Ludhiana gas leak case Archives - Daily Post Punjabi

ਲੁਧਿਆਣਾ ਗੈਸ ਲੀਕ ਮਾਮਲਾ : ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਕਰੇਗੀ ਜਾਂਚ
ਲੁਧਿਆਣਾ ਗੈਸ ਲੀਕ ਮਾਮਲੇ ‘ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ‘ਚ ਦਾਖਿਲ ਹੋਇਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ NGT ਵਿੱਚ ਹੋਵੇਗੀ। ਸੂਤਰਾਂ ਮੁਤਾਬਕ NGT ਇਸ ਵਿੱਚ 3 ਤੋਂ 5 ਲੋਕਾਂ ਦੀ ਕਮੇਟੀ ਬਣਾਏਗੀ, ਜੋ ਕਿ ਜਾਂਚ ਕਰੇਗੀ ਕਿ ਗੈਸ ਲੀਕ ਕਿੱਥੋਂ ਅਤੇ ਕਿਵੇਂ ਹੋਈ ? NGT ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਹੁਣ 5 ਕਿਲੋਮੀਟਰ ਦੇ ਖੇਤਰ ਵਿੱਚ ਹਵਾ ਵਿੱਚ ਜ਼ਹਿਰੀਲੀ ਗੈਸ ਦਾ ਪੱਧਰ ਕੀ ਹੈ। NGT ਮੁਤਾਬਕ ਇਹ ਲੀਕ ਇੱਕ ਦਿਨ ਵਿੱਚ ਨਹੀਂ ਹੋਈ, ਇਸ ਲਈ ਇਸ ਦੀ ਜੜ੍ਹ ਤੱਕ ਜਾਣਾ ਜ਼ਰੂਰੀ ਹੈ। ਟੀਮ ਇਸ ਬਾਰੇ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕਰੇਗੀ। NGT ਨੇ ਇਸ ਸਬੰਧੀ ਨੋਟਿਸ ਜਾਰੀ ਕੀਤਾ ਹੈ।

Ludhiana Gas Leak Case

ਦੱਸ ਦੇਈਏ ਕਿ ਲੁਧਿਆਣਾ ‘ਚ 30 ਅਪ੍ਰੈਲ ਨੂੰ ਸਵੇਰੇ 7 ਵਜੇ ਦੇ ਕਰੀਬ ਗਿਆਸਪੁਰਾ ਇਲਾਕੇ ‘ਚ ਗੈਸ ਲੀਕ ਹੋ ਗਈ। ਇਸ ਦਾ ਕੇਂਦਰ ਬਿੰਦੂ ਗੋਇਲ ਕੋਲਡ ਡਰਿੰਕਸ ਨਾਮਕ ਕਰਿਆਨੇ ਦੀ ਦੁਕਾਨ ਅਤੇ ਦੁੱਧ ਦਾ ਬੂਥ ਸੀ। ਗੈਸ ਲੀਕ ਹੋਣ ਕਾਰਨ ਸਟੋਰ ਮਾਲਕ ਜੋੜੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਗਈ। ਜਦੋਂ ਕਿ ਨੇੜੇ ਹੀ ਆਰਤੀ ਕਲੀਨਿਕ ਚਲਾਉਣ ਵਾਲੇ ਕਵੀਲਾਸ਼, ਉਸ ਦੀ ਪਤਨੀ ਅਤੇ 3 ਬੱਚਿਆਂ ਦੀ ਮੌਤ ਨੇ ਪੂਰੇ ਪਰਿਵਾਰ ਨੂੰ ਖਤਮ ਕਰ ਦਿੱਤਾ। ਇਸ ਗੈਸ ਲੀਕ ‘ਚ 11 ਲੋਕਾਂ ਦੀ ਮੌਤ ਹੋ ਗਈ ਸੀ।

Ludhiana Gas Leak Case

ਗੈਸ ਲੀਕ ਹੋਣ ਦੀ ਘਟਨਾ ਤੋਂ ਬਾਅਦ DC ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਉੱਥੇ ਪਹੁੰਚ ਗਏ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਇੱਥੋਂ ਲੰਘਦੀ ਸੀਵਰੇਜ ਲਾਈਨ ਵਿੱਚੋਂ ਹੀ ਜ਼ਹਿਰੀਲੀ ਗੈਸ ਲੀਕ ਹੋਈ ਹੈ। ਇਸ ਦਾ ਮੁੱਖ ਕਾਰਨ ਇਹ ਸੀ ਕਿ ਮਰਨ ਵਾਲਿਆਂ ਦੇ ਫੇਫੜਿਆਂ ‘ਤੇ ਕੋਈ ਅਸਰ ਨਹੀਂ ਹੋਇਆ, ਸਗੋਂ ਉਨ੍ਹਾਂ ਦੇ ਦਿਮਾਗ ‘ਤੇ ਜ਼ਹਿਰ ਦੇ ਅਸਰ ਕਾਰਨ ਮੌਤ ਹੋਈ ਹੈ। ਇਸ ਤੋਂ ਬਾਅਦ NDRF ਦੀ ਟੀਮ ਨੇ ਮੈਨਹੋਲ ‘ਚੋਂ ਸੈਂਪਲ ਭਰੇ। ਜਿਸ ਵਿੱਚ ਹਾਈਡ੍ਰੋਜਨ ਸਲਫਾਈਡ ਗੈਸ ਪਾਈ ਗਈ ਸੀ। ਇਸ ਕਾਰਨ ਮੌਤਾਂ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਫਰੀਦਕੋਟ ਪੁਲਿਸ ਦੀ ਕਾਰਵਾਈ, ਘਰ ‘ਚ ਵੜ ਕੇ ਭੰਨਤੋੜ ਕਰਨ ਵਾਲੇ 13 ਹਮਲਾਵਰਾਂ ਨੂੰ ਦਬੋਚਿਆ

ਲੁਧਿਆਣਾ ਗੈਸ ਲੀਕ ਦੀ ਜਾਂਚ ਲਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਹ ਕਮੇਟੀ SDM ਸਵਾਤੀ ਟਿਵਾਣਾ ਦੀ ਅਗਵਾਈ ਵਿੱਚ ਬਣਾਈ ਗਈ ਹੈ। ਜਿਸ ਵਿੱਚ ਨਿਗਮ ਦੇ ਸੰਯੁਕਤ ਕਮਿਸ਼ਨਰ, ਜ਼ੋਨ ਦੋ ਦੇ ਏਸੀਪੀ, ਪ੍ਰਦੂਸ਼ਣ ਬੋਰਡ ਦੇ ਐਸਈ ਅਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੀ ਤਕਨੀਕੀ ਟੀਮ ਸਾਰੀਆਂ ਫੈਕਟਰੀਆਂ ਦੇ ਕੂੜੇ ਦਾ ਆਡਿਟ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਲੁਧਿਆਣਾ ਗੈਸ ਲੀਕ ਮਾਮਲਾ : ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਕਰੇਗੀ ਜਾਂਚ appeared first on Daily Post Punjabi.

ਲੁਧਿਆਣਾ ਗੈਸ ਲੀਕ ਘਟਨਾ ‘ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਬੀਤੇ ਦਿਨੀਂ ਲੁਧਿਆਣਾ ਵਿੱਚ ਵੱਡਾ ਹਾਦਸਾ ਵਾਪਰ ਗਿਆ ਸੀ। ਜਿੱਥੇ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌ.ਤ ਹੋ ਗਈ ਜਦਕਿ ਗੈਸ ਚੜ੍ਹਨ ਨਾਲ 10 ਲੋਕ ਬੇਹੋਸ਼ ਹੋ ਗਏ ਸਨ । ਜਿਨ੍ਹਾਂ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ । ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਹੁਣ ਇਸੇ ਵਿਚਾਲੇ ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ।

Ludhiana gas leak case

ਉਨ੍ਹਾਂ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਘਟਨਾ ‘ਤੋਂ ਬਹੁਤ ਦੁਖੀ ਹਾਂ। ਇਸ ਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ ਤੇ ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਲੁਧਿਆਣਾ ਗੈਸ ਲੀਕ ਘਟਨਾ ‘ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ appeared first on Daily Post Punjabi.