Ludhiana women earrings snatching Archives - Daily Post Punjabi

ਲੁਧਿਆਣਾ ‘ਚ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ: ਅੱਖਾਂ ‘ਤੇ ਹੱਥ ਰੱਖ ਕੇ ਕੀਤੀ ਲੁੱਟ
ਪੰਜਾਬ ਦੇ ਲੁਧਿਆਣਾ ‘ਚ ਸਨੈਚਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਬਾਈਕ ਸਵਾਰ ਲਗਾਤਾਰ ਇੱਕ ਤੋਂ ਬਾਅਦ ਇੱਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਹਰਗੋਬਿੰਦ ਨਗਰ ਹਿੰਗ ਦੀ ਗਲੀ ਨੰਬਰ 3 ਦਾ ਸਾਹਮਣੇ ਆਇਆ ਹੈ। ਸਨੈਚਰਾਂ ਨੇ ਜਨਰਲ ਸਟੋਰ ਤੋਂ ਸਾਮਾਨ ਲੈ ਕੇ ਘਰ ਜਾ ਰਹੀ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਲੁੱਟ ਲਈਆ।

Ludhiana women earrings snatching

ਬਦਮਾਸ਼ਾਂ ਨੇ ਲਲਕਾਰਿਆ ਕਿ ਹੁਣ ਉਹ ਕੰਨਾਂ ਦੀਆਂ ਵਾਲੀਆਂ ਨਹੀਂ ਪਾਵੇਗੀ। ਬਦਮਾਸ਼ਾਂ ਨੇ ਔਰਤ ਦੀਆਂ ਅੱਖਾਂ ‘ਤੇ ਹੱਥ ਰੱਖ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਔਰਤ ਚਰਨਜੀਤ ਕੌਰ ਨੇ ਪਹਿਲਾਂ ਸੋਚਿਆ ਕਿ ਉਸ ਦਾ ਪੁੱਤਰ ਉਸ ਨਾਲ ਮਜ਼ਾਕ ਕਰ ਰਿਹਾ ਹੈ। ਜਿਵੇਂ ਹੀ ਬਦਮਾਸ਼ਾਂ ਨੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ ਤਾਂ ਉਸ ਨੇ ਰੌਲਾ ਪਾ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਔਰਤ ਨੇ ਬਦਮਾਸ਼ਾਂ ਦਾ ਪਿੱਛਾ ਕਰਨ ਲਈ ਰੌਲਾ ਵੀ ਪਾਇਆ ਪਰ ਗਲੀ ‘ਚ ਕੋਈ ਮੌਜੂਦ ਨਹੀਂ ਸੀ, ਜਿਸ ਕਾਰਨ ਉਹ ਬੇਵੱਸ ਹੋ ਗਈ। ਔਰਤ ਅਨੁਸਾਰ ਉਸ ਨੇ ਇਹ ਸੋਨੇ ਦੀਆਂ ਵਾਲੀਆਂ ਕਰੀਬ 30 ਸਾਲ ਪਹਿਲਾਂ ਪਹਿਨੀਆਂ ਸਨ। ਔਰਤ ਵੱਲੋਂ ਰੌਲਾ ਪਾਉਣ ‘ਤੇ ਇਲਾਕਾ ਨਿਵਾਸੀ ਇਕੱਠੇ ਹੋ ਗਏ। ਔਰਤਘਟਨਾ ਗਲੀ ਨੰਬਰ 3 ਹਰਗੋਬਿੰਦ ਨਗਰ ਹਿੰਗ ਦੀ ਹੈ। ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੇ ਤੁਰੰਤ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੂੰ ਸੂਚਿਤ ਕੀਤਾ। ਥਾਣਾ ਇੰਚਾਰਜ ਤੇ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਔਰਤ ਦੀ ਪਛਾਣ ਚਰਨਜੀਤ ਕੌਰ ਵਜੋਂ ਹੋਈ ਹੈ। ਪੁਲਸ ਨੇ ਔਰਤ ਦੇ ਬਿਆਨਾਂ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

The post ਲੁਧਿਆਣਾ ‘ਚ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ: ਅੱਖਾਂ ‘ਤੇ ਹੱਥ ਰੱਖ ਕੇ ਕੀਤੀ ਲੁੱਟ appeared first on Daily Post Punjabi.