Ludhiana scrap warehouse fire Archives - Daily Post Punjabi

ਲੁਧਿਆਣਾ ‘ਚ ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਦੇਰ ਰਾਤ ਧੂਰੀ ਲਾਈਨ ਸਥਿਤ ਇੱਕ ਕਬਾੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ । ਗੋਦਾਮ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਇਲਾਕਾ ਵਾਸੀਆਂ ਨੇ ਤੁਰੰਤ ਮਾਲਕ ਨੂੰ ਸੂਚਿਤ ਕੀਤਾ । ਇਹ ਗੋਦਾਮ ਕਬਾੜ ਰੱਖਣ ਲਈ ਕਿਰਾਏ ‘ਤੇ ਲਿਆ ਗਿਆ ਸੀ।

Ludhiana scrap warehouse fire

ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ । ਅੱਗ ਦੀਆਂ ਲਪਟਾਂ ਦੇਖ ਕੇ ਤੁਰੰਤ ਗੋਦਾਮ ਦੇ ਮਾਲਕ ਅਤੇ ਆਸ-ਪਾਸ ਰਹਿੰਦੇ ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ । ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ। ਗੋਦਾਮ ਦੇ ਮਾਲਕ ਅਨੁਸਾਰ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ: ਵਿਦਿਆਰਥੀਆਂ ਨੂੰ ਪੜ੍ਹਨ ਲਈ ਜਗਾਏਗੀ ਹਰਿਆਣਾ ਸਰਕਾਰ, ਮੰਦਰ, ਮਸਜਿਦਾਂ ਨੂੰ ‘ਅਲਾਰਮ’ ਵਜਾਉਣ ਦੇ ਹੁਕਮ

ਦੱਸ ਦੇਈਏ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ । ਫਿਲਹਾਲ ਮੁੱਢਲੀ ਜਾਂਚ ਦੌਰਾਨ ਅਜਿਹਾ ਲੱਗ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ । ਅੱਗ ਲੱਗਣ ਤੋਂ ਬਾਅਦ ਗੋਦਾਮ ਵਿੱਚ ਕਈ ਧਮਾਕੇ ਵੀ ਹੋਏ। ਅੱਗ ਲੱਗਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਲੋਕ ਘਰਾਂ ਤੋਂ ਬਾਹਰ ਆਉਣ ਲੱਗੇ । ਅੱਗ ਫੈਲਦੇ ਹੀ ਲੋਕਾਂ ਨੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀ ਮਦਦ ਕਰਨੀ ਸ਼ੁਰੂ ਕਰ ਦਿੱਤੀ। ਫਾਇਰ ਬ੍ਰਿਗੇਡ ਨੇ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ। ਕਰੀਬ 5 ਤੋਂ 6 ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ appeared first on Daily Post Punjabi.