Ludhiana GRP Archives - Daily Post Punjabi

ਲੁਧਿਆਣਾ GRP ਨੇ ਫੜਿਆ ਝਾਰਖੰਡ ਤੋਂ ਆਇਆ ਨ.ਸ਼ਾ ਤ.ਸਕਰ, ਮੁਲਜ਼ਮ ਕੋਲੋਂ 15 ਕਿੱਲੋ ਅ.ਫੀ.ਮ ਬਰਾਮਦ
ਪੰਜਾਬ ਦੇ ਲੁਧਿਆਣਾ ਵਿੱਚ GRP ਪੁਲਿਸ ਨੇ ਇੱਕ ਤਸਕਰ ਨੂੰ 15 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਤਸਕਰ ਨਕਸਲੀ ਖੇਤਰ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਨੇ ਫਗਵਾੜਾ ਵਿੱਚ ਅਫੀਮ ਸਪਲਾਈ ਕਰਨੀ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Ludhiana GRP arrested

ਜਾਣਕਾਰੀ ਦਿੰਦਿਆਂ AIG ਰੇਲਵੇ ਅਮਨਪ੍ਰੀਤ ਸਿੰਘ ਘੁੰਮਣ ਅਤੇ ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ 7 ਤੋਂ 8 ਵਾਰ ਵੱਖ-ਵੱਖ ਸ਼ਹਿਰਾਂ ਵਿੱਚ ਅਫੀਮ ਸਪਲਾਈ ਕਰ ਚੁੱਕੇ ਹਨ। ਇਸ ਵਾਰ ਤਸਕਰ ਨੇ ਫਗਵਾੜਾ ‘ਚ ਅਫੀਮ ਸਪਲਾਈ ਕਰਨੀ ਸੀ। ਮੁਲਜ਼ਮ ਦੀ ਪਛਾਣ ਸਤਿਆਦੇਵ ਟੀਰੂ ਵਾਸੀ ਪਿੰਡ ਆਂਥੇ, ਜ਼ਿਲ੍ਹਾ ਖੁੰਠੀ, ਝਾਰਖੰਡ ਵਜੋਂ ਹੋਈ ਹੈ।

Ludhiana GRP arrested

GRP CIA ਰੇਲਵੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਪਲੇਟਫਾਰਮ ਨੰਬਰ 2 ਅਤੇ 3 ‘ਤੇ ਇੱਕ ਨਸ਼ਾ ਤਸਕਰ ਅਫੀਮ ਸਮੇਤ ਰੇਲਗੱਡੀ ਤੋਂ ਉਤਰਿਆ ਹੈ। ਜਦੋਂ ਮੁਲਜ਼ਮ ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਤਸਕਰ ਫੜਿਆ ਗਿਆ। ਮੁਲਜ਼ਮ ਕੋਲ ਕਾਲੇ ਰੰਗ ਦਾ ਬੈਗ ਸੀ, ਜਿਸ ਦੀ ਤਲਾਸ਼ੀ ਲਈ ਗਈ ਤਾਂ ਬੈਗ ਵਿੱਚੋਂ ਅਫੀਮ ਬਰਾਮਦ ਹੋਈ।

ਇਹ ਵੀ ਪੜ੍ਹੋ : ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, 01 ਕਿਲੋ 970 ਗ੍ਰਾਮ ਹੈ.ਰੋਇ.ਨ ਸਣੇ ਦੋ ਕਾਬੂ

ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਪਹਿਲਾਂ ਵੀ ਕਈ ਵਾਰ ਅਫ਼ੀਮ ਦੀ ਤਸਕਰੀ ਕਰ ਚੁੱਕਾ ਹੈ। ਦੋਸ਼ੀ 1 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਲਿਆਉਂਦੇ ਸਨ ਅਤੇ ਅੱਗੇ ਡੇਢ ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਦੇ ਸਨ। ਫਿਲਹਾਲ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੁਧਿਆਣਾ GRP ਨੇ ਫੜਿਆ ਝਾਰਖੰਡ ਤੋਂ ਆਇਆ ਨ.ਸ਼ਾ ਤ.ਸਕਰ, ਮੁਲਜ਼ਮ ਕੋਲੋਂ 15 ਕਿੱਲੋ ਅ.ਫੀ.ਮ ਬਰਾਮਦ appeared first on Daily Post Punjabi.

ਲੁਧਿਆਣਾ GRP ਨੇ ਫੜੇ ਦੋ ਗੋਲਡ ਤਸਕਰ, ਮੁਲਜ਼ਮਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ
ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਅੱਜ GRP ਪੁਲਿਸ ਨੇ ਗਸ਼ਤ ਦੌਰਾਨ ਦੋ ਸੋਨੇ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਟਾਟਾ ਮੁਰੀ ਐਕਸਪ੍ਰੈਸ ਗੱਡੀ ਰਾਹੀਂ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਉਤਰੇ ਸਨ। ਪੁਲਿਸ ਚੈਕਿੰਗ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

Ludhiana GRP caught two gold

ਸੋਨਾ ਤਸਕਰ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਨੌਜਵਾਨ ਕੋਲੋਂ ਬਰਾਮਦ ਹੋਏ ਬੈਗ ਦੀ ਜਾਂਚ ਕੀਤੀ ਗਈ। ਉਨ੍ਹਾਂ ਦੇ ਬੈਗ ਵਿੱਚੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ ਹੋਇਆ ਹੈ। ਫੜੇ ਗਏ ਨੌਜਵਾਨਾਂ ਦੇ ਨਾਂ ਅਮਰਜੋਤ ਅਤੇ ਅਮਰੀਕ ਹਨ। ਇੰਸਪੈਕਟਰ ਜਤਿੰਦਰ ਸਿੰਘ ਅਨੁਸਾਰ ਦੋਵਾਂ ਨੌਜਵਾਨਾਂ ਨੇ ਪੁਲਿਸ ਕੋਲ ਕਬੂਲ ਕੀਤਾ ਕਿ ਉਹ ਇਲਾਹਾਬਾਦ ਤੋਂ ਸੋਨਾ ਲਿਆ ਕੇ ਲੁਧਿਆਣਾ ਅਤੇ ਅੰਮ੍ਰਿਤਸਰ ਸਪਲਾਈ ਕਰਨ ਜਾ ਰਹੇ ਸਨ।

ਸੂਤਰਾਂ ਅਨੁਸਾਰ ਇਹ ਸੋਨਾ ਅੱਜ ਸਰਾਫਾ ਬਾਜ਼ਾਰ ਵਿੱਚ ਇੱਕ ਕਾਰੋਬਾਰੀ ਨੂੰ ਸਪਲਾਈ ਕੀਤਾ ਜਾਣਾ ਸੀ। ਦੋਵਾਂ ਨੌਜਵਾਨਾਂ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਉਨ੍ਹਾਂ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਜਿਨ੍ਹਾਂ ਨੇ ਸੋਨਾ ਡਿਲੀਵਰ ਕਰਨਾ ਸੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬਰਾਮਦ ਹੋਇਆ ਸੋਨਾ ਕਿੰਨੇ ਕੈਰੇਟ ਦਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸਰੀਏ ਨਾਲ ਭਰਿਆ ਟਰੱਕ ਪਲਟਿਆ, ਬਾਈਕ ਸਵਾਰ ਨੂੰ ਬਚਾਉਂਦੇ ਹੋਏ ਵਾਪਰਿਆ ਹਾ.ਦਸਾ

SHO ਅਨੁਸਾਰ ਮਾਮਲਾ ਐਕਸਾਈਜ਼ ਦਾ ਹੋਣ ਕਾਰਨ ਮੌਕੇ ’ਤੇ ਐਕਸਾਈਜ਼ ਵਿਭਾਗ ਦੀ ਟੀਮ ਨੂੰ ਬੁਲਾਇਆ ਗਿਆ। ਸੋਨਾ ਅਤੇ ਦੋਵੇਂ ਵਿਅਕਤੀਆਂ ਨੂੰ ਉਨ੍ਹਾਂ ਦੀ ਦੇਖ-ਰੇਖ ਹੇਠ ਸੌਂਪ ਦਿੱਤਾ ਗਿਆ ਹੈ। ਦੂਜੇ ਪਾਸੇ ਆਬਕਾਰੀ ਅਧਿਕਾਰੀਆਂ ਮੁਤਾਬਕ ਉਹ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਇਹ ਪਤਾ ਲਗਾਇਆ ਜਾਵੇਗਾ ਕਿ ਤਸਕਰ ਇਲਾਹਾਬਾਦ ਤੋਂ ਇਹ ਸੋਨਾ ਕਿਸ ਤੋਂ ਲੈ ਕੇ ਆਏ ਹਨ। ਦੋਵਾਂ ਦੀ ਮੋਬਾਈਲ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਲੁਧਿਆਣਾ GRP ਨੇ ਫੜੇ ਦੋ ਗੋਲਡ ਤਸਕਰ, ਮੁਲਜ਼ਮਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ appeared first on Daily Post Punjabi.