ludhiana nurse suicide case Archives - Daily Post Punjabi

ਲੁਧਿਆਣਾ ਨਰਸ ਖੁਦਕੁਸ਼ੀ ਮਾਮਲੇ ‘ਚ ਪਿਤਾ ਨੇ ਕੀਤਾ ਵੱਡਾ ਖੁਲਾਸਾ, 3 ਲੋਕਾਂ ਖਿਲਾਫ FIR ਦਰਜ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਨਿਊ ਪ੍ਰੇਮ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਨਰਸ ਮਨਦੀਪ ਨੇ ਵੀਰਵਾਰ ਤੜਕੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ 3 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ludhiana nurse suicide case

ਮੁਲਜ਼ਮਾਂ ਵਿੱਚ 2 ਪੁਲੀਸ ਮੁਲਾਜ਼ਮ ਅਤੇ ਇੱਕ ਔਰਤ ਸ਼ਾਮਲ ਹੈ। ਦੱਸ ਦੇਈਏ ਕਿ ਜ਼ਖ਼ਮੀ ਮਨਦੀਪ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀਐਚ) ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਵਿੱਚ ਵੱਖਰੀ ਕਹਾਣੀ ਬਣਾ ਰਹੀ ਹੈ। ਪੁਲਿਸ ਅਧਿਕਾਰੀ ਨੂੰ ਬਚਾਉਣ ਲਈ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਰਨ ਵਾਲੀ ਮਨਦੀਪ ਕੌਰ ਫਿਰੋਜ਼ਪੁਰ ਦੇ ਮੱਖੂ ਦੀ ਰਹਿਣ ਵਾਲੀ ਹੈ। ਮਨਦੀਪ ਕੌਰ ਦੇ ਪਿਤਾ ਰਸ਼ਪਾਲ ਸਿੰਘ ਦੇ ਬਿਆਨਾਂ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਹੌਲਦਾਰ ਸੁਖਵਿੰਦਰ ਸਿੰਘ, ਪੁਲੀਸ ਮੁਲਾਜ਼ਮ ਨੋਨੀ ਅਤੇ ਇੱਕ ਔਰਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਹਿਲਾ ਦੇ ਪਿਤਾ ਰਸ਼ਪਾਲ ਸਿੰਘ ਨੇ ਦੋਸ਼ ਲਾਇਆ ਕਿ ਕਾਂਸਟੇਬਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਾਜ਼ਿਸ਼ ਤਹਿਤ ਉਸ ਦੀ ਧੀ ਨੂੰ ਗੋਲੀ ਮਾਰ ਦਿੱਤੀ ਹੈ। ਪੁਲਿਸ ਨੂੰ ਉਸ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਉਸ ਤੋਂ ਪੁੱਛਗਿੱਛ ਕਰਨੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਸ ਤੋਂ ਪਹਿਲਾਂ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਔਰਤ ਨੇ ਕਾਂਸਟੇਬਲ ਦੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਹਿਲਾ ਨੇ ਸੁਖਵਿੰਦਰ ਸਿੰਘ ਦੇ ਜਨਮ ਦਿਨ ਤੇ ਸਰਪ੍ਰਾਈਜ਼ ਪਾਰਟੀ ਦਾ ਆਯੋਜਨ ਕੀਤਾ ਸੀ। ਉਸ ਨੂੰ ਇੱਕ ਮਹਿੰਗਾ ਮੋਬਾਈਲ ਫ਼ੋਨ ਅਤੇ ਇੱਕ ਸਮਾਰਟ ਘੜੀ ਭੇਟ ਕੀਤੀ ਗਈ। ਸੁਖਵਿੰਦਰ ਸਿੰਘ ਵੱਲੋਂ ਮਹਿੰਗਾ ਤੋਹਫ਼ਾ ਲੈਣ ਤੋਂ ਇਨਕਾਰ ਕਰਨ ਤੇ ਉਨ੍ਹਾਂ ਦਾ ਝਗੜਾ ਹੋ ਗਿਆ। ਤੜਕੇ ਕਰੀਬ 3 ਵਜੇ ਮਨਦੀਪ ਨੇ ਕਾਂਸਟੇਬਲ ਦਾ ਲਾਇਸੈਂਸੀ ਰਿਵਾਲਵਰ ਲੈ ਕੇ ਖੁਦ ਨੂੰ ਗੋਲੀ ਮਾਰ ਲਈ। ਕਾਂਸਟੇਬਲ ਨੇ ਖੁਦ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਮਨਦੀਪ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਕਾਂਸਟੇਬਲ ਸੁਖਵਿੰਦਰ ਸਿੰਘ ਕੋਹਾੜਾ ਦਾ ਰਹਿਣ ਵਾਲਾ ਹੈ। ਉਹ ਪਹਿਲਾਂ ਹੀ ਵਿਆਹਿਆ ਹੋਇਆ ਹੈ, ਪਰ ਮਨਦੀਪ ਕੌਰ ਨਾਲ ਉਸ ਦਾ ਅਫੇਅਰ ਸੀ। ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਕਾਂਸਟੇਬਲ ਨੇ ਆਪਣਾ ਬਿਆਨ ਦੇ ਦਿੱਤਾ ਹੈ।

The post ਲੁਧਿਆਣਾ ਨਰਸ ਖੁਦਕੁਸ਼ੀ ਮਾਮਲੇ ‘ਚ ਪਿਤਾ ਨੇ ਕੀਤਾ ਵੱਡਾ ਖੁਲਾਸਾ, 3 ਲੋਕਾਂ ਖਿਲਾਫ FIR ਦਰਜ appeared first on Daily Post Punjabi.