Ludhiana Girl Murder Archives - Daily Post Punjabi

ਲੁਧਿਆਣਾ ‘ਚ ਵੱਡੀ ਵਾ.ਰਦਾਤ, ਚਚੇਰੇ ਭਰਾ ਨੇ ਕੀਤਾ ਭੈਣ ਦਾ ਕ.ਤਲ
ਲੁਧਿਆਣਾ ਦੇ ਬਾੜੇਵਾਲ ਰੋਡ ਸਥਿਤ ਭਾਈ ਦਇਆ ਸਿੰਘ ਨਗਰ ਵਿੱਚ ਚਚੇਰੇ ਭਰਾ ਨੇ ਆਪਣੀ ਹੀ ਭੈਣ ਦਾ ਕ.ਤਲ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਨੇ ਖੁਦ ਦੇ ਵੀ ਗਲੇ ਵਿੱਚ ਚਾਕੂ ਮਾ.ਰ ਲਿਆ। ਜਿਸ ਤੋਂ ਬਾਅਦ ਦੋਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਦੇਰ ਰਾਤ ਕੁੜੀ ਦੀ ਮੌ.ਤ ਹੋ ਗਈ। ਮੁਲਜ਼ਮ ਭਰਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ PGI ਰੈਫਰ ਕਰ ਦਿੱਤਾ। ਉਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ । ਉਹ ਪਿਛਲੇ 3 ਸਾਲਾਂ ਤੋਂ ਆਪਣੇ ਚਾਚਾ ਕੋਲ ਰਹਿ ਰਿਹਾ ਸੀ।

ਉੱਥੇ ਹੀ ਦੂਜੇ ਪਾਸੇ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਮ੍ਰਿ.ਤਕਾ ਦੇ ਕਮਰੇ ਵਿੱਚੋਂ ਕੁਝ ਸੜੇ ਹੋਏ ਕੱਪੜੇ ਮਿਲੇ ਹਨ । ਪੁਲਿਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ ਕਿ ਸ਼ਾਇਦ ਕੱਪੜਿਆਂ ਨੂੰ ਲੈ ਕੇ ਦੋਵਾਂ ਵਿਚਾਲੇ ਕੋਈ ਝਗੜਾ ਨਾ ਹੋਇਆ ਹੋਵੇ।

ਇਹ ਵੀ ਪੜ੍ਹੋ: ਕ੍ਰਿਕਟਰ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਛੋਟਾ ਮਹਿਮਾਨ! ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਦਿੱਤਾ ਜਨਮ

ਇਸ ਘਟਨਾ ਸਬੰਧੀ ਥਾਣਾ ਸਰਾਭਾ ਨਗਰ ਦੇ SHO ਅਮਰਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਸ਼ੱਕੀ ਹੈ । ਮ੍ਰਿ.ਤਕ ਕੁੜੀ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ। ਹ.ਮਲਾ ਕਰਨ ਵਾਲਾ ਨੌਜਵਾਨ ਪੀਜੀਆਈ ਵਿੱਚ ਦਾਖ਼ਲ ਹੈ। ਹਾਲਤ ਨਾਰਮਲ ਹੋਣ ਤੋਂ ਬਾਅਦ ਕ.ਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਲੁਧਿਆਣਾ ‘ਚ ਵੱਡੀ ਵਾ.ਰਦਾਤ, ਚਚੇਰੇ ਭਰਾ ਨੇ ਕੀਤਾ ਭੈਣ ਦਾ ਕ.ਤਲ appeared first on Daily Post Punjabi.