Ludhiana Gangrape Archives - Daily Post Punjabi

ਲੁਧਿਆਣਾ ਬੱਸ ਅੱਡੇ ਨੇੜੇ ਚੱਲਦੀ ਕਾਰ ‘ਚ 6 ਦਰਿੰਦਿਆਂ ਵੱਲੋਂ ਜਲੰਧਰ ਦੀ ਕੁੜੀ ਨਾਲ ਜਬਰ-ਜਨਾਹ
ਲੁਧਿਆਣਾ ਵਿੱਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਲੁਧਿਆਣਾ ਬੱਸ ਅੱਡੇ ਨੇੜੇ ਚੱਲਦੀ ਕਾਰ ਵਿੱਚ 6 ਦਰਿੰਦਿਆਂ ਨੇ ਇੱਕ 22 ਸਾਲਾਂ ਕੁੜੀ ਨਾਲ ਸਮੂਹਿਕ ਜਬਰ-ਜਨਾਹ ਕੀਤਾ । ਮਿਲੀ ਜਾਣਕਾਰੀ ਅਨੁਸਾਰ ਪੀੜਤ ਕੁੜੀ ਜਲੰਧਰ ਦੀ ਰਹਿਣ ਵਾਲੀ ਹੈ, ਜੋ ਕਿ ਲੁਧਿਆਣਾ ‘ਚ ਆਪਣੀ ਭੂਆ ਕੋਲ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਦਰਿੰਦੇ ਕੁੜੀ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਹਿਸਾਰ ਰਵਾਨਾ ਹੋ ਗਏ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੁੜੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਿਸਾਰ ਉਤਾਰ ਕੇ ਫ਼ਰਾਰ ਹੋ ਗਏ। ਪੀੜਤ ਕੁੜੀ ਨੂੰ ਜਦੋਂ ਹੋਸ਼ ਆਇਆ ਤਾਂ ਉਸ ਨੇ ਹਿਸਾਰ ‘ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰਦਿਆਂ ਫਿਲਹਾਲ ਹਿਸਾਰ ਪੁਲਿਸ ਵੱਲੋਂ 2 ਕੁੜੀਆਂ ਸਮੇਤ 8 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Ludhiana Gangrape

ਇਸ ਘਟਨਾ ਸਬੰਧੀ ਪੀੜਤ ਕੁੜੀ ਨੇ ਦੱਸਿਆ ਕਿ ਉਹ ਜਲੰਧਰ ਦੀ ਰਹਿਣ ਵਾਲੀ ਹੈ । ਪੀੜਤ ਨੇ ਦੱਸਿਆ ਕਿ ਉਹ ਆਪਣੀ ਭੂਆ ਦੀ ਕੁੜੀ ਨਾਲ ਲੁਧਿਆਣਾ ਵਿੱਚ ਰਹਿੰਦੀ ਹੈ। ਜਿੱਥੇ ਉਸਨੇ ਉਸ ਦੀ ਮੁਲਾਕਾਤ ਮਮਤਾ ਨਾਮ ਦੀ ਇੱਕ ਕੁੜੀ ਨਾਲ ਕਰਵਾਈ। ਉਸਨੇ ਦੱਸਿਆ ਕਿ ਮਮਤਾ 2 ਦਿਨ ਪਹਿਲਾਂ ਹੀ ਲੁਧਿਆਣੇ ਪਹੁੰਚੀ ਸੀ । ਮਮਤਾ ਉਸਨੂੰ ਜ਼ਬਰਦਸਤੀ ਲੁਧਿਆਣਾ ਬੱਸ ਅੱਡੇ ਲਿਆਈ ਸੀ, ਜਿੱਥੇ ਉਸ ਨਾਲ ਮੌਜੂਦ 6 ਨੌਜਵਾਨ ਉਸ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਹਿਸਾਰ ਵੱਲ ਰਵਾਨਾ ਹੋ ਗਏ । ਜਿੱਥੇ ਰਸਤੇ ਵਿੱਚ 6 ਦਰਿੰਦਿਆਂ ਨੇ ਵਾਰੀ-ਵਾਰੀ ਉਸ ਨਾਲ ਜਬਰ-ਜਨਾਹ ਕੀਤਾ ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਉਸਨੇ ਦੱਸਿਆ ਕਿ ਇਸ ਦੌਰਾਨ ਉਹ ਆਪਣੀ ਸੁੱਧ-ਬੁੱਧ ਖੋਹ ਬੈਠੀ ਤੇ ਦਰਿੰਦੇ ਉਸ ਨੂੰ ਹਿਸਾਰ ਉਤਾਰ ਕੇ ਫ਼ਰਾਰ ਹੋ ਗਏ । ਪੀੜਤ ਦੇ ਬਿਆਨ ਤੋਂ ਬਾਅਦ ਥਾਣਾ ਡਵੀਜ਼ਨ ਨੰ. 5 ਇੰਚਾਰਜ ਨੀਰਜ ਚੌਧਰੀ ਨੇ ਦੱਸਿਆ ਕਿ ਹਿਸਾਰ ਪੁਲਿਸ ਵੱਲੋਂ ਜ਼ੀਰੋ ਐੱਫ. ਆਈ. ਆਰ. ਦਰਜ ਕੇ ਲਈ ਗਈ ਹੈ ਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਲੁਧਿਆਣਾ ਬੱਸ ਅੱਡੇ ਨੇੜੇ ਚੱਲਦੀ ਕਾਰ ‘ਚ 6 ਦਰਿੰਦਿਆਂ ਵੱਲੋਂ ਜਲੰਧਰ ਦੀ ਕੁੜੀ ਨਾਲ ਜਬਰ-ਜਨਾਹ appeared first on Daily Post Punjabi.