Ludhiana road accident Archives - Daily Post Punjabi

ਸਕੂਲ ਪੜ੍ਹਾਉਣ ਜਾ ਰਹੀ ਅਧਿਆਪਕਾ ਦੀ ਦ.ਰਦਨਾ.ਕ ਮੌ.ਤ, ਟੈਂਕਰ ਦਾ ਟਾਇਰ ਫ/ਟਣ ਕਾਰਨ ਵਾ/ਪਰਿਆ ਹਾ.ਦਸਾ
ਫਿਲੌਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਸਕੂਲ ਪੜ੍ਹਾਉਣ ਜਾ ਰਹੀ ਅਧਿਆਪਕਾ ਦੀ ਸੜਕ ਹਾ.ਦਸੇ ਵਿੱਚ ਦ.ਰਦ.ਨਾ.ਕ ਮੌ.ਤ ਹੋ ਗਈ। ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲੀ ਅਧਿਆਪਕਾ ਦੀ ਪਹਿਚਾਣ ਜਲੰਧਰ ਦੇ ਪੂਰਨ ਪੁਰ ਦੀ ਰਹਿਣ ਵਾਲੀ ਜੇਸੀਕਾ ਪਤਨੀ ਰਾਹੁਲ ਪਰਵਾਨਾ ਵਜੋਂ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਜੇਸੀਕਾ ਲੁਧਿਆਣਾ ਦੇ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਸੀ।

Ludhiana road accident

ਇਹ ਹਾ.ਦਸਾ ਸੋਮਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ ਉਹ ਕਾਰ ਵਿੱਚ ਸਵਾਰ ਹੋ ਕੇ ਲੁਧਿਆਣਾ ਜਾ ਰਹੀ ਸੀ ਤਾਂ ਫਿਲੌਰ ਮੁੱਖ ਮਾਰਗ ‘ਤੇ ਟਾਇਰ ਫਟਨ ਕਾਰਨ ਫਲਾਈ ਓਵਰ ‘ਤੇ ਖੜ੍ਹੇ ਅਲਵਾਰੇ ਦੇ ਟੈਂਕਰ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਜਿਸ ਵਿੱਚ ਜੇਸੀਕਾ ਦੀ ਮੌਕੇ ‘ਤੇ ਹੀ ਮੌ./ਤ ਹੋ ਗਈ। ਇਸ ਘਟਨਾ ਸਬੰਧੀ ਕਾਰ ਦੇ ਚਾਲਕ ਰਾਮੇ ਸ਼ਾਹ ਨੇ ਦੱਸਿਆ ਕਿ ਉਸ ਦੀ ਸਿਹਤ ਠੀਕ ਨਹੀਂ ਸੀ, ਉਸਦੀਆਂ ਅੱਖਾਂ ਅੱਗੇ ਅਚਾਨਕ ਹਨੇਰਾ ਆ ਗਿਆ ਅਤੇ ਕਾਰ ਖੜ੍ਹੇ ਟੈਂਕਰ ਵਿੱਚ ਜਾ ਟਕਰਾਈ।

ਇਹ ਵੀ ਪੜ੍ਹੋ: ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ

ਉੱਥੇ ਹੀ ਟੈਂਕਰ ਚਾਲਕ ਰੋਣਕੀ ਰਾਮ ਨੇ ਦੱਸਿਆ ਕਿ ਉਹ ਆਪਣੇ ਟੈਂਕਰ ਦਾ ਟਾਇਰ ਬਦਲਣ ਲਈ ਖੜ੍ਹਾ ਸੀ। ਉਸ ਨੇ ਕਾਰ ਚਾਲਕ ਨੂੰ ਇਸ਼ਾਰਾ ਵੀ ਕੀਤਾ ਸੀ, ਪਰ ਉਸਦੇ ਬਾਵਜੂਦ ਵੀ ਕਾਰ ਚਾਲਕ ਉਸ ਦੇ ਟੈਂਕਰ ਵਿੱਚ ਆ ਟਕਰਾਇਆ। ਜਿਸ ਕਾਰਨ ਇਹ ਭਾ/ਣਾ ਵਾਪਰ ਗਿਆ । ਇਸ ਘਟਨਾ ਦਾ ਪਤਾ ਲੱਗਦਿਆਂ ਮੌਕੇ ‘ਤੇ ਪਹੁੰਚੇ ਥਾਣਾ ਫਿਲੌਰ ਦੇ ਏ.ਐਸ.ਆਈ.ਵਿਜੇ ਕੁਮਾਰ ਨੇ ਦੱਸਿਆ ਕਿ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ ਗਿਆ ਹੈ ਤੇ ਜਾਂਚ ਪੜਤਾਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਕੂਲ ਪੜ੍ਹਾਉਣ ਜਾ ਰਹੀ ਅਧਿਆਪਕਾ ਦੀ ਦ.ਰਦਨਾ.ਕ ਮੌ.ਤ, ਟੈਂਕਰ ਦਾ ਟਾਇਰ ਫ/ਟਣ ਕਾਰਨ ਵਾ/ਪਰਿਆ ਹਾ.ਦਸਾ appeared first on Daily Post Punjabi.

ਦਰਦਨਾਕ ਹਾਦਸਾ: ਐਕਟਿਵਾ ਸਵਾਰ ਮਾਂ-ਪੁੱਤ ਨੂੰ ਟਰੱਕ ਨੇ ਦਰੜਿਆ, ਬੱਚੇ ਨੂੰ ਸਕੂਲ ਛੱਡਣ ਜਾ ਰਹੀ ਸੀ ਮਾਂ
ਲੁਧਿਆਣਾ ਵਿੱਚ ਚੰਡੀਗੜ੍ਹ ਰੋਡ ‘ਤੇ ਵਰਧਮਾਨ ਪਾਰਕ ਦੇ ਨੇੜੇ ਐਕਟਿਵਾ ਸਵਾਰ ਮਾਂ-ਪੁੱਤ ਨੂੰ ਟਰੱਕ ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ 6 ਸਾਲ ਦੇ ਬੱਚੇ ਦੀ ਮੌ.ਤ ਹੋ ਗਈ, ਜਦਕਿ ਉਸਦੀ ਮਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਹਿਲਾ ਆਪਣੇ ਬੱਚੇ ਨੂੰ ਸਕੂਲ ਛੱਡਣ ਦੇ ਲਈ ਜਾ ਰਹੀ ਸੀ। ਲੋਕਾਂ ਨੇ ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨੂੰ ਮੌਕੇ ਤੋਂ ਹੀ ਫੜ੍ਹ ਲਿਆ ।

Ludhiana road accident

ਇਸ ਹਾਦਸੇ ਵਿੱਚ ਜ਼ਖਮੀ ਮਹਿਲਾ ਦੀ ਪਛਾਣ ਮੋਨਿਕਾ ਦੇ ਰੂਪ ਵਿੱਚ ਹੋਈ ਹੈ। ਸ਼ੁੱਕਰਵਾਰ ਸਵੇਰੇ ਉਹ ਨਰਸਰੀ ਕਲਾਸ ਵਿੱਚ ਪੜ੍ਹਨ ਵਾਲੇ ਆਪਣੇ ਪੁੱਤ ਨੂੰ ਸਕੂਲ ਛੱਡਣ ਲਈ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮੋਨਿਕਾ ਵੀ ਇੱਕ ਨਿੱਜੀ ਸਕੂਲ ਵਿੱਚ ਵਾਈਸ ਪ੍ਰਿੰਸੀਪਲ ਹੈ। ਜਿਵੇਂ ਹੀ ਉਹ ਵਰਧਮਾਨ ਪਾਰਕ ਨੇੜੇ ਪਹੁੰਚੀ ਤਾਂ ਸਰੀਏ ਨਾਲ ਲੱਦੇ ਟਰੱਕ ਦੇ ਪਿਛਲੇ ਟਾਇਰ ਨੇ ਉਨ੍ਹਾਂ ਦੀ ਸਕੂਟੀ ਨੂੰ ਚਪੇਟ ਵਿੱਚ ਲੈ ਲਿਆ। ਇਸ ਹਾਦਸੇ ਤੋਂ ਬਾਅਦ ਐਕਟਿਵਾ ਕਾਫ਼ੀ ਦੂਰ ਜਾ ਕੇ ਡਿੱਗੀ। ਵਿਵਾਨ ਦੀ ਸਿਰ ‘ਤੇ ਟਾਇਰ ਚੜ੍ਹਨ ਕਾਰਨ ਮੌਕੇ ‘ਤੇ ਹੀ ਮੌ.ਤ ਹੋ ਗਈ , ਜਦਕਿ ਮੋਨਿਕਾ ਦੇ ਪੈਰਾਂ ਨੂੰ ਟਾਇਰ ਨੇ ਕੁਚਲ ਦਿੱਤਾ।

ਇਹ ਵੀ ਪੜ੍ਹੋ: ‘ਆਪ’ ਸਰਕਾਰ ਅੱਜ ਕਰੇਗੀ ਵੱਡਾ ਐਲਾਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਉੱਥੇ ਹੀ ਟਰੱਕ ਡਰਾਈਵਰ ਜਦੋਂ ਭੱਜਣ ਲੱਗਿਆ ਤਾਂ ਲੋਕਾਂ ਨੇ ਉਸਨੂੰ ਮੌਕੇ ਤੋਂ ਫੜ੍ਹ ਲਿਆ। ਪੁਲਿਸ ਨੂੰ ਸੂਚਨਾਦੇਣ ਮਗਰੋਂ ਜ਼ਖਮੀ ਮਹਿਲਾ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੋਸ਼ੀ ਡਰਾਈਵਰ ਨੂੰ ਲੋਕਾਂ ਨੇ ਥਾਣਾ ਜਮਾਲਪੁਰ ਪੁਲਿਸ ਦੇ ਹਵਾਲੇ ਕਰ ਦਿੱਤਾ। ਉੱਥੇ ਹੀ ਘਟਨਾ ਦੇ ਬਾਅਦ ਬੱਚੇ ਦੇ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਦਰਦਨਾਕ ਹਾਦਸਾ: ਐਕਟਿਵਾ ਸਵਾਰ ਮਾਂ-ਪੁੱਤ ਨੂੰ ਟਰੱਕ ਨੇ ਦਰੜਿਆ, ਬੱਚੇ ਨੂੰ ਸਕੂਲ ਛੱਡਣ ਜਾ ਰਹੀ ਸੀ ਮਾਂ appeared first on Daily Post Punjabi.

ਦੁਖਦਾਇਕ ਖਬਰ: ਸੜਕ ਹਾਦਸੇ ‘ਚ 33 ਸਾਲਾ ਨੌਜਵਾਨ ਦੀ ਮੌ.ਤ, 2 ਬੱਚਿਆਂ ਦਾ ਪਿਓ ਸੀ ਮ੍ਰਿਤਕ
ਪੰਜਾਬ ਦੇ ਲੁਧਿਆਣਾ ਵਿੱਚ ਸੜਕ ਹਾਦਸੇ ਵਿੱਚ 33 ਸਾਲਾ ਨੌਜਵਾਨ ਦੀ ਮੌ.ਤ ਹੋ ਗਈ। ਹਾਦਸੇ ਮਗਰੋਂ ਨੌਜਵਾਨ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਸਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਉਸਨੂੰ ਦੂਜੇ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਸਪਤਾਲ ਪਹੁੰਚਦਿਆਂ ਹੀ ਉਸਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਨ ਵਰਮਾ ਵਜੋਂ ਹੋਈ ਹੈ।

Ludhiana road accident

ਮਿਲੀ ਜਾਣਕਾਰੀ ਅਨੁਸਾਰ ਅਮਨ ਜਨਕਪੁਰੀ ਦਾ ਰਹਿਣ ਵਾਲਾ ਹੈ। ਉਹ ਇੱਕ ਫਾਇਨੈਂਸ ਕੰਪਨੀ ਵਿੱਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਵਾਪਸ ਘਰ ਜਾਂਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋਇਆ ਹੈ। ਅਮਨ ਢੋਲੇਵਾਲ ਪੁੱਲ ਤੋਂ ਪ੍ਰਤਾਪ ਗਿੱਲ ਚੌਂਕ ਵੱਲ ਉਤਰ ਰਿਹਾ ਸੀ। ਇਸ ਵਿਚਾਲੇ ਪੁੱਲ ਦੇ ਉੱਪਰ ਹੀ ਉਸਦੀ ਐਕਟਿਵਾ ਹਾਦਸਾਗ੍ਰਸਤ ਹੋ ਗਈ। ਫਿਲਹਾਲ ਹਨੇਰਾ ਹੋਣ ਕਾਰਨ ਪੁਲਿਸ ਨੂੰ ਪਤਾ ਨਹੀਂ ਲੱਗ ਸਕਿਆ ਹੈ ਕਿ ਉਸਨੂੰ ਕਿਸ ਵਾਹਨ ਨੇ ਟੱਕਰ ਮਾਰੀ ਹੈ ਜਾਂ ਉਸਦੀ ਐਕਟਿਵਾ ਦਾ ਸੰਤੁਲਨ ਵਿਗੜਨ ਕਾਰਨ ਉਹ ਡਿਵਾਈਡਰ ਆਦਿ ਨਾਲ ਟਕਰਾਇਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’

ਦੱਸ ਦੇਈਏ ਕਿ ਮ੍ਰਿਤਕ ਅਮਨ ਦੇ ਦੋ ਬੱਚੇ ਹਨ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਦੇਰ ਰਾਤ ਸਿਵਲ ਹਸਪਤਾਲ ਪਹੁੰਚਾਇਆ ਗਿਆ , ਜਿੱਥੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਨੂੰ ਪਰਿਵਾਰਿਕ ਮੈਂਬਰਾਂ ਨੂੰ ਸੌਂਪਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੁਖਦਾਇਕ ਖਬਰ: ਸੜਕ ਹਾਦਸੇ ‘ਚ 33 ਸਾਲਾ ਨੌਜਵਾਨ ਦੀ ਮੌ.ਤ, 2 ਬੱਚਿਆਂ ਦਾ ਪਿਓ ਸੀ ਮ੍ਰਿਤਕ appeared first on Daily Post Punjabi.

ਸੰਘਣੀ ਧੁੰਦ ਦਾ ਕਹਿਰ: ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਵਿੱਚ ਪੈ ਰਹੀ ਧੁੰਦ ਕਾਰਨ ਸੜਕੀ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਛੁੱਟੀ ਕੱਟਣ ਆਏ ਫੌਜੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮ੍ਰਿਤਕ ਫੌਜੀ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਜਤਿੰਦਰ ਲੁਧਿਆਣਾ ਦੇ ਪਿੰਡ ਅਖਾੜਾ ਨਾਲ ਸਬੰਧਿਤ ਸੀ।

Ludhiana road accident

ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ ਡਿਊਟੀ ’ਤੇ ਤਾਇਨਾਤ ਜਤਿੰਦਰ ਸਿੰਘ ਪਿੰਡ ਛੁੱਟੀ ਕੱਟਣ ਆਇਆ ਸੀ ਤੇ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਪਰਿਵਾਰ ਨੂੰ ਸਦਾ ਲਈ ਇਕੱਲਾ ਛੱਡ ਗਿਆ ।

ਇਹ ਵੀ ਪੜ੍ਹੋ: ਵਿਦਿਆਰਥੀਆਂ ਨੂੰ ਪੜ੍ਹਨ ਲਈ ਜਗਾਏਗੀ ਹਰਿਆਣਾ ਸਰਕਾਰ, ਮੰਦਰ, ਮਸਜਿਦਾਂ ਨੂੰ ‘ਅਲਾਰਮ’ ਵਜਾਉਣ ਦੇ ਹੁਕਮ

ਦੱਸਿਆ ਜਾ ਰਿਹਾ ਹੀ ਕਿ ਬੀਤੇ ਦਿਨ ਦੇਰ ਸ਼ਾਮ ਜਤਿੰਦਰ ਪਿੰਡ ਤੋਂ ਬਾਹਰ ਰਹਿੰਦੇ ਕਰੀਬੀਆਂ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਗਿਆ ਸੀ। ਇਸ ਦੌਰਾਨ ਸੰਘਣੀ ਧੁੰਦ ਕਾਰਨ ਉਸਦੀ ਅੱਗਿਓਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸੰਘਣੀ ਧੁੰਦ ਦਾ ਕਹਿਰ: ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ appeared first on Daily Post Punjabi.