Ludhiana husband wife murder Archives - Daily Post Punjabi

ਲੁਧਿਆਣਾ ‘ਚ ਪਤੀ-ਪਤਨੀ ਦਾ ਬੇਰਹਮੀ ਨਾਲ ਕਤਲ, 15 ਮਈ ਨੂੰ ਪੁੱਤ ਕੋਲ ਜਾਣਾ ਸੀ ਕੈਨੇਡਾ
ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਬੀਤੀ ਦੇਰ ਰਾਤ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਭਾਈ ਰਣਧੀਰ ਸਿੰਘ (ਬੀ.ਆਰ.ਐੱਸ.) ਨਗਰ ਵਿੱਚ ਦੋਹਰੇ ਕਤਲਕਾਂਡ ਨੂੰ ਅੰਜਾਮ ਦਿੱਤਾ ਗਿਆ । ਸੀਪੀਡਬਲਿਊਡੀ ਦੇ ਸੇਵਾਮੁਕਤ ਅਧਿਕਾਰੀ ਅਤੇ ਉਨ੍ਹਾਂ ਦੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਹੈ । ਇਹ ਜੋੜਾ ਇਲਾਕੇ ਦੇ ਡੀ-ਬਲਾਕ ਵਿੱਚ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਦੇ ਨਾਲ ਲੱਗਦੀ ਗਲੀ ਦੇ ਬਿਲਕੁਲ ਸਾਹਮਣੇ ਇੱਕ ਮਕਾਨ ਵਿੱਚ ਰਹਿੰਦਾ ਸੀ।

Ludhiana husband wife murder

ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ ਲੋਟੇ (60) ਅਤੇ ਉਸ ਦੀ ਪਤਨੀ ਗੁਰਮੀਤ ਕੌਰ (64) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਦੇ ਤਿੰਨ ਬੱਚੇ ਹਨ । ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਿਰਫ 20 ਮਿੰਟਾਂ ਵਿੱਚ ਵਾਪਰੀ ਹੈ । ਦੋਸ਼ੀ ਘਰ ਵਿੱਚ ਦਾਖਲ ਹੋਣ ਤੋਂ ਕੁਝ ਸਮੇਂ ਬਾਅਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੰਧ ਟੱਪ ਕੇ ਫਰਾਰ ਹੋ ਜਾਂਦਾ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ । ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ

ਮ੍ਰਿਤਕ ਜੋੜੇ ਦੇ ਦੋ ਲੜਕੇ ਲੱਕੀ ਅਤੇ ਰਾਜੂ ਵਿਦੇਸ਼ ਰਹਿੰਦੇ ਹਨ । ਉਸ ਦੀ ਇੱਕ ਧੀ ਰਿੰਪੀ ਦਾ ਵਿਆਹ ਲੁਧਿਆਣਾ ਦੇ ਅਗਰ ਨਗਰ ਵਿੱਚ ਹੀ ਹੋਇਆ ਹੈ। ਪਿਤਾ ਦਾ ਫੋਨ ਬੰਦ ਹੋਣ ‘ਤੇ ਉਹ ਉਨ੍ਹਾਂ ਨੂੰ ਮਿਲਣ ਆਈ ਸੀ, ਪਰ ਘਰ ਦਾ ਦਰਵਾਜ਼ਾ ਖੁੱਲ੍ਹਾ ਮਿਲਣ ‘ਤੇ ਉਹ ਸਿੱਧਾ ਅੰਦਰ ਚਲੀ ਗਈ। ਉੱਥੇ ਆਪਣੇ ਮਾਂ ਬਾਪ ਦਾ ਕਤਲ ਹੋਇਆ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ । ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ। ਗੁਆਂਢੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਰਿੰਪੀ ਨੇ ਦੱਸਿਆ ਕਿ ਪਿਤਾ ਸੁਖਦੇਵ ਸਿੰਘ ਉਸ ਨਾਲ ਫੋਨ ‘ਤੇ ਗੱਲ ਕਰ ਰਹੇ ਸੀ। ਅਚਾਨਕ ਫੋਨ ਬੰਦ ਹੋ ਗਿਆ ਤਾਂ ਉਹ ਆਪਣੇ ਪਿਤਾ ਨੂੰ ਮਿਲਣ ਆਈ ਸੀ ।

Ludhiana husband wife murder

ਇਸ ਘਟਨਾ ਦੀ ਜਾਂਚ ਦੌਰਾਨ ਪੁਲਿਸ ਨੂੰ ਕਮਰੇ ਵਿੱਚੋਂ ਪਾਣੀ ਦੇ 3 ਗਲਾਸ ਮਿਲੇ ਹਨ । ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਪਤੀ-ਪਤਨੀ ਦੇ ਕੋਲ ਹੀ ਬੈਠਾ ਹੋਵੇਗਾ ਅਤੇ ਕਿਸੇ ਗੱਲ ਨੂੰ ਲੈ ਕੇ ਗੱਲਬਾਤ ਕੀਤੀ ਹੋਵੇਗੀ । ਹਮਲਾਵਰ ਨੂੰ ਪਤੀ-ਪਤਨੀ ਨੇ ਪਾਣੀ ਪਿਲਾਇਆ ਹੋਵੇਗਾ, ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਪੁਲਿਸ ਵੱਖ-ਵੱਖ ਥਿਊਰੀਆਂ ‘ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਕਮਰੇ ਵਿੱਚ ਕਤਲ ਹੋਇਆ ਸੀ, ਉੱਥੋਂ ਪੁਲਿਸ ਨੇ ਕਈ ਸੈਂਪਲ ਵੀ ਲਏ ਹਨ । ਪੁਲੀਸ ਨੂੰ ਮੁਲਜ਼ਮ ਦੀਆਂ ਜੁੱਤੀਆਂ ਦੇ ਨਿਸ਼ਾਨ ਵੀ ਮਿਲੇ ਹਨ ਕਿਉਂਕਿ ਜਦੋਂ ਮੁਲਜ਼ਮ ਘਰ ਦੀ ਕੰਧ ਟੱਪ ਕੇ ਗਿਆ ਤਾਂ ਉਸ ਦੇ ਪੈਰ ਘਰ ਦੇ ਬਾਹਰ ਲੱਗੇ ਬਗੀਚੇ ਵਿੱਚ ਮਿੱਟੀ ਵਿੱਚ ਛੱਪ ਗਏ।

ਰਿੰਪੀ ਨੇ ਦੱਸਿਆ ਕਿ ਮਾਪਿਆਂ ਨੇ 15 ਮਈ ਨੂੰ ਆਪਣੇ ਬੇਟੇ ਲੱਕੀ ਕੋਲ ਕੈਨੇਡਾ ਜਾਣਾ ਸੀ। ਇਸ ਕਰਕੇ ਉਹ ਸ਼ਾਪਿੰਗ ਆਦਿ ਲਈ ਜਾਂਦੇ ਸੀ। ਸੁਖਦੇਵ ਸਿੰਘ ਦਾ ਦੂਜਾ ਲੜਕਾ ਰਾਜੂ ਸਕਾਟਲੈਂਡ ਵਿੱਚ ਰਹਿੰਦਾ ਹੈ। ਇਲਾਕੇ ਵਿੱਚ ਲੋਕਾਂ ਦੇ ਨਾਲ ਸੁਖਦੇਵ ਸਿੰਘ ਦੇ ਚੰਗੇ ਸਬੰਧ ਸੀ। ਉਨ੍ਹਾਂ ਦੀ ਕਿਸੇ ਦੇ ਨਾਲ ਕੋਈ ਰੰਜਿਸ਼ ਵੀ ਨਹੀਂ ਸੀ। ਇਸ ਸਬੰਧੀ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਕਿਹਾ ਕਿ ਮਾਮਲਾ ਸ਼ੱਕੀ ਲੱਗ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ CCTV ਕੈਮਰੇ ਚੈੱਕ ਕਰਵਾਏ ਜਾਣਗੇ। ਜਿਸ ਤੋਂ ਬਾਅਦ ਮੁਲਜ਼ਮ ਨੂੰ ਜਲਦ ਹੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਲੁਧਿਆਣਾ ‘ਚ ਪਤੀ-ਪਤਨੀ ਦਾ ਬੇਰਹਮੀ ਨਾਲ ਕਤਲ, 15 ਮਈ ਨੂੰ ਪੁੱਤ ਕੋਲ ਜਾਣਾ ਸੀ ਕੈਨੇਡਾ appeared first on Daily Post Punjabi.