Ludhiana Court Order Archives - Daily Post Punjabi

200 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਹੋਮਗਾਰਡ ਕਾਬੂ, ਅਦਾਲਤ ਨੇ ਸੁਣਾਈ 4 ਸਾਲ ਕੈਦ ਦੀ ਸਜ਼ਾ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਸੈਸ਼ਨ ਅਦਾਲਤ ਨੇ ਇੱਕ ਪੁਲਿਸ ਚੌਕੀ ‘ਤੇ ਇੱਕ ਵਿਅਕਤੀ ਤੋਂ 200 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਹੋਮਗਾਰਡ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਡਾਕਟਰ ਅਜੀਤ ਅੱਤਰੀ ਨੇ ਦੋਸ਼ੀ ਨੂੰ 2000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। 1 ਦਸੰਬਰ 2014 ਨੂੰ ਥਾਣਾ ਦਾਖਾ ਪੁਲਿਸ ਨੇ ਲੁਧਿਆਣਾ ਦੇ ਪਿੰਡ ਈਸੇਵਾਲ ਦੇ PHG ਸੁਰਿੰਦਰ ਸਿੰਘ (55) ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

Home guard arrested

ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਸ਼ਿਕਾਇਤ ਰਣਜੀਤ ਰਾਏ ਨਾਂ ਦੇ ਵਿਅਕਤੀ ਨੇ ਦਿੱਤੀ ਸੀ। ਸ਼ਿਕਾਇਤਕਰਤਾ ਵੱਲੋਂ ਦੋਸ਼ ਲਾਇਆ ਗਿਆ ਕਿ 1 ਦਸੰਬਰ 2014 ਨੂੰ ਦੁਪਹਿਰ ਕਰੀਬ 2.30 ਵਜੇ ਉਹ ਹੌਂਡਾ ਅਮੇਜ਼ ਕਾਰ ਵਿੱਚ ਕਿਸੇ ਕੰਮ ਦੇ ਸਿਲਸਿਲੇ ਵਿੱਚ ਜਗਰਾਉਂ ਜਾ ਰਿਹਾ ਸੀ। ਜਦੋਂ ਉਹ ਚਾਰ-ਪੰਜ ਵਿਅਕਤੀਆਂ ਦੇ ਨਾਕੇ/ਬੈਰੀਅਰ ‘ਤੇ ਪਹੁੰਚਿਆ ਤਾਂ PHG ਸੁਰਿੰਦਰ ਸਿੰਘ ਨੇ ਉਸ ਨੂੰ ਉੱਥੇ ਰੋਕ ਲਿਆ। ਉਥੇ ਕੁਝ ਹੋਰ ਕਾਰਾਂ ਵੀ ਰੋਕੀਆਂ ਜਾ ਰਹੀਆਂ ਸਨ। PHG ਸੁਰਿੰਦਰ ਸਿੰਘ ਨੇ ਉਸ ਨੂੰ ਕਾਰ ਵਿੱਚੋਂ ਉਤਰਨ ਲਈ ਕਿਹਾ।

Home guard arrested

ਇਸ ਤੋਂ ਬਾਅਦ ਕਿਹਾ ਕਿ ਉਹ ਉਸ ਦਾ ਚਲਾਨ ਕਰ ਦੇਵੇਗਾ ਅਤੇ ਉਸ ਨੂੰ ਨਾਕਾ ਇੰਚਾਰਜ ਕੋਲ ਜਾਣਾ ਪਵੇਗਾ। ਉਸ ਸਮੇਂ ਉਸ ਨੇ ਦੇਖਿਆ ਕਿ ਨਾਕੇ ‘ਤੇ ਮੌਜੂਦ ਪੁਲਿਸ ਅਧਿਕਾਰੀ ਸਾਰੇ ਲੋਕਾਂ ਤੋਂ ਪੈਸੇ ਦੀ ਉਗਰਾਹੀ ਕਰ ਰਹੇ ਸਨ। ਇਸ ਦੌਰਾਨ PHG ਸੁਰਿੰਦਰ ਸਿੰਘ ਨੇ ਉਸ ਨੂੰ 200 ਰੁਪਏ ਦੇਣ ਲਈ ਕਿਹਾ। ਇਸ ’ਤੇ ਉਸ ਨੇ ਤੁਰੰਤ PHG ਸੁਰਿੰਦਰ ਸਿੰਘ ਨੂੰ ਪੈਸੇ ਦੇ ਦਿੱਤੇ। ਇਸ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਦੀ ਗੱਡੀ ਨੇ ਬੱਚੇ ਨੂੰ ਕੁਚਲਿਆ, ਹੋਈ ਮੌ.ਤ

ਰਣਜੀਤ ਰਾਏ ਨੇ ਦੱਸਿਆ ਕਿ 100 ਰੁਪਏ ਦੇ ਦੋ ਨੋਟਾਂ ‘ਤੇ ਉਸ ਦਾ ਨਿਸ਼ਾਨ ਚਿਪਕਿਆ ਹੋਇਆ ਸੀ। ਕਿਉਂਕਿ ਉਹ ਆਪਣੇ ਪਰਸ ਵਿੱਚ ਸਾਰੇ ਨੋਟਾਂ ਦੀ ਨਿਸ਼ਾਨਦੇਹੀ ਕਰਦਾ ਸੀ। ਸ਼ਿਕਾਇਤਕਰਤਾ ਨੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਬਾਅਦ ‘ਚ ਇਸ ਮਾਮਲੇ ‘ਚ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਤਫ਼ਤੀਸ਼ ਦੌਰਾਨ ਤਤਕਾਲੀ DSP ਦਾਖਾ ਨੇ ਮੌਕੇ ’ਤੇ ਜਾ ਕੇ PHG ਸੁਰਿੰਦਰ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਰੁਪਏ ਦੇ ਦੋ ਨੋਟ ਬਰਾਮਦ ਹੋਏ।

ਪੁਲਿਸ ਨੇ ਬਾਅਦ ਵਿਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ। ਅਦਾਲਤ ਦੇ ਜੱਜ ਡਾਕਟਰ ਅਜੀਤ ਅੱਤਰੀ ਨੇ ਸਾਰੇ ਸਬੂਤ ਦੇਖਣ ਤੋਂ ਬਾਅਦ ਦੋਸ਼ੀ ਹੋਮਗਾਰਡ ਨੂੰ ਚਾਰ ਸਾਲ ਕੈਦ ਦੀ ਸਜ਼ਾ ਅਤੇ 2000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ ਨੂੰ 30 ਦਿਨਾਂ ਦੀ ਹੋਰ ਕੈਦ ਕੱਟਣੀ ਪਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post 200 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਹੋਮਗਾਰਡ ਕਾਬੂ, ਅਦਾਲਤ ਨੇ ਸੁਣਾਈ 4 ਸਾਲ ਕੈਦ ਦੀ ਸਜ਼ਾ appeared first on Daily Post Punjabi.