Ludhiana Police orders Archives - Daily Post Punjabi

ਲੁਧਿਆਣਾ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਮਨਾਹੀ, 2 ਮਹੀਨੇ ਤੱਕ ਲਾਗੂ ਰਹਿਣਗੇ ਹੁਕਮ
ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਸੰਯੁਕਤ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਆਮ ਜਨਤਾ ਵੱਲੋਂ ਆਪਣੇ ਨਿੱਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ । ਅਜਿਹੇ ਰੋਸ ਮੁਜਾਹਰੇ, ਧਰਨੇ, ਰੈਲੀਆਂ ਆਦਿ ਵਿੱਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੌਕੇ ਦਾ ਫਾਇਦਾ ਚੁੱਕ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਪਬਲਿਕ ਹਿੱਤ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਮੁਜ਼ਾਹਰੇ, ਧਰਨੇ, ਜਲੂਸ ਆਦਿ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ ਦੀ ਜ਼ਰੂਰਤ ਹੈ।

Ludhiana Police orders

ਸਿਵਲ ਰਿੱਟ ਪਟੀਸ਼ਨ ਨੰਬਰ 28061 ਆਫ 2017 ਵਿੱਚ ਮਾਨਯੋਗ ਅਦਾਲਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਰੋਸ ਮੁਜ਼ਾਹਰੇ/ਰੈਲੀਆਂ/ਧਰਨੇ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ, ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕੱਰਰ ਕੀਤੀ ਗਈ ਹੈ। ਪਰ ਇਸ ਜਗ੍ਹਾ ‘ਤੇ ਵੀ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਮਨਾਹੀ ਕੀਤੀ ਜਾਂਦੀ ਹੈ । ਉਨ੍ਹਾਂ ਨੇ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਠੇ ਹੋਣ, ਧਰਨੇ/ਜਲੂਸ/ਰੈਲੀਆਂ ਵਿੱਚ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ ਅਤੇ ਉਪਰੋਕਤ ਮੁਕੱਰਰ ਕੀਤੀ ਗਈ ਜਗ੍ਹਾ ਤੋਂ ਇਲਾਵਾ ਬਿਨ੍ਹਾਂ ਮੰਨਜੂਰੀ ਰੋਸ ਮੁਜਾਹਰੇ/ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: SGPC ਵੱਲੋਂ 1052 ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਹੋਵੇਗਾ ਰਵਾਨਾ, ਕੁੱਲ 2856 ਨੂੰ ਮਿਲਿਆ ਵੀਜ਼ਾ

ਕਮਿਸ਼ਨਰੇਟ ਪੁਲਿਸ ਲੁਧਿਆਣਾ ਦੀਆ ਵੱਖ-ਵੱਖ ਸੜਕਾਂ ‘ਤੇ ਜੋ ਮੈਰਿਜ ਪੈਲੇਸ ਸਥਿਤ ਹਨ ਉਨ੍ਹਾਂ ਵਿੱਚ ਆਮ ਜਨਤਾ ਵੱਲੋ ਵਿਆਹ ਸ਼ਾਦੀਆ ਅਤੇ ਹੋਰ ਖੁਸ਼ੀ ਦੇ ਸਮਾਗਮਾਂ ਮੌਕੇ ਸੜਕਾਂ ‘ਤੇ ਸ਼ਰੇਆਮ ਪਟਾਕੇ ਆਦਿ ਚਲਾਏ ਜਾਦੇ ਹਨ, ਬੈਡ ਵਾਜੇ ਵਜਾ ਕੇ ਨੱਚਦੇ ਹਨ ਅਤੇ ਮੈਰਿਜ ਪੈਲੇਸ ਵਿਖੇ ਗੱਡੀਆ ਦੀ ਪਾਰਕਿੰਗ ਸੜਕ ‘ਤੇ ਹੀ ਕਰ ਦਿੱਤੀ ਜਾਂਦੀ ਹੈ। ਜਿਸ ਨਾਲ ਸੜਕ ਦਾ ਕਾਫੀ ਹਿੱਸਾ ਰੁੱਕ ਜਾਂਦਾ ਹੈ ਅਤੇ ਆਮ ਆਵਾਜਾਈ ਵਿਚ ਵਿਘਨ ਪੈਦਾ ਹੈ। ਜ਼ਿਆਦਾ ਆਵਾਜਾਈ ਹੋਣ ਕਾਰਨ ਟ੍ਰੈਫ਼ਿਕ ਜਾਮ ਹੋ ਜਾਂਦਾ ਹੈ । ਜਿਸ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ । ਇਸ ਲਈ ਆਮ ਲੋਕਾਂ ਦੀ ਸੁਰੱਖਿਆ, ਸਹੂਲੀਅਤ ਅਤੇ ਸੁੱਖ ਨੂੰ ਮੁੱਖ ਰਖਦੇ ਹੋਏ ਇਸ ਪ੍ਰੀਕ੍ਰਿਆ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਜ਼ਰੂਰਤ ਹੈ ।

Ludhiana Police orders

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਨੂੰ ਮੁੱਖ ਰੱਖਦੇ ਹੋਏ ਪੇਇੰਗ ਗੈਸਟ, ਵਕੇਸ਼ਨ ਰੈਂਟਲ ਕੰਪਨੀਆਂ, ਮਕਾਨ ਆਦਿ ਕਿਰਾਏ ‘ਤੇ ਲੈ ਕੇ ਰਹਿਣ ਵਾਲੇ ਕਿਰਾਏਦਾਰਾਂ ਆਦਿ ਹਰ ਵਿਅਕਤੀ ਬਾਰੇ ਪੂਰਾ ਵੇਰਵਾ ਸਮੇਤ ਫੋਟੋ ਇਲਾਕੇ ਦੇ ਥਾਣੇ/ਪੁਲਿਸ ਚੌਂਕੀ, ਸਾਂਝ ਕੇਂਦਰ ਵਿੱਚ ਤੁਰੰਤ ਉਨ੍ਹਾਂ ਦਾ ਨਾਮ ਦਰਜ਼ ਕਰਾਉਣਾ ਲਾਜ਼ਮੀ ਹੈ। ਕੁਤਾਹੀ ਦੀ ਸੂਰਤ ਵਿੱਚ ਜਾਬਤੇ ਅਨੁਸਾਰ ਕਸੂਰਵਾਰ ਦੇ ਖਿਲਾਫ਼ ਕਾਰਵਾਈ ਅਮਲੀ ਵਿੱਚ ਲਿਆਂਦੀ ਜਾਵੇਗੀ । ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਮਨਾਹੀ, 2 ਮਹੀਨੇ ਤੱਕ ਲਾਗੂ ਰਹਿਣਗੇ ਹੁਕਮ appeared first on Daily Post Punjabi.