ludhiana court Archives - Daily Post Punjabi

ਸਾਬਕਾ MLA ਜੱਸੀ ਖੰਗੂੜਾ ਨੂੰ 2 ਸਾਲ ਦੀ ਸਜ਼ਾ, ਚੋਣ ਅਮਲੇ ‘ਤੇ ਹਮਲੇ ਦੇ ਮਾਮਲੇ ‘ਚ ਲੁਧਿਆਣਾ ਕੋਰਟ ਨੇ ਸੁਣਾਈ ਸਜ਼ਾ
ਲੁਧਿਆਣਾ ਦੀ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰੋਮਾਨਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਅਤੇ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ 18 ਸਾਲ ਪੁਰਾਣੇ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਇਹ ਮਾਮਲਾ 2008 ਦੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਨਾਲ ਜੁੜਿਆ ਹੋਇਆ ਹੈ।

ਅਦਾਲਤ ਨੇ ਦੋਵਾਂ ਨੂੰ ਦੋ-ਦੋ ਸਾਲ ਦੀ ਕੈਦ ਅਤੇ 3,000-3,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਇਸ ਮਾਮਲੇ ਵਿੱਚ ਨਾਮਜ਼ਦ 11 ਹੋਰਾਂ ਦੇ ਬਰੀ ਹੋਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਦੋਵਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਚੈੱਕ ਬਾਊਂਸ ਮਾਮਲਾ : MLA ਅਨਮੋਲ ਗਗਨ ਮਾਨ ਦੇ ਪਤੀ ਸਣੇ 3 ਜਾਣਿਆਂ ਨੂੰ 2-2 ਸਾਲ ਦੀ ਹੋਈ ਸਜ਼ਾ

ਇਹ ਕੇਸ 12 ਮਈ 2008 ਨੂੰ ਡੇਹਲੋਂ ਪੁਲੀਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਫਕੀਰ ਸਿੰਘ, ਜੋ ਉਸ ਸਮੇਂ ਚੋਣਾਂ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਡਿਊਟੀ ਨਿਭਾ ਰਹੇ ਸਨ, ਨੇ ਦੋਸ਼ ਲਾਇਆ ਸੀ ਕਿ ਚੋਣਾਂ ਖਤਮ ਹੋਣ ਤੋਂ ਬਾਅਦ ਜਦੋਂ ਉਹ ਬੈਲਟ ਬਾਕਸ (ਵੋਟਾਂ ਵਾਲੀਆਂ ਪੇਟੀਆਂ) ਸੀਲ ਕਰਕੇ ਜਮ੍ਹਾ ਕਰਵਾਉਣ ਜਾ ਰਹੇ ਸਨ, ਤਾਂ ਉਨ੍ਹਾਂ ’ਤੇ ਹਮਲਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 2017 ਵਿੱਚ ਹੇਠਲੀ ਅਦਾਲਤ ਨੇ ਸਾਰਿਆਂ ਨੂੰ ਬਰੀ ਕਰ ਦਿੱਤਾ ਸੀ, ਪਰ ਸ਼ਿਕਾਇਤਕਰਤਾ ਵੱਲੋਂ ਪਾਈ ਗਈ ਅਪੀਲ ‘ਤੇ ਸੁਣਵਾਈ ਕਰਦਿਆਂ ਹੁਣ ਅਦਾਲਤ ਨੇ ਜੱਸੀ ਖੰਗੂੜਾ ਅਤੇ ਗੁਰਪ੍ਰੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ MLA ਜੱਸੀ ਖੰਗੂੜਾ ਨੂੰ 2 ਸਾਲ ਦੀ ਸਜ਼ਾ, ਚੋਣ ਅਮਲੇ ‘ਤੇ ਹਮਲੇ ਦੇ ਮਾਮਲੇ ‘ਚ ਲੁਧਿਆਣਾ ਕੋਰਟ ਨੇ ਸੁਣਾਈ ਸਜ਼ਾ appeared first on Daily Post Punjabi.

ਭੈਣ ਦੇ ਸੱਸ-ਸਹੁਰੇ ਦੇ ਕਤਲ ਦੇ ਦੋਸ਼ ‘ਚ NRI ਨੂੰ ਉਮਰ ਕੈਦ ਦੀ ਸਜ਼ਾ, ਲੁਧਿਆਣਾ ਕੋਰਟ ਨੇ ਸੁਣਾਇਆ ਫ਼ੈਸਲਾ
ਲੁਧਿਆਣਾ ਦੀ ਇੱਕ ਅਦਾਲਤ ਨੇ ਇੱਕ ਐਨਆਰਆਈ ਨੂੰ ਆਪਣੀ ਭੈਣ ਦੇ ਸੱਸ ਸਹੁਰੇ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਅਮਨਦੀਪ ਕੌਰ ਨੇ 39 ਸਾਲਾ ਚਰਨਜੀਤ ਸਿੰਘ, ਜੋ ਕਿ ਇੱਕ ਯੂਕੇ ਨਾਗਰਿਕ ਹੈ, ਨੂੰ ਦੋਹਰੇ ਕਤਲ ਦਾ ਦੋਸ਼ੀ ਠਹਿਰਾਇਆ ਅਤੇ ਉਸਨੂੰ ਬਿਨਾਂ ਕਿਸੇ ਛੋਟ ਦੇ ਉਮਰ ਕੈਦ ਦੀ ਸਜ਼ਾ ਸੁਣਾਈ।

ਦੱਸ ਦੇਈਏ ਕਿ 4 ਮਈ, 2022 ਨੂੰ, ਦੋਸ਼ੀ ਐਨਆਰਆਈ ਚਰਨਜੀਤ ਸਿੰਘ ਨੇ ਆਪਣੀ ਭੈਣ ਦੇ ਸਹੁਰੇ, ਸੁਖਦੇਵ ਸਿੰਘ ਅਤੇ ਸੱਸ ਗੁਰਮੀਤ ਕੌਰ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੇ 7 ਮਈ, 2022 ਨੂੰ ਕਤਲ ਦੇ ਦੋਸ਼ਾਂ ਵਿੱਚ ਐਨਆਰਆਈ ਚਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਫਿਰ ਇਹ ਮਾਮਲਾ ਅਦਾਲਤ ਵਿੱਚ ਪਹੁੰਚਿਆ ਅਤੇ ਹੁਣ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।

ਸ਼ਿਕਾਇਤਕਰਤਾ ਵਕੀਲ ਰਮਨ ਕੌਸ਼ਲ ਅਤੇ ਪਰਉਪਕਾਰ ਘੁੰਮਣ ਨੇ ਦੱਸਿਆ ਕਿ 4 ਮਈ, 2022 ਨੂੰ ਸਰਾਭਾ ਨਗਰ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਮ੍ਰਿਤਕ ਜੋੜੇ ਦੀ ਧੀ ਰੁਪਿੰਦਰ ਕੌਰ ਦੇ ਬਿਆਨ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਗਈ ਸੀ। ਪੀੜਤ ਪੱਖ ਦੇ ਵਕੀਲ ਨੇ ਦੋਸ਼ੀ ਦੇ ਦੋਸ਼ ਨੂੰ ਸਾਬਤ ਕਰਨ ਲਈ 13 ਗਵਾਹ ਪੇਸ਼ ਕੀਤੇ। ਉਨ੍ਹਾਂ ਦੀ ਗਵਾਹੀ ਸੁਣਨ ਤੋਂ ਬਾਅਦ, ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ।

ਚਰਨਜੀਤ ਨੇ ਅਦਾਲਤ ਨੂੰ ਦੱਸਿਆ ਕਿ ਉਸਦਾ ਜਨਮ ਅਤੇ ਪੜ੍ਹਾਈ ਲੰਡਨ ਵਿੱਚ ਹੋਈ ਸੀ। ਉਹ ਆਪਣੇ ਜੀਜਾ ਜੀ ਦੇ ਮਾਪਿਆਂ ਤੋਂ ਨਾਰਾਜ਼ ਸੀ, ਉਸਨੇ ਦੋਸ਼ ਲਗਾਇਆ ਕਿ ਉਹ ਉਸਦੀ ਭੈਣ, ਸਨਪ੍ਰੀਤ ਕੌਰ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ। ਸਨਪ੍ਰੀਤ ਕੌਰ ਦਾ ਵਿਆਹ ਮ੍ਰਿਤਕ ਜੋੜੇ ਦੇ ਪੁੱਤਰ, ਜਗਮੋਹਨ ਸਿੰਘ ਨਾਲ ਹੋਇਆ ਸੀ, ਅਤੇ ਉਹ ਉਨ੍ਹਾਂ ਨਾਲ ਸਕਾਟਲੈਂਡ ਦੇ ਐਡਿਨਬਰਗ ਵਿੱਚ ਰਹਿੰਦੀ ਸੀ।

ਪੁਲਿਸ ਦੇ ਅਨੁਸਾਰ, ਬਜ਼ੁਰਗ ਜੋੜੇ ਨੇ ਆਪਣੇ ਪੁੱਤਰ ਨਾਲ ਰਹਿਣ ਲਈ ਇੱਕ ਹਫ਼ਤੇ ਦੇ ਅੰਦਰ ਸਕਾਟਲੈਂਡ ਦੀ ਯਾਤਰਾ ਕਰਨੀ ਸੀ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਚਰਨਜੀਤ ਨੂੰ ਡਰ ਸੀ ਕਿ ਉਹ ਸਕਾਟਲੈਂਡ ਵਾਪਸ ਆ ਜਾਣਗੇ ਅਤੇ ਉਸਦੀ ਭੈਣ ਨੂੰ ਦੁਬਾਰਾ ਤੰਗ ਕਰਨਗੇ। ਇਸ ਲਈ, ਉਸਨੇ ਉਨ੍ਹਾਂ ਦਾ ਕਤਲ ਕਰ ਦਿੱਤਾ।

ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਜਨਵਰੀ 2022 ਵਿੱਚ ਲੰਡਨ ਤੋਂ ਲੁਧਿਆਣਾ ਆਇਆ ਸੀ ਅਤੇ ਗਿੱਲ ਪਿੰਡ ਦੇ ਜਸਦੇਵ ਸਿੰਘ ਨਗਰ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਘਰ ਠਹਿਰਿਆ ਹੋਇਆ ਸੀ। ਘਟਨਾ ਵਾਲੇ ਦਿਨ, ਉਸਨੇ ਜੋੜੇ ਦੇ ਘਰ ਦੀ ਰੇਕੀ ਕੀਤੀ। ਉਹ ਦੁਪਹਿਰ 2 ਵਜੇ ਦੇ ਕਰੀਬ ਅਤੇ ਫਿਰ ਸ਼ਾਮ 4 ਵਜੇ ਉੱਥੇ ਗਿਆ, ਪਰ ਵਾਪਸ ਆ ਗਿਆ ਕਿਉਂਕਿ ਸੁਖਦੇਵ ਸਿੰਘ ਦੀ ਕਾਰ ਬਾਹਰ ਖੜ੍ਹੀ ਨਹੀਂ ਸੀ।

ਇਹ ਵੀ ਪੜ੍ਹੋ : ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਅੱਜ ਬਠਿੰਡਾ ਕੋਰਟ ‘ਚ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜਿਆ ਹੈ ਮਾਮਲਾ

ਉਹ ਰਾਤ 8:30 ਵਜੇ ਦੇ ਕਰੀਬ ਵਾਪਸ ਆਇਆ, ਆਪਣੀ ਕਾਰ ਥੋੜ੍ਹੀ ਦੂਰੀ ‘ਤੇ ਖੜ੍ਹੀ ਕੀਤੀ, ਅਤੇ ਦਰਵਾਜ਼ੇ ਦੀ ਘੰਟੀ ਵਜਾਈ। ਸੁਖਦੇਵ ਸਿੰਘ ਆਪਣੀ ਧੀ ਨਾਲ ਫ਼ੋਨ ‘ਤੇ ਗੱਲ ਕਰ ਰਿਹਾ ਸੀ, ਇਸ ਲਈ ਉਸਨੇ ਉਸਨੂੰ ਅੰਦਰ ਜਾਣ ਦਿੱਤਾ। ਅੰਦਰ ਜਾਣ ਤੋਂ ਬਾਅਦ, ਦੋਸੀ ਚਰਨਜੀਤ ਨੇ ਪਤੀ-ਪਤਨੀ ‘ਤੇ ਉਸਦੀ ਭੈਣ ਨਾਲ ਬਦਸਲੂਕੀ ਕਰਨ ਦਾ ਦੋਸ਼ ਲਗਾਇਆ, ਜਿਸ ਕਾਰਨ ਝਗੜਾ ਹੋ ਗਿਆ

ਝਗੜਾ ਜਲਦੀ ਹੀ ਹਿੰਸਕ ਹੋ ਗਿਆ, ਅਤੇ ਚਰਨਜੀਤ ਨੇ ਕਥਿਤ ਤੌਰ ‘ਤੇ ਚਾਕੂ ਕੱਢਿਆ ਅਤੇ ਦੋਵਾਂ ‘ਤੇ ਚਾਕੂ ਮਾਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਰ ਉਹ ਕੰਧ ਟੱਪ ਕੇ ਫਰਾਰ ਹੋ ਗਿਆ। ਦੋਸ਼ੀ ਭੱਜਦੇ ਸਮੇਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ ਸੀ ਅਤੇ ਬਾਅਦ ਵਿੱਚ ਉਸਨੂੰ ਜਸਦੇਵ ਨਗਰ ਦੇ ਨੇੜੇ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ ਦੋਸ਼ੀ ਨੇ ਮੁਕੱਦਮੇ ਦੌਰਾਨ ਆਪਣੇ ਆਪ ਨੂੰ ਬੇਕਸੂਰ ਦੱਸਿਆ, ਪਰ ਅਦਾਲਤ ਨੇ ਰਿਕਾਰਡ ‘ਤੇ ਮੌਜੂਦ ਸਬੂਤਾਂ ਦਾ ਮੁਲਾਂਕਣ ਕਰਨ ਤੋਂ ਬਾਅਦ ਉਸਨੂੰ ਦੋਸ਼ੀ ਠਹਿਰਾਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭੈਣ ਦੇ ਸੱਸ-ਸਹੁਰੇ ਦੇ ਕਤਲ ਦੇ ਦੋਸ਼ ‘ਚ NRI ਨੂੰ ਉਮਰ ਕੈਦ ਦੀ ਸਜ਼ਾ, ਲੁਧਿਆਣਾ ਕੋਰਟ ਨੇ ਸੁਣਾਇਆ ਫ਼ੈਸਲਾ appeared first on Daily Post Punjabi.

ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ, ਕਾ.ਤਲ ਗੁਆਂਢਣ ਨੂੰ ਅਦਾਲਤ ਨੇ ਸੁਣਾਈ ਫਾਂ.ਸੀ ਦੀ ਸਜ਼ਾ
ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਲੁਧਿਆਣਾ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਸੁਣਾਇਆ ਹੈ।

Ludhiana court sentenced neighbour

ਦੱਸ ਦੇਈਏ ਕਿ ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।

ਇਹ ਵੀ ਪੜ੍ਹੋ: CM ਮਾਨ ਅੱਜ ਕਰਨਗੇ ਕੈਂਪੇਨ ਲਾਂਚ, ਮੋਹਾਲੀ ‘ਚ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੁਲਾਕਾਤ

ਜ਼ਿਕਰਯੋਗ ਹੈ ਕਿ ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਨੂੰ ਸਕੂਟਰ ‘ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ। ਬੱਚੀ ਦੀ ਪਰਿਵਾਰ ਵੱਲੋਂ ਕਾਤਲ ਨੀਲਮ ਨੂੰ ਲਗਾਤਾਰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ, ਕਾ.ਤਲ ਗੁਆਂਢਣ ਨੂੰ ਅਦਾਲਤ ਨੇ ਸੁਣਾਈ ਫਾਂ.ਸੀ ਦੀ ਸਜ਼ਾ appeared first on Daily Post Punjabi.

ਜਬਰ-ਜਨਾਹ ਮਾਮਲਾ: ਸਾਬਕਾ MLA ਸਿਮਰਜੀਤ ਬੈਂਸ ਨੂੰ ਲੁਧਿਆਣਾ ਕੋਰਟ ਨੇ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜਿਆ
ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਵੀਰਵਾਰ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸਿਮਰਜੀਤ ਬੈਂਸ ਨੂੰ 2 ਦਿਨਾਂ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਪੁਲਿਸ ਨੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਹਾਲੇ ਪੁਲਿਸ ਨੇ ਇਸ ਮਾਮਲੇ ਵਿੱਚ ਹੋਰ ਸਬੂਤ ਇਕੱਠੇ ਕਰਨੇ ਹਨ।

Simarjit singh bains hearing

ਅਦਾਲਤ ਵੱਲੋਂ ਬੈਂਸ ਅਤੇ 4 ਹੋਰ ਦੋਸ਼ੀਆਂ ਪਰਮਜੀਤ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਤੇ ਜਸਬੀਰ ਕੌਰ ਉਰਫ ਭਾਬੀ ਦਾ ਪੁਲਿਸ ਨੂੰ ਅੱਜ ਰਿਮਾਂਡ ਮਿਲ ਗਿਆ ਹੈ। ਦੱਸ ਦੇਈਏ ਕਿ ਸਿਮਰਜੀਤ ਬੈਂਸ ਨੇ 11 ਜੁਲਾਈ ਨੂੰ ਲੁਧਿਆਣਾ ਕੋਰਟ ਵਿੱਚ ਸਰੈਂਡਰ ਕੀਤਾ ਸੀ। ਜਿਸ ਤੋਂ ਬਾਅਦ ਬੈਂਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਨੇ 3 ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਜਬਰ-ਜਨਾਹ ਮਾਮਲਾ: ਸਾਬਕਾ MLA ਸਿਮਰਜੀਤ ਬੈਂਸ ਨੂੰ ਲੁਧਿਆਣਾ ਕੋਰਟ ਨੇ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜਿਆ appeared first on Daily Post Punjabi.