Ludhiana mobile showroom theft case Archives - Daily Post Punjabi

ਲੁਧਿਆਣਾ ‘ਚ ਚੋਰ ਨੇ ਬਿਨ੍ਹਾਂ ਕੱਪੜਿਆਂ ਦੇ ਲੁੱਟਿਆ ਮੋਬਾਈਲ ਸ਼ੋਅਰੂਮ, 90 ਫੋਨ ਤੇ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਮੋਬਾਈਲ ਸ਼ੋਅਰੂਮ ਵਿੱਚ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਲੁਟੇਰੇ ਨੇ ਦੁਕਾਨ ਵਿੱਚੋਂ ਲੱਖਾਂ ਰੁਪਏ ਦੇ ਮੋਬਾਈਲ ਅਤੇ ਨਕਦੀ ਚੋਰੀ ਕਰ ਕੇ ਲੈ ਗਏ । ਸਭ ਤੋਂ ਵੱਡੀ ਗੱਲ ਇਹ ਹੈ ਕਿ ਚੋਰੀ ਕਰਨ ਵਾਲਾ ਨੌਜਵਾਨ ਬਿਨ੍ਹਾੰ ਕੱਪੜਿਆਂ ਦੇ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ।

Ludhiana mobile showroom theft case

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ 90 ਦੇ ਕਰੀਬ ਮੋਬਾਈਲ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ । ਬਦਮਾਸ਼ ਸਾੜੀ ਦੀ ਮਦਦ ਨਾਲ ਲਟਕ ਕੇ ਦੁਕਾਨ ਵਿੱਚ ਦਾਖਲ ਹੋਇਆ । ਇਹ ਘਟਨਾ ਥਾਣਾ ਮੋਤੀ ਨਗਰ ਦੇ ਮੇਨ ਬਾਜ਼ਾਰ ਸ਼ੇਰਪੁਰ ਕਲਾਂ ਇਲਾਕੇ ਦੀ ਹੈ । ਦੋ ਮੁਲਜ਼ਮ ਦੁਕਾਨ ਦੇ ਬਾਹਰ ਸਨ ਅਤੇ ਤੀਜਾ ਅੰਦਰ ਵੜ ਗਿਆ।

ਇਹ ਵੀ ਪੜ੍ਹੋ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ

ਦੁਕਾਨਦਾਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਸਦੀ ਸ਼ੇਰਪੁਰ ਮੇਨ ਬਜ਼ਾਰ ਵਿੱਚ ਮਹਿੰਦਰਾ ਇਲੈਕਟ੍ਰੋਨਿਕਸ ਨਾਮ ਦੀ ਦੁਕਾਨ ਹੈ ਉਹ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ । ਅਗਲੇ ਦਿਨ ਸਵੇਰੇ ਜਦੋਂ ਉਸਨੇ ਦੁਕਾਨ ਖੋਲ੍ਹੀ ਤਾਂ ਅੰਦਰ ਸਾਮਾਨ ਖਿਲਰਿਆ ਪਿਆ ਸੀ । ਉਥੇ ਹੀ ਦੁਕਾਨ ਦੀ ਛੱਤ ਦੇ ਕੋਲ ਦੀਵਾਰ ਟੁੱਟੀ ਪਈ ਸੀ । ਇਸ ਤੋਂ ਬਾਅਦ ਦੁਕਾਨਦਾਰ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ।

Ludhiana mobile showroom theft case

ਦੁਕਾਨਦਾਰ ਜਸਪ੍ਰੀਤ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਹੋਣ ਦੇ ਨਾਲ ਉਨ੍ਹਾਂ ਦੀ ਲੋਕੇਸ਼ਨ ਦਾ ਵੀ ਪਤਾ ਲੱਗ ਗਿਆ ਹੈ। ਜਦੋਂ ਪੁਲਿਸ ਨੂੰ ਛਾਪੇਮਾਰੀ ਕਰਨ ਲਈ ਕਿਹਾ ਜਾਂਦਾ ਹੈ ਤਾਂ ਉਹ ਸਾਫ਼ ਕਹਿ ਦਿੰਦੇ ਹਨ ਕਿ ਉਹ ਬਿਹਾਰ ਜਾਂ ਕਿਸੇ ਹੋਰ ਦੂਰ-ਦੁਰਾਡੇ ਸੂਬੇ ਵਿੱਚ ਨਹੀਂ ਜਾਣਗੇ। ਪੁਲਿਸ ਨੇ 5 ਮੋਬਾਈਲਾਂ ਦੀ ਲੋਕੇਸ਼ਨ ਦਾ ਪਤਾ ਲਗਾਇਆ ਜੋ ਬਿਹਾਰ ਅਤੇ ਗੁਜਰਾਤ ਦੀਆਂ ਹਨ । ਦੋਸ਼ੀ ਡਰਾਈਵਰ ਹੈ । ਮੌਕੇ ’ਤੇ ਪਹੁੰਚ ਕੇ ਜਦੋਂ ਪੁਲਿਸ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਿਆ ਕਿ ਵਿਸ਼ਵਕਰਮਾ ਕਲੋਨੀ ਵਾਸੀ ਸੰਦੀਪ ਉਰਫ਼ ਅੰਦਾ, ਨੀਰ, ਵਨੂਟ, ਪੁਲ ਬੰਗਾਲੀ ਅਤੇ ਮੰਨਾ ਵਾਸੀ ਝੁੱਗੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ । ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਚੋਰ ਨੇ ਬਿਨ੍ਹਾਂ ਕੱਪੜਿਆਂ ਦੇ ਲੁੱਟਿਆ ਮੋਬਾਈਲ ਸ਼ੋਅਰੂਮ, 90 ਫੋਨ ਤੇ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ appeared first on Daily Post Punjabi.