Ludhiana STF Archives - Daily Post Punjabi

ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, 01 ਕਿਲੋ 970 ਗ੍ਰਾਮ ਹੈ.ਰੋਇ.ਨ ਸਣੇ ਦੋ ਕਾਬੂ
ਲੁਧਿਆਣਾ STF ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ 1 ਕਿਲੋ 900 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਨਜਾਇਜ ਧੰਦਾ ਕਰਦੇ ਆ ਰਹੇ ਹਨ। ਫਿਲਹਾਲ ਪੁਲਿਸ ਨੇ ਦੋਨਾਂ ਨੂੰ ਕਾਬੂ ਕਰ ਲਿਆ ਹੈ ਅਤੇ ਇਨ੍ਹਾਂ ਪਾਸੋਂ ਪੁੱਛ-ਪੜਤਾਲ ਕਰ ਰਹੀ ਹੈ। ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਜਾਣਕਾਰੀ ਦਿੰਦਿਆਂ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁਖਬਰ ਵੱਲੋਂ ਸੂਚਨਾ ਮਿਲੀ ਸੀ ਕਿ ਸ਼ੁਭਮ ਕੁਮਾਰ ਉਰਫ ਅਮਨ ਅਤੇ ਹਨੀ ਕੁਮਾਰ ਉਰਫ ਹਨੀ ਵਾਸੀ ਟਿੱਬਾ ਰੋਡ ਵਰਧਮਾਨ ਚੋਂਕ ਤੋਂ ਤਾਜਪੁਰ ਰੋਡ ਨੂੰ ਜਾਂਦੀ ਸੜਕ ਰਾਹੀਂ ਮੋਟਰਸਾਇਕਲ ਸਪਲੈਂਡਰ ਪਲੱਸ ਨੰਬਰ PB-91-J-9031 ‘ਤੇ ਸਵਾਰ ਹੋ ਕੈ ਅਪਣੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਕਰਨ ਲਈ ਜਾਣਾ ਹੈ। ਜੇਕਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਦੋਨਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇੰਨ ਸਮੇਤ ਕਾਬੂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵੱਲੋਂ 13 ਪਦ ਉੱਨਤ ਸਿੱਖਿਆ ਅਧਿਕਾਰੀਆ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ ਲਿਸਟ

ਮੁਖਬਰ ਦੀ ਇਤਲਾਹ ਮੁਤਾਬਿਕ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸੀ ਦੌਰਾਨ ਉਨ੍ਹਾਂ ਕੋਲੋਂ ਪਿੱਠੂ ਬੈਗ ਵਿੱਚੋਂ 01 ਕਿਲੋ 970 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਸੁਭਮ ਕੁਮਾਰ ਨੇ ਦੱਸਿਆ ਕਿ ਉਹ ਅਗਸਤ 2023 ਨੂੰ ਜੇਲ੍ਹ ਵਿੱਚੋਂ ਜਮਾਨਤ ਪਰ ਬਾਹਰ ਆਇਆ ਹੈ, ਜਿਸਦੇ ਖਿਲਾਫ ਪਹਿਲਾਂ ਹੀ ਦਰਜਨ ਦੇ ਕਰੀਬ ਵੱਖ-ਵੱਖ ਸੰਗੀਨ ਜੁਰਮਾਂ ਦੇ ਮੁਕੱਦਮੇ ਦਰਜ ਹਨ। ਮੁਲਜ਼ਮ ਨੇ ਦੱਸਿਆ ਕਿ ਉਹ ਖੁਦ ਵੀ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ।

ਹਨੀ ਕੁਮਾਰ ਨੇ ਦੱਸਿਆ ਕਿ ਉਹ ਵਿਹਲਾ ਹੀ ਰਹਿੰਦਾ ਹੈ ਅਤੇ ਹੈਰੋਇਨ ਦੀ ਤਸਕਰੀ ਦਾ ਹੀ ਧੰਦਾ ਕਰਦਾ ਹੈ ਅਤੇ ਖੁਦ ਵੀ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ। ਦੋਵੇਂ ਕਈ ਸਾਲਾਂ ਤੋਂ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਦੇ ਸਾਥੀਆਂ ਬਾਰੇ ਪਤਾ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, 01 ਕਿਲੋ 970 ਗ੍ਰਾਮ ਹੈ.ਰੋਇ.ਨ ਸਣੇ ਦੋ ਕਾਬੂ appeared first on Daily Post Punjabi.

ਲੁਧਿਆਣਾ ‘ਚ STF ਦੀ ਕਾਰਵਾਈ, ਨਸ਼ਾ ਤਸਕਰ ਟੈਕਸੀ ਚਾਲਕ ਕੋਲੋਂ 5.7 ਕਰੋੜ ਦੀ ਹੈਰੋਇਨ ਬਰਾਮਦ
ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ STF ਦੀ ਟੀਮ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। STF ਵੱਲੋਂ ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਮੁਲਜ਼ਮ ਮੋਤੀ ਨਗਰ ਇਲਾਕੇ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੂੰ ਉਸ ਕੋਲੋਂ ਹੈਰੋਇਨ ਵੀ ਬਰਾਮਦ ਹੋਈ ਹੈ।

Ludhiana STF Seizes Heroin

ਇਸ ਸਬੰਧੀ ਜਾਣਕਾਰੀ ਦਿੰਦਿਆਂ STF ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਐਵਰੈਸਟ ਪਬਲਿਕ ਸਕੂਲ ਨੇੜੇ ਸਕੂਟੀ ’ਤੇ ਹੈਰੋਇਨ ਦੀ ਤਸਕਰੀ ਕਰਨ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਸ ਨੂੰ ਚੈਕਿੰਗ ਲਈ ਰੋਕਿਆ ਗਿਆ ‘ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਫੜ ਲਿਆ ਗਿਆ ਹੈ। STF ਨੇ ਮੁਲਜ਼ਮ ਕੋਲੋਂ 1 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Ludhiana STF Seizes Heroin

ਤਸਕਰ ਦੀ ਪਛਾਣ ਅਰਜੁਨ ਸਿੰਘ ਵਾਸੀ ਸਤਿਅਮ ਹਸਪਤਾਲ ਨੇੜੇ ਬਚਿੱਤਰ ਕਲੋਨੀ ਵਜੋਂ ਹੋਈ ਹੈ। ਮੁਲਜ਼ਮ ਟਰਾਂਸਪੋਰਟ ਨਗਰ ਵਿੱਚ ਟੈਕਸੀ ਡਰਾਈਵਰ ਦਾ ਕੰਮ ਕਰਦਾ ਹੈ। ਉਹ ਟੈਕਸੀ ਚਲਾਉਣ ਦੀ ਆੜ ਵਿੱਚ ਲੋਕਾਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਮੁਲਜ਼ਮ ਪਿਛਲੇ 5 ਸਾਲਾਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਮੁਲਜ਼ਮ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ ਪਹਿਲਾਂ ਹੀ ਕੇਸ ਦਰਜ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ ਚੱਲਦੀ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ, ਵਾਲ-ਵਾਲ ਬਚਿਆ ਡਰਾਈਵਰ

SHO ਹਰਬੰਸ ਸਿੰਘ ਅਨੁਸਾਰ ਅਰਜਨ ਸਿੰਘ ਖੁਦ ਵੀ ਹੈਰੋਇਨ ਦਾ ਆਦੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਅਰਜਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਅੰਮ੍ਰਿਤਸਰ ਤੋਂ ਕੋਈ ਅਣਪਛਾਤਾ ਵਿਅਕਤੀ ਉਸ ਨੂੰ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਆਉਂਦਾ ਹੈ। ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਪੁਲਿਸ ਅਨੁਸਾਰ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਉਹ ਮਹਾਂਨਗਰ ਵਿੱਚ ਕਿਸ ਨੂੰ ਹੈਰੋਇਨ ਸਪਲਾਈ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ STF ਦੀ ਕਾਰਵਾਈ, ਨਸ਼ਾ ਤਸਕਰ ਟੈਕਸੀ ਚਾਲਕ ਕੋਲੋਂ 5.7 ਕਰੋੜ ਦੀ ਹੈਰੋਇਨ ਬਰਾਮਦ appeared first on Daily Post Punjabi.