ਹਾਂ ਕੋਲ ਇੱਕ ਬੈਗ ਵੀ ਸੀ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਇਸ ਹੋਟਲ ਵਿੱਚ ਕਮਰਾ ਲਿਆ ਸੀ, ਪਰ ਉਹ ਸਿਰਫ 3 ਤੋਂ 4 ਘੰਟੇ ਹੀ ਕਮਰੇ ਵਿੱਚ ਰੁਕੇ ਸਨ।

Ludhiana court complex blast

ਦੱਸ ਦੇਈਏ ਕਿ ਜਾਂਚ ਟੀਮਾਂ ਵੱਲੋਂ ਇਸ ਹੋਟਲ ਤੋਂ CCTV ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਾਂਚ ਟੀਮਾਂ ਨੂੰ ਸ਼ੱਕ ਹੈ ਕਿ ਕਿਤੇ ਵਿਸਫੋਟਕ ਸਮੱਗਰੀ ਨਾਲ ਧਮਾਕਾ ਕਰਨ ਦਾ ਸਮਾਨ ਬੈਗ ਵਿੱਚ ਨਾ ਹੋਵੇ ਅਤੇ ਹੋਟਲ ਦੇ ਕਮਰੇ ਵਿੱਚ ਹੀ ਬੰਬ ਨੂੰ ਅਸੈਂਬਲ ਨਾ ਕੀਤਾ ਗਿਆ ਹੋਵੇ । ਫਿਲਹਾਲ ਜਾਂਚ ਟੀਮਾਂ ਵੱਲੋਂ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦਿੱਲੀ ‘ਚ ਲੱਗਾ ਨਾਈਟ ਕਰਫਿਊ, ਲੋਕਾਂ ਨੂੰ ਮੁੜ ਪਾਬੰਦੀਆਂ ਦਾ ਕਰਨਾ ਪਵੇਗਾ ਸਾਹਮਣਾ

ਗੌਰਤਲਬ ਹੈ ਕਿ ਬੀਤੇ ਦਿਨ ਯਾਨੀ ਕਿ ਐਤਵਾਰ ਨੂੰ CIA ਸਟਾਫ਼ ਦੇ ਵੱਲੋਂ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ । ਦੱਸਿਆ ਜਾ ਰਿਹਾ ਸੀ ਕਿ ਇਹ ਵਿਅਕਤੀ ਇੱਕ ਡਰੱਗ ਤਸਕਰ ਦੇ ਰਿਸ਼ਤੇਦਾਰੀ ਵਿੱਚ ਭਰਾ ਲੱਗਦਾ ਹੈ। ਪੁਲਿਸ ਵੱਲੋਂ ਇਸ ਵਿਅਕਤੀ ਕੋਲੋਂ ਬੰਬ ਧਮਾਕਾ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਧਮਾਕੇ ਤੋਂ 2 ਦਿਨ ਪਹਿਲਾਂ ਖੰਨਾ ਦੇ ਹੋਟਲ ‘ਚ ਰੁਕਿਆ ਸੀ ਗਗਨਦੀਪ, ਹੋਇਆ ਇਹ ਵੱਡਾ ਖੁਲਾਸਾ appeared first on Daily Post Punjabi.

ਲੁਧਿਆਣਾ ਬਲਾਸਟ: ਗਗਨਦੀਪ ਬਾਰੇ ਵੱਡੇ ਖੁਲਾਸੇ, CCTV ਫੁਟੇਜ ‘ਚੋਂ ਮਿਲੇ ਕਈ ਅਹਿਮ ਸੁਰਾਗ
ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਵੀ ਥਾਣਾ ਸਦਰ ਖੰਨਾ ਆਉਂਦਾ ਜਾਂਦਾ ਰਹਿੰਦਾ ਸੀ। ਇਸ ਮਾਮਲੇ ਦੀ ਜਾਂਚ ਵਿੱਚ ਜੁਟੀ NIA ਦੀ ਟੀਮ ਵੱਲੋਂ ਥਾਣਾ ਸਦਰ ਦੇ CCTV ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀਹੈ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗਗਨਦੀਪ ਨੁੰ ਮਿਲਣ ਵਾਲੇ ਸਾਰੇ ਪੁਲਿਸ ਮੁਲਾਜ਼ਮਾਂ ਤੋਂ ਪੁੱਛ ਗਿੱਛ ਕੀਤੀ ਜਾ ਸਕਦੀ ਹੈ।

Ludhiana court complex blast

ਦੱਸਿਆ ਜਾ ਰਿਹਾ ਹੈ ਕਿ ਉਸ ਮਾਮਲੇ ਦੀ ਜਾਂਚ ਦੌਰਾਨ CIA ਸਟਾਫ ਵੱਲੋਂ CCTV ਦੀ ਫੁਟੇਜ ਦੀ ਚੈੱਕਿੰਗ ਦੌਰਾਨ ਕਈ ਅਹਿਮ ਸੁਰਾਗ ਹੱਥ ਲੱਗੇ ਹਨ । ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਵਿੱਚ ਬੰਬ ਬ੍ਲਾਸ੍ਟ ਕਰਨ ਵਾਲੀ ਘਟਨਾ ਨੂੰ ਅੰਜ਼ਾਮ ਦੇਣ ਲਈ ਗਗਨਦੀਪ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਹੋ ਕੇ ਘਰੋਂ ਨਿਕਲਿਆ ਸੀ। ਜਿਸ ਦੀ ਜਾਂਚ ਟੀਮਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Breaking : ‘ਓਮੀਕ੍ਰੋਨ’ ਦੇ ਪ੍ਰਕੋਪ ਵਿਚਾਲੇ ਦੇਸ਼ ‘ਚ ਬੱਚਿਆਂ ਦੀ ਵੈਕਸੀਨ ਨੂੰ ਮਿਲੀ ਮਨਜ਼ੂਰੀ

ਉੱਥੇ ਹੀ ਦੂਜੇ ਪਾਸੇ ਬੰਬ ਧਮਾਕਾ ਮਾਮਲੇ ਵਿੱਚ CIA ਸਟਾਫ਼ ਦੇ ਵੱਲੋਂ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਇਕ ਡਰੱਗ ਤਸਕਰ ਦੇ ਰਿਸ਼ਤੇਦਾਰੀ ਵਿੱਚ ਭਰਾ ਲੱਗਦਾ ਹੈ। ਪੁਲਿਸ ਵੱਲੋਂ ਇਸ ਵਿਅਕਤੀ ਕੋਲੋਂ ਬੰਬ ਧਮਾਕਾ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਲੁਧਿਆਣਾ ਬਲਾਸਟ: ਗਗਨਦੀਪ ਬਾਰੇ ਵੱਡੇ ਖੁਲਾਸੇ, CCTV ਫੁਟੇਜ ‘ਚੋਂ ਮਿਲੇ ਕਈ ਅਹਿਮ ਸੁਰਾਗ appeared first on Daily Post Punjabi.