Ludhiana court complex fire Archives - Daily Post Punjabi

ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਫਾਇ.ਰਿੰਗ, ਕਰੀਬ 3 ਰਾਊਂਡ ਚੱਲੀਆਂ ਗੋ.ਲੀਆਂ, ਇੱਕ ਨੌਜਵਾਨ ਜ਼ਖਮੀ
ਲੁਧਿਆਣਾ ਦੀ ਅਦਾਲਤ ਦੇ ਬਾਹਰ ਮੰਗਲਵਾਰ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੇਸ਼ੀ ਭੁਗਤਣ ਆਏ ਨੌਜਵਾਨਾਂ ’ਤੇ ਗੋ.ਲੀਆਂ ਚਲਾ ਦਿੱਤੀਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਤਿੰਨ ਰਾਊਂਡ ਫਾ.ਇਰ ਹੋਏ ਹਨ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਦੀ ਸ਼ਨਾਖਤ ਹਿਮਾਂਸ਼ੂ ਵਜੋਂ ਹੋਈ ਹੈ, ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਅਪਰਾਧਿਕ ਮਾਮਲੇ ਵਿੱਚ ਪੇਸ਼ੀ ‘ਤੇ ਆਇਆ ਸੀ।

Ludhiana court complex firing

ਇਸ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਦੇ ਵੱਡੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਉਨ੍ਹਾਂ ‘ਤੇ ਫਾਇ.ਰਿੰਗ ਕੀਤੀ ਗਈ ਹੈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਗੋ.ਲੀਆਂ ਦੇ ਤਿੰਨ ਖੋਲ ਬਰਾਮਦ ਹੋਏ ਹਨ। ਮੌਕੇ ‘ਤੇ ਫੋਰੈਂਸਿਕ ਮਾਹਿਰਾਂ ਦੀ ਟੀਮ ਵੀ ਪਹੁੰਚ ਚੁੱਕੀ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ CCTV ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਫਾਇ.ਰਿੰਗ, ਕਰੀਬ 3 ਰਾਊਂਡ ਚੱਲੀਆਂ ਗੋ.ਲੀਆਂ, ਇੱਕ ਨੌਜਵਾਨ ਜ਼ਖਮੀ appeared first on Daily Post Punjabi.