Ludhiana Court Complex Case Archives - Daily Post Punjabi

ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕਾ ਮਾਮਲਾ: NIA ਨੇ 2 ਦੋਸ਼ੀਆਂ ਖਿਲਾਫ ਚਾਰਜਸ਼ੀਟ ਕੀਤੀ ਦਾਇਰ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਮਾਮਲੇ ‘ਚ 2 ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ ਹੈ। ਇਨ੍ਹਾਂ ਦੋ ਵਿਅਕਤੀਆਂ ਵਿੱਚੋਂ ਇੱਕ ਮੋਗਾ ਦਾ ਰਹਿਣ ਵਾਲਾ ਲਖਬੀਰ ਸਿੰਘ ਰੋਡੇ ਹੈ ਜੋ ਕਿ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ। ਦੂਜਾ ਅੰਮ੍ਰਿਤਸਰ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਹੈ, ਜਿਸ ਨੂੰ ਦਸੰਬਰ 2022 ਵਿਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

Ludhiana court complex bomb blast

ਦੱਸ ਦੇਈਏ ਕਿ 23 ਦਸੰਬਰ 2021 ਨੂੰ ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਅੰਦਰ ਧਮਾਕਾ ਹੋਇਆ ਸੀ। ਜਿਸ ‘ਚ 6 ਦੇ ਕਰੀਬ ਲੋਕ ਜ਼ਖਮੀ ਹੋਏ ਸਨ, ਜਦਕਿ ਬੰਬ ਲਗਾਉਣ ਵਾਲੇ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਚਾਰਜਸ਼ੀਟ ‘ਚ ਲਖਬੀਰ ਰੋਡੇ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਉਸ ਨੇ ਪਾਕਿਸਤਾਨ ‘ਚ ਬੈਠ ਕੇ ਪੰਜਾਬ ‘ਚ ਬੰਬ ਧਮਾਕੇ ਕਰਨ ਲਈ ਸਰਹੱਦ ਪਾਰ ਤੋਂ ਆਈਈਡੀ ਦੀ ਤਸਕਰੀ ਕਰਵਾਈ ਹੈ। ਉਹ ਪਾਬੰਦੀਸ਼ੁਦਾ ਜਥੇਬੰਦੀਆਂ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦਾ ਮੁਖੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖਬਰ: ਰੇਲਵੇ ਸਟੇਸ਼ਨ ਦਾ ਮੇਨ ਗੇਟ 2 ਜੂਨ ਤੋਂ ਰਹੇਗਾ ਬੰਦ

ਇਸ ਦੇ ਨਾਲ ਹੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ‘ਤੇ ਪਾਕਿਸਤਾਨੀ ਸਮੱਗਲਰਾਂ ਦੀ ਮਦਦ ਨਾਲ ਡਰੋਨ ਰਾਹੀਂ ਖੇਪ ਭਾਰਤ ਪਹੁੰਚਾਉਣ ਦਾ ਦੋਸ਼ ਹੈ। ਭਾਰਤ ਵਿੱਚ ਵੀ ਹੈਪੀ ਨੇ ਆਪਣੇ ਸਾਥੀਆਂ ਅਤੇ ਪਾਕਿ ਸਮੱਗਲਰਾਂ ਦੀ ਮਦਦ ਲਈ ਸੀ। NIA ਵੱਲੋਂ ਵਿਸ਼ੇਸ਼ ਅਦਾਲਤ ਮੋਹਾਲੀ, ਪੰਜਾਬ ਵਿੱਚ ਦਾਇਰ ਕੀਤੀ ਚਾਰਜਸ਼ੀਟ ਵਿੱਚ, ਦੋਵਾਂ ਨੂੰ ਵਿਸਫੋਟਕ ਪਦਾਰਥ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਰੋਕੂ ਐਕਟ 1984 ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਚਾਰਜਸ਼ੀਟ ਕੀਤਾ ਗਿਆ ਸੀ। NIA ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਧਮਾਕਾ ਇੱਕ IED ਧਮਾਕਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕਾ ਮਾਮਲਾ: NIA ਨੇ 2 ਦੋਸ਼ੀਆਂ ਖਿਲਾਫ ਚਾਰਜਸ਼ੀਟ ਕੀਤੀ ਦਾਇਰ appeared first on Daily Post Punjabi.