Ludhiana young man jumped Archives - Daily Post Punjabi

ਨੌਜਵਾਨ ਨੇ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਘਟਨਾ CCTV ‘ਚ ਕੈਦ
ਲੁਧਿਆਣਾ ਦੇ ਥਾਣਾ ਮਾਡਲ ਟਾਊਨ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਇੱਕ ਨੌਜਵਾਨ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ । ਇਹ ਸਾਰੀ ਘਟਨਾ ਉੱਥੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ । ਇਸ ਘਟਨਾ ਵਿੱਚ ਜ਼ਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਪਾਠ ਚੱਲ ਰਿਹਾ ਸੀ। ਇਸੇ ਦੌਰਾਨ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਹੇਠਾਂ ਆ ਡਿੱਗਿਆ।

Ludhiana young man jumped

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਰੀਬ 5 ਤੋਂ 6 ਵਾਰ ਗੁਰਦੁਆਰਾ ਸਾਹਿਬ ਦੀਆਂ ਪੌੜੀਆਂ ਚੜ੍ਹ ਕੇ ਉੱਪਰ ਗਿਆ ਅਤੇ ਉਤਰ ਕੇ ਹੇਠਾਂ ਆਇਆ ਸੀ। ਲੋਕਾਂ ਦਾ ਕਹਿਣਾ ਸੀ ਕਿ ਪਹਿਲਾਂ ਉਨ੍ਹਾਂ ਨੂੰ ਲੱਗਿਆ ਕਿ ਨੌਜਵਾਨ ਕੋਈ ਸੇਵਾਦਾਰ ਹੈ, ਜੋ ਗੁਰਦੁਆਰਾ ਸਾਹਿਬ ਵਿੱਚ ਸਫ਼ਾਈ ਕਰ ਰਿਹਾ ਹੋਵੇਗਾ ਜਾਂ CCTV ਕੈਮਰੇ ਲਗਾਉਣ ਵਾਲਾ ਕੋਈ ਨੌਜਵਾਨ ਹੋਵੇਗਾ, ਜਿਸ ਦਾ ਪੈਰ ਫਿਸਲ ਗਿਆ ਪਰ ਥੋੜ੍ਹੀ ਦੇਰ ਬਾਅਦ ਪਤਾ ਲੱਗਿਆ ਕਿ ਨੌਜਵਾਨ ਅਣਪਛਾਤਾ ਸੀ ਅਤੇ ਗੁਰਦੁਆਰਾ ਸਾਹਿਬ ਦੇ ਲੋਕ ਉਸ ਨੂੰ ਨਹੀਂ ਜਾਣਦੇ ਸਨ।

ਇਹ ਵੀ ਪੜ੍ਹੋ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਇਸ ਘਟਨਾ ਤੋਂ ਬਾਅਦ ਲੋਕਾਂ ਨੇ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਸਿਰ ਵਿੱਚ ਅੰਦਰੂਨੀ ਸੱਟ ਲੱਗੀ ਹੈ ਪਰ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਫਿਲਹਾਲ ਅਜੇ ਤੱਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਨੌਜਵਾਨ ਨੇ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਘਟਨਾ CCTV ‘ਚ ਕੈਦ appeared first on Daily Post Punjabi.