Ludhiana Dhandari Kalan Accident Archives - Daily Post Punjabi

ਲੁਧਿਆਣਾ ‘ਚ ਟਰੱਕ ਨੇ ਬਜ਼ੁਰਗ ਨੂੰ ਦ.ਰੜਿਆ, ਵੈਲਡਿੰਗ ਦੇ ਕੰਮ ਲਈ ਐਨਕਾਂ ਖਰੀਦਣ ਜਾ ਰਿਹਾ ਸੀ ਵਿਅਕਤੀ
ਲੁਧਿਆਣਾ ਦੇ ਢੰਡਾਰੀ ਕਲਾਂ ਨੇੜੇ ਅੱਜ ਐਤਵਾਰ ਨੂੰ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਸੜਕ ਪਾਰ ਕਰਦੇ ਸਮੇਂ ਤੇਜ਼ ਰਫਤਾਰ ਟਰੱਕ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੁਲਜ਼ਮ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਮਹਿੰਦਰਾ ਵਜੋਂ ਹੋਈ ਹੈ। ਉਹ ਨੇੜੇ ਦੀ ਫੈਕਟਰੀ ਵਿੱਚ ਵੈਲਡਿੰਗ ਦਾ ਕੰਮ ਕਰਦਾ ਸੀ।

ਜਾਣਕਰੀ ਅਨੁਸਾਰ ਉਹ ਐਨਕਾਂ ਲੈਣ ਜਾ ਰਿਹਾ ਸੀ। ਜਦੋਂ ਉਸ ਨੇ ਸੜਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਕ ਟਰੱਕ ਨੇ ਉਸ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਵਿਅਕਤੀ ਦੀ ਪਛਾਣ ਕਰਕੇ ਫੈਕਟਰੀ ਮਾਲਕ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮਾਲਕ ਦਾ ਲੜਕਾ ਮੌਕੇ ‘ਤੇ ਪਹੁੰਚ ਗਿਆ।

ਇਹ ਵੀ ਪੜ੍ਹੋ : ਭਾਰਤੀ ਗੇਂਦਬਾਜ਼ ਇਸ਼ਾਂਤ ਸ਼ਰਮਾ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਪ੍ਰਤਿਮਾ ਨੇ ਬੱਚੀ ਨੂੰ ਦਿੱਤਾ ਜਨਮ

ਰਾਹਗੀਰਾਂ ਨੇ ਪੀੜਤ ਬਜ਼ੁਰਗ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਪਹਿਲਾਂ ਹੀ ਮਰ ਚੁੱਕਾ ਸੀ। ਇਸ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਡਰਾਈਵਰ ਨੂੰ ਫੜਨ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਲੁਧਿਆਣਾ ‘ਚ ਟਰੱਕ ਨੇ ਬਜ਼ੁਰਗ ਨੂੰ ਦ.ਰੜਿਆ, ਵੈਲਡਿੰਗ ਦੇ ਕੰਮ ਲਈ ਐਨਕਾਂ ਖਰੀਦਣ ਜਾ ਰਿਹਾ ਸੀ ਵਿਅਕਤੀ appeared first on Daily Post Punjabi.