ludhiana dc Archives - Daily Post Punjabi

ਨਵੇਂ ਵਿਵਾਦਾਂ ‘ਚ ਘਿਰੇ ਪੰਜਾਬੀ ਬੱਬੂ ਮਾਨ ! ਹਿੰਦੂ ਸੰਗਠਨਾਂ ਨੇ ਗਾਇਕ ਖਿਲਾਫ਼ ਲੁਧਿਆਣਾ DC ਨੂੰ ਦਿੱਤੀ ਸ਼ਿਕਾਇਤ
ਲੁਧਿਆਣਾ ਦੇ ਹਿੰਦੂ ਸੰਗਠਨਾਂ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਮਾਂ ਚਿੰਤਪੂਰਨੀ ਮਹੋਤਸਵ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਦੇ ਪ੍ਰਦਰਸ਼ਨ ‘ਤੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਮਾਤਾ ਚਿੰਤਪੂਰਨੀ ਤੋਂ ਲਿਆਂਦੀ ਗਈ ਜੋਤੀ ਦੀ ਸਥਾਪਨਾ ਅਤੇ ਦਰਬਾਰ ਲਈ ਸਟੇਜ ਤਿਆਰ ਕੀਤੇ ਜਾਣ ਦੇ ਬਾਵਜੂਦ, ਬੱਬੂ ਮਾਨ ਨੇ ਸ਼ਰਾਬ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਅਸ਼ਲੀਲ ਗੀਤ ਗਾਏ, ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ।

ਊਨਾ ਜ਼ਿਲ੍ਹੇ ਅਤੇ ਅੰਬ ਖੇਤਰ ਦੇ ਅਧਿਕਾਰੀਆਂ ਨੇ ਸਾਲ 2025 ਲਈ ਮਾਂ ਚਿੰਤਪੂਰਨੀ ਮਹੋਤਸਵ ਦਾ ਆਯੋਜਨ ਕੀਤਾ ਹੈ, ਜੋ ਕਿ 15 ਨਵੰਬਰ, 2025 ਨੂੰ ਸ਼ੁਰੂ ਹੋਇਆ ਸੀ। ਇਸ ਤਿਉਹਾਰ ਵਿੱਚ, ਇੱਕ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਮਾਤਾ ਚਿੰਤਪੂਰਨੀ ਜੀ ‘ਤੇ ਭਜਨ ਗਾਉਣ ਲਈ ਸੱਦਾ ਦਿੱਤਾ ਗਿਆ ਸੀ, ਪਰ ਉਸਨੇ ਮਾਤਾ ਚਿੰਤਪੂਰਨੀ ਜੀ ਦੇ ਨਾਮ ‘ਤੇ ਕੋਈ ਭਜਨ ਜਾਂ ਗੀਤ ਨਹੀਂ ਗਾਇਆ। ਇਸ ਦੀ ਬਜਾਏ, ਗਾਇਕ ਨੇ ਸ਼ਰਾਬ ਅਤੇ ਹਥਿਆਰਾਂ ‘ਤੇ ਗੀਤ ਗਾ ਕੇ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਅਤੇ ਮਾਤਾ ਚਿੰਤਪੂਰਨੀ ਜੀ ਦੀ ਉਸਤਤ ਵਿੱਚ ਇੱਕ ਵੀ ਸ਼ਬਦ ਨਹੀਂ ਕਿਹਾ।

ਇਹ ਵੀ ਪੜ੍ਹੋ : ਰਾਜਪੁਰਾ : ਸਕੇ ਭਤੀਜੇ ਨੇ ਚਾਚੇ ਦਾ ਕੀਤਾ ਕ.ਤ/ਲ, ਪੁਲਿਸ ਨੇ 24 ਘੰਟੇ ‘ਚ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਹਿੰਦੂ ਸੰਗਠਨਾਂ ਦਾ ਕਹਿਣਾ ਹੈ ਕਿ ਇਸ ਤਿਉਹਾਰ ਵਿੱਚ ਵੱਖ-ਵੱਖ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਟੇਜ ‘ਤੇ ਗੀਤਾਂ ‘ਤੇ ਨੱਚਣ ਲਈ ਮਜਬੂਰ ਕੀਤਾ ਗਿਆ। ਇਸ ਨਾਲ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ। ਸੰਗਠਨਾਂ ਦਾ ਕਹਿਣਾ ਹੈ ਕਿ ਜੇਕਰ ਇਸ ਸਮਾਗਮ ਦਾ ਨਾਮ ਮਾਂ ਚਿੰਤਪੁਰਨੀ ਤਿਉਹਾਰ ਨਾ ਰੱਖਿਆ ਜਾਂਦਾ, ਤਾਂ ਉਹ ਇਤਰਾਜ਼ ਨਾ ਕਰਦੇ। ਉਨ੍ਹਾਂ ਗਲਤ ਲੋਕਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜਿਨ੍ਹਾਂ ਨੇ ਗਾਇਕ ਨੂੰ ਸ਼ਰਾਬ ਅਤੇ ਹਥਿਆਰਾਂ ਬਾਰੇ ਗੀਤ ਗਾਉਣ ਦੀ ਇਜਾਜ਼ਤ ਦਿੱਤੀ ਅਤੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਟੇਜ ‘ਤੇ ਨੱਚਣ ਦੀ ਇਜਾਜ਼ਤ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਵੇਂ ਵਿਵਾਦਾਂ ‘ਚ ਘਿਰੇ ਪੰਜਾਬੀ ਬੱਬੂ ਮਾਨ ! ਹਿੰਦੂ ਸੰਗਠਨਾਂ ਨੇ ਗਾਇਕ ਖਿਲਾਫ਼ ਲੁਧਿਆਣਾ DC ਨੂੰ ਦਿੱਤੀ ਸ਼ਿਕਾਇਤ appeared first on Daily Post Punjabi.

‘ਅੰਤਰਰਾਸ਼ਟਰੀ ਨਰਸ ਦਿਵਸ’: ਲੁਧਿਆਣਾ ਦੇ DC ਵੱਲੋਂ ਕੋਰੋਨਾ ਵਿੱਰੁਧ ਛੇੜੀ ਜੰਗ ਦੌਰਾਨ ਨਰਸਾਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਨੂੰ ਕੀਤਾ ਸਲਾਮ
International Nurses Day ludhiana dc: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾ ਮਹਾਮਾਰੀ ਦੌਰਾਨ ਨਰਸਾਂ ਵੱਲੋਂ ਕੜੀ ਮਿਹਨਤ ਨਾਲ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕਰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ‘ਅੰਤਰਰਾਸ਼ਟਰੀ ਨਰਸ ਦਿਵਸ’ ਮੌਕੇ ਇਸ ਮਹਾਮਾਰੀ ਵਿਰੁੱਧ ਲੜਾਈ ‘ਚ ਉਨ੍ਹਾਂ ਦੀ ਸਮਰਪਿਤ ਭਾਵਨਾ ਨੂੰ ਸਲਾਮ ਕੀਤਾ।ਇਸ ਮੁਸ਼ਕਲ ਘੜੀ ‘ਚ ਦਿਨ-ਰਾਤ ਕੰਮ ਕਰ ਰਹੀਆਂ ਸਮੂਹ ਨਰਸਾਂ ਨੂੰ ਇੱਕ ਵੀਡੀਓ ਸੰਦੇਸ਼ ‘ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਨਰਸਾਂ ਵੱਲੋਂ ਬੇਮਿਸਾਲ ਉਪਰਾਲੇ ਕਰਦਿਆਂ ਦੂਜਿਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਆਪਣੀ ਜਾਨ ਨੂੰ ਵੀ ਜੋਖਮ ਵਿੱਚ ਪਾਇਆ ਹੋਇਆ ਹੈ।

International Nurses Day ludhiana dc

ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੀ ਮਾਰੂ ਲਹਿਰ ਨੇ ਸਾਰੇ ਦੇਸ਼ ਨੂੰ ਆਪਣੀ ਚਪੇਟ ‘ਚ ਲਿਆ ਹੈ ਅਤੇ ਸਿਹਤ ਸੰਭਾਲ ਕਰਮਚਾਰੀ ਖ਼ਾਸਕਰ ਨਰਸਾਂ ਇਸ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਸ਼ਲਾਘਾਯੋਗ ਭੂਮਿਕਾ ਅਦਾ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਨਰਸਾਂ ਨੇ ਮਨੁੱਖਤਾ ਦੀ ਹੋਂਦ ਨੂੰ ਬਚਾਉਣ ਲਈ ਅਣਥੱਕ ਸੇਵਾ ਕਰਦਿਆਂ ਮਿਸਾਲੀ ਫਰਜ਼ ਨਿਭਾਇਆ ਹੈ।ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਹੈ ਕਿ ਨਰਸਾਂ ਵੱਲੋਂ ਕੀਤੀ ਗਈ ਸਖਤ ਮਿਹਨਤ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ‘ਚ ਅਹਿਮ ਰੋਲ ਅਦਾ ਕਰੇਗੀ।ਉਨ੍ਹਾਂ ਕਿਹਾ ਕਿ ਬਿਨ੍ਹਾਂ ਵਰਦੀ ਵਾਲੇ ਇਨ੍ਹਾਂ ਸੈਨਿਕਾਂ ਦੀ ਸਖਤ ਮਿਹਨਤ ਦੂਜਿਆਂ ਲਈ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਣਾ ਵਜੋਂ ਕੰਮ ਕਰੇਗੀ।

ਇਹ ਵੀ ਦੇਖੋ–  ਲੁਧਿਆਣਾ ਵਾਲੇ ਧਿਆਨ ਨਾਲ ਸੁਣਨ DC ਦੀਆਂ ਇਹ ਗੱਲਾਂ, ਸੁਣੋ ਤੇ ਸਮਝੋ ਹਾਲਾਤ ਦੀ ਗੰਭੀਰਤਾ ਨੂੰ

The post ‘ਅੰਤਰਰਾਸ਼ਟਰੀ ਨਰਸ ਦਿਵਸ’: ਲੁਧਿਆਣਾ ਦੇ DC ਵੱਲੋਂ ਕੋਰੋਨਾ ਵਿੱਰੁਧ ਛੇੜੀ ਜੰਗ ਦੌਰਾਨ ਨਰਸਾਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਨੂੰ ਕੀਤਾ ਸਲਾਮ appeared first on Daily Post Punjabi.

ਹੁਣ ਤੱਕ ਲੁਧਿਆਣਾ ‘ਚ 4.38 ਲੱਖ ਲੋਕਾਂ ਨੂੰ ਲੱਗਿਆ ਕੋਰੋਨਾ ਟੀਕਾ, ਨਹੀਂ ਪਿਆ ਕਿਸੇ ‘ਤੇ ਮਾੜਾ ਪ੍ਰਭਾਵ: DC ਵਰਿੰਦਰ ਕੁਮਾਰ ਸ਼ਰਮਾ
Ludhiana people vaccinated corona: ਲੁਧਿਆਣਾ (ਤਰਸੇਮ ਭਾਰਦਵਾਜ)-ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਫੈਕਟਰੀਆਂ ਜਾਂ ਉਦਯੋਗਿਕ ਇਕਾਈਆਂ ਨੂੰ ਬੰਦ ਕਰਨ ਦੀ ਕੋਈ ਮਨਸ਼ਾ ਨਹੀਂ ਹੈ ਅਤੇ ਇਸ ਨੂੰ ਆਖਰੀ ਵਿਕਲਪ ਵਜੋਂ ਚੁਣਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਤੱਕ 4.38 ਲੱਖ ਲੋਕਾਂ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ ਤੇ ਕਿਸੇ ‘ਤੇ ਵੀ ਇਸਦਾ ਮਾੜਾ ਪ੍ਰਭਾਵ ਨਹੀਂ ਪਿਆ। ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਇਹ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਫੇਸਬੁੱਕ ਪੇਜ ‘ਤੇ ਹਰ ਬੁੱਧਵਾਰ ਹੋਣ ਵਾਲੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਉਨ੍ਹਾਂ ਸਪੱਸ਼ਟ ਕੀਤਾ ਕਿ ਉਦਯੋਗ ਕਿਸੇ ਵੀ ਸੂਬੇ ਦੀ ਆਰਥਿਕਤਾ ਨੂੰ ਉੱਪਰ ਚੁੱਕਣ ਲਈ ਰੀੜ੍ਹ ਦੀ ਹੱਡੀ ਵਾਂਗ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਝੂਠੀਆਂ ਅਫਵਾਹਾਂ ਫੈਲਾ ਕੇ ਸਾਡੇ ਪ੍ਰਵਾਸੀ ਭਰਾਵਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਅਜਿਹੇ ਲੋਕਾਂ ਦੀਆਂ ਗੱਲਾਂ ‘ਚ ਆ ਕੇ ਆਪਣੇ ਪਿੱਤਰੀ ਸੂਬਿਆਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਪੱਸ਼ਟ ਕੀਤਾ ਹੈ ਕਿ ਫੈਕਟਰੀਆਂ ਨੂੰ ਕਿਸੇ ਵੀ ਹੀਲੇ ਬੰਦ ਨਹੀਂ ਕੀਤਾ ਜਾਵੇਗਾ।

Ludhiana people vaccinated corona

ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਦੀਆਂ ਗੱਲਾਂ ਵਿੱਚ ਆ ਕੇ ਆਪਣਾ ਕੀਮਤੀ ਸਮਾਂ ਅਤੇ ਪੈਸਾ ਬਰਬਾਦ ਨਾ ਕੀਤਾ ਜਾਵੇ, ਕਿਉਂਕਿ ਦੂਜੇ ਸੂਬੇ ‘ਚ ਆਉਣ-ਜਾਣ ‘ਤੇ ਕਾਫੀ ਪੈਸਾ ਅਤੇ ਸਮਾਂ ਲੱਗਦਾ ਹੈ ਅਤੇ ਜਿਹੜੀਆਂ ਬੱਸਾਂ ‘ਚ ਤੁਸੀਂ ਸਫਰ ਕਰਦੇ ਹੋ ਅਕਸਰ ਅਜਿਹੇ ਬੱਸ ਓਪਰੇਟਰਾਂ ਵੱਲੋਂ ਪ੍ਰੋਟੋਕਾਲ ਦੀ ਵੀ ਪਾਲਣਾ ਨਹੀਂ ਕੀਤੀ ਜਾਂਦੀ ਜੋ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਘਾਤਕ ਸਿੱਧ ਹੋ ਸਕਦੀ ਹੈ।

Ludhiana people vaccinated corona

ਇਸ ਤੋਂ ਇਲਾਵਾ ਉਨ੍ਹਾਂ ਅਜਿਹੇ ਬੱਸ ਓਪਰੇਟਰਾਂ ਨੂੰ ਵੀ ਤਾੜਨਾ ਕੀਤੀ, ਜਿਨ੍ਹਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕੁੱਝ ਪੈਸਿਆਂ ਦੇ ਲਾਲਚ ਕਰਕੇ ਭੋਲੇ-ਭਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਡਰਾ ਕੇ ਜਾਂ ਗੁੰਮਰਾਹ ਕਰਕੇ ਪੰਜਾਬ ਛੱਡਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੇ ਨਾਲ-ਨਾਲ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਮਹਾਂਮਾਰੀ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣਾ ਤੇ ਆਪਣਿਆਂ ਦਾ ਬਚਾਅ ਕਰਨ।

ਇਹ ਵੀ ਦੇਖੋ–

ਕੋਰੋਨਾ ਵੈਕਸੀਨ ਦੇ ਵਧੇ ਰੇਟ, ਹੁਣ ਸਰਕਾਰੀ ਹਸਪਤਾਲਾਂ ‘ਚ ਵੀ ਮੁੱਫਤ ਨਹੀਂ ਮਿਲੇਗੀ ਵੈਕਸੀਨ

The post ਹੁਣ ਤੱਕ ਲੁਧਿਆਣਾ ‘ਚ 4.38 ਲੱਖ ਲੋਕਾਂ ਨੂੰ ਲੱਗਿਆ ਕੋਰੋਨਾ ਟੀਕਾ, ਨਹੀਂ ਪਿਆ ਕਿਸੇ ‘ਤੇ ਮਾੜਾ ਪ੍ਰਭਾਵ: DC ਵਰਿੰਦਰ ਕੁਮਾਰ ਸ਼ਰਮਾ appeared first on Daily Post Punjabi.