Ludhiana police registered FIR Archives - Daily Post Punjabi

MP ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਣੇ ਸੰਜੇ ਤਲਵਾੜ ‘ਤੇ FIR ਦਰਜ, ਨਗਰ ਨਿਗਮ ਦੇ ਗੇਟ ‘ਤੇ ਲਗਾਇਆ ਸੀ ਤਾਲਾ
ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਾਉਣ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਅਰੋੜਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮੱਦੇਨਜ਼ਰ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕਿਸਾਨ ਸ਼ੁਭਕਰਨ ਦੇ ਕੇਸ ‘ਚ IG ਸੁਖਚੈਨ ਗਿੱਲ ਦਾ ਵੱਡਾ ਬਿਆਨ, ਸ਼ੁਭਕਰਨ ਦੀ ਭੈਣ ਨੂੰ ਦਿੱਤੀ ਜਾਵੇਗੀ ਪੁਲਿਸ ‘ਚ ਨੌਕਰੀ

ਪੁਲਿਸ ਵੱਲੋਂ ਚੌਂਕੀਦਾਰ ਦੀ ਡਿਊਟੀ ‘ਤੇ ਤਾਇਨਾਤ ਅਮਿਤ ਕੁਮਾਰ ਦੇ ਬਿਆਨ ‘ਤੇ ਕਾਰਵਾਈ ਕੀਤੀ ਗਈ ਹੈ। ਅਮਿਤ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਨਗਰ ਨਿਗਮ ਜ਼ੋਨ-ਏ ਵਿੱਚ ਬਤੌਰ ਚੌਂਕੀਦਾਰ ਡਿਊਟੀ ਕਰਦਾ ਹੈ।

Ludhiana police registered FIR

ਜਦੋਂ ਉਹ 27 ਫਰਵਰੀ ਨੂੰ ਕਾਰਪੋਰੇਸ਼ਨ ਦੇ ਮੇਨ ਗੇਟ ‘ਤੇ ਡਿਊਟੀ ‘ਤੇ ਤਾਇਨਾਤ ਸੀ ਤਾਂ ਉਕਤ ਲੋਕਾਂ ਨੇ ਕਾਰਪੋਰੇਸ਼ਨ ਦਫ਼ਤਰ ਅੰਦਰ ਦਾਖ਼ਲ ਹੋ ਕੇ ਜ਼ਬਰਦਸਤੀ ਦਫਤਰ ਨੂੰ ਤਾਲਾ ਲਗਾ ਕੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਈ । ਜਿਸ ਤੋਂ ਬਾਅਦ ਲੋਕਾਂ ਨੂੰ ਦਫ਼ਤਰ ਵਿੱਚ ਨਹੀਂ ਆਉਣ ਦਿੱਤਾ ਗਿਆ ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post MP ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਣੇ ਸੰਜੇ ਤਲਵਾੜ ‘ਤੇ FIR ਦਰਜ, ਨਗਰ ਨਿਗਮ ਦੇ ਗੇਟ ‘ਤੇ ਲਗਾਇਆ ਸੀ ਤਾਲਾ appeared first on Daily Post Punjabi.