Ludhiana textile factory fire Archives - Daily Post Punjabi

ਲੁਧਿਆਣਾ ‘ਚ ਕੱਪੜਾ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਕੱਚਾ ਮਾਲ ਸੜ੍ਹ ਕੇ ਹੋਇਆ ਸੁਆਹ
ਪੰਜਾਬ ਦੇ ਲੁਧਿਆਣਾ ਦੇ ਇਲਾਕਾ ਕਿਰਪਾਲ ਨਗਰ ਵਿੱਚ ਸੋਮਵਾਰ ਦੇਰ ਰਾਤ ਏਸੀ ਗੁਪਤਾ ਟੈਕਸਟਾਈਲ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ । ਜਿਵੇਂ ਹੀ ਆਸ-ਪਾਸ ਦੇ ਲੋਕਾਂ ਨੂੰ ਅੱਗ ਲੱਗਣ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਗੋਦਾਮ ਦੇ ਮਾਲਕ ਵਿਜੇ ਗੁਪਤਾ ਨੂੰ ਫੋਨ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਮੌਕੇ ‘ਤੇ ਪਹੁੰਚੇ ਗੋਦਾਮ ਮਾਲਕ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ । ਸਵੇਰੇ 10 ਵਜੇ ਦੇ ਕਰੀਬ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਅੱਗ ਬੁਝਾਉਣ ਲਈ ਪਹੁੰਚੀਆਂ।

Ludhiana textile factory fire

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਇਲਾਕਾ ਨਿਵਾਸੀ ਵੀ ਇਕੱਠੇ ਹੋਣੇ ਸ਼ੁਰੂ ਹੋ ਗਏ। ਲੋਕਾਂ ਮੁਤਾਬਕ ਅੱਗ ਕਰੀਬ 9:15 ਵਜੇ ਲੱਗੀ। ਗੁਆਂਢ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਦੱਸਿਆ ਕਿ ਉਹ ਅਕਸਰ ਗੋਦਾਮ ਵਿੱਚ ਆਉਂਦਾ-ਜਾਂਦਾ ਰਹਿੰਦਾ ਹੈ। ਰਾਤ 9:15 ਵਜੇ ਜਦੋਂ ਉਹ ਗੋਦਾਮ ਵਿੱਚ ਗਿਆ ਤਾਂ ਉਸ ਨੇ ਗੋਦਾਮ ਦੇ ਅੰਦਰੋਂ ਧੂੰਆਂ ਨਿਕਲਦਾ ਦੇਖਿਆ। ਜਿਸ ਤੋਂ ਬਾਅਦ ਉਸ ਨੇ ਤੁਰੰਤ ਇਲਾਕੇ ਵਿੱਚ ਰੌਲਾ ਪਾਇਆ ਅਤੇ ਗੋਦਾਮ ਦੇ ਮਾਲਕ ਨੂੰ ਬੁਲਾਇਆ । ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ । ਗਨੀਮਤ ਹੈ ਕਿ ਉਸ ਸਮੇਂ ਕਰਮਚਾਰੀ ਗੋਦਾਮ ਦੇ ਅੰਦਰ ਮੌਜੂਦ ਨਹੀਂ ਸਨ ।

ਇਹ ਵੀ ਪੜ੍ਹੋ: ਮੋਹਾਲੀ ਬਲਾਸਟ ‘ਤੇ CM ਮਾਨ ਦਾ ਵੱਡਾ ਬਿਆਨ,”ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’

ਕਰੀਬ 12:15 ਵਜੇ ਤੱਕ ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਸਨ, ਪਰ ਅੱਗ ਰੁਕਣ ਦਾ ਨਾਂ ਨਹੀਂ ਲੈ ਰਹੀ ਸੀ । ਦੱਸਿਆ ਜਾ ਰਿਹਾ ਹੈ ਕਿ ਗੋਦਾਮ ਵਿੱਚ ਕੱਪੜਿਆਂ ਦੇ ਬੈਗ ਰੱਖੇ ਹੋਏ ਹਨ। ਇਸ ਕਾਰਨ ਅੱਗ ਦੀਆਂ ਲਪਟਾਂ ਹੋਰ ਵਧ ਗਈਆਂ। ਅੱਗ ਬੁਝਾਊ ਅਮਲੇ ਨੂੰ ਗੋਦਾਮ ਵਿੱਚੋਂ ਅੱਗ ਬੁਝਾਉਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਗੋਦਾਮ ਵਿੱਚ ਕਿਤੇ ਵੀ ਕੋਈ ਰੋਸ਼ਨੀ ਨਹੀਂ ਸੀ। ਇਸ ਕਾਰਨ ਫਾਇਰ ਕਰਮੀਆਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਲੁਧਿਆਣਾ ‘ਚ ਕੱਪੜਾ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਕੱਚਾ ਮਾਲ ਸੜ੍ਹ ਕੇ ਹੋਇਆ ਸੁਆਹ appeared first on Daily Post Punjabi.