Ludhiana-Firozpur highway accident Archives - Daily Post Punjabi

ਧੁੰਦ ਦਾ ਕਹਿਰ: ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਕੇ ‘ਤੇ ਮੌਤ
ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਨਿੱਜੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਵਾਪਰੇ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਰੈਸਟੋਰੈਂਟ ਵਿੱਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ।

Ludhiana-Firozpur highway accident

ਜਿਵੇਂ ਹੀ ਉਹ ਆਪਣੇ ਮੋਟਰਸਾਈਕਲ ‘ਤੇ ਸਿੱਧਵਾਂ ਖੁਰਦ ਕਾਲਜ ਰੋਡ ਦੇ ਨੇੜੇ ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਸਥਿਤ ਕੱਟ ਤੋਂ ਆਪਣੇ ਪਿੰਡ ਵੱਲ ਜਾਣ ਲਈ ਘੁੰਮਣ ਲੱਗੇ ਤਾਂ ਉਨ੍ਹਾਂ ਦੀ ਬਾਈਕ ਸਾਹਮਣਿਓਂ ਆ ਰਹੀ ਬਾਈਕ ਨਾਲ ਟਕਰਾ ਗਈ। ਸਾਹਮਣਿਓਂ ਆ ਰਹੀ ਬਾਈਕ ‘ਤੇ ਵੀ 3 ਨੌਜਵਾਨ ਸਵਾਰ ਸਨ, ਜਿਨ੍ਹਾਂ ਦੀ ਪਛਾਣ ਸੂਰਜ ਸਿੰਘ, ਪ੍ਰਗਟ ਸਿੰਘ ਤੇ ਸੁਖਦੀਪ ਸਿੰਘ ਵਜੋਂ ਹੋਈ ਹੈ । ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਸਾਜਨ ਪਾਸਵਾਨ, ਲਕਸ਼ਮਣ ਦਾਸ ਅਤੇ ਸੂਰਜ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ‘ਚ ਰਿਹਾ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਤੇ ਰਾਤ, ਜਾਰੀ ਰਹੇਗਾ ਸੀਤ ਲਹਿਰ ਦਾ ਪ੍ਰਕੋਪ

ਦੱਸ ਦੇਈਏ ਕਿ ਸਾਰੇ ਮ੍ਰਿਤਕ ਨੌਜਵਾਨਾਂ ਦੀ ਉਮਰ 20 ਤੋਂ 22 ਸਾਲ ਦੱਸੀ ਜਾ ਰਹੀ ਹੈ । ਪੁਲਿਸ ਚੌਕੀ ਚੌਂਕੀਮਾਨ ਦੇ ਇੰਚਾਰਜ ASI ਰਣਧੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 12.30 ਵਜੇ ਵਾਪਰੀ । ਉਨ੍ਹਾਂ ਦੱਸਿਆ ਕਿ ਜਦੋਂ ਉਹ ਸਿਵਲ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਸਾਜਨ, ਲਕਸ਼ਮਣ ਅਤੇ ਸੂਰਜ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ । ਸਿਵਲ ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਪਰਗਟ ਅਤੇ ਸੁਖਦੀਪ ਨੂੰ ਲੁਧਿਆਣਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ। ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਧੁੰਦ ਦਾ ਕਹਿਰ: ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਕੇ ‘ਤੇ ਮੌਤ appeared first on Daily Post Punjabi.