Ludhiana-khanna road accident Archives - Daily Post Punjabi

ਤੇਜ਼ ਰਫ਼ਤਾਰ ਪਿਕਅੱਪ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਨੌਜਵਾਨ ਦੀ ਦਰਦਨਾਕ ਮੌ.ਤ, ਪਰਿਵਾਰ ਦਾ ਇਕਲੌਤਾ ਸਹਾਰਾ ਸੀ ਮ੍ਰਿ.ਤਕ
ਲੁਧਿਆਣਾ ਦੇ ਖੰਨਾ ਵਿੱਚ ਮੰਗਲਵਾਰ ਦੇਰ ਰਾਤ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾ.ਦਸੇ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌ.ਤ ਹੋ ਗਈ। ਉੱਥੇ ਹੀ ਬਾਈਕ ਨੂੰ ਟੱਕਰ ਮਾਰਨ ਤੋਂ ਬਾਅਦ ਪਿਕਅੱਪ ਵੀ ਪਲਟ ਗਈ, ਜਿਸਦੇ ਡ੍ਰਾਈਵਰ ਨੂੰ ਵੀ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਦੇ ਡ੍ਰਾਈਵਰ ਨੇ ਸ਼.ਰਾਬ ਪੀਤੀ ਹੋਈ ਸੀ, ਜਿਸ ਕਾਰਨ ਇਹ ਹਾ.ਦਸਾ ਵਾਪਰਿਆ।

Ludhiana-khanna road accident

ਉੱਥੇ ਹੀ ਇਸ ਹਾ.ਦਸੇ ਵਿੱਚ ਮ੍ਰਿ.ਤਕ ਨੌਜਵਾਨ ਦੀ ਪਛਾਣ ਸਾਹਿਲ(24) ਵਜੋਂ ਹੋਈ ਹੈ, ਜੋ ਕਿ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸਾਹਿਲ ਆਪਣੀ ਬਾਈਕ ‘ਤੇ ਘਰ ਜਾ ਰਿਹਾ ਸੀ। ਇਸ ਦੌਰਾਨ ਗਲਤ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਪਿਕਅੱਪ ਨੇ ਸਾਹਿਲ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਪਿਕਅੱਪ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਡ੍ਰਾਈਵਰ ਦਾ ਪਿਕਅੱਪ ‘ਤੇ ਕੰਟਰੋਲ ਨਹੀਂ ਰਿਹਾ ਤੇ ਬਾਈਕ ਨੂੰ ਟੱ.ਕਰ ਮਾਰਨ ਮਗਰੋਂ ਪਲਟ ਗਈ।

ਇਹ ਵੀ ਪੜ੍ਹੋ: ਪੰਜਾਬ ‘ਚ 26 ਅਗਸਤ ਤੱਕ ਮੀਂਹ ਦੇ ਆਸਾਰ, ਹਿਮਾਚਲ ਲਈ ਰੈੱਡ ਅਲਰਟ ਜਾਰੀ

ਇਸ ਹਾਦਸੇ ਵਿੱਚ ਪਿਕਅੱਪ ਦੇ ਡ੍ਰਾਈਵਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾ.ਦਸਾ ਖੰਨਾ ਮਾਲੇਰਕੋਟਲਾ ਰੋਡ ‘ਤੇ ਚੀਮਾ ਚੌਂਕ ਨੇੜੇ ਵਾਪਰਿਆ। ਇਸ ਘਟਨਾ ਮਗਰੋਂ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਸਬੰਧੀ ਡਾਕਟਰਾਂ ਨੇ ਦੱਸਿਆ ਕਿ ਜਦੋਂ ਸਾਹਿਲ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਹਾਲਤ ਬੇਹੱਦ ਨਾਜ਼ੁਕ ਸੀ, ਪਰ ਉਸਦੀ ਇਲਾਜ ਦੌਰਾਨ ਮੌ.ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਾਹਿਲ ਪਰਿਵਾਰ ਦਾ ਇਕਲੌਤਾ ਸਹਾਰਾ ਸੀ ਤੇ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤੇਜ਼ ਰਫ਼ਤਾਰ ਪਿਕਅੱਪ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਨੌਜਵਾਨ ਦੀ ਦਰਦਨਾਕ ਮੌ.ਤ, ਪਰਿਵਾਰ ਦਾ ਇਕਲੌਤਾ ਸਹਾਰਾ ਸੀ ਮ੍ਰਿ.ਤਕ appeared first on Daily Post Punjabi.