ludhiana youth Archives - Daily Post Punjabi

ਡਾ. ਓਬਰਾਏ ਦੇ ਯਤਨਾਂ ਸਦਕਾ ਮੌ/ਤ ਦੇ ਮੂੰਹੋਂ ਬਚ ਕੇ 9 ਸਾਲਾਂ ਬਾਅਦ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ
ਅੰਮ੍ਰਿਤਸਰ, ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਤਿੰਨ ਭਾਰਤੀ ਨੌਜਵਾਨਾਂ ਦੀ ਦੁਬਈ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਉਪਰੰਤ ਲੁਧਿਆਣੇ ਜ਼ਿਲ੍ਹੇ ਨਾਲ ਸੰਬੰਧਿਤ ਨੌਜਵਾਨ ਸੁਖਵੀਰ ਸਿੰਘ ਪੁੱਤਰ ਲਛਮਣ ਸਿੰਘ ਵੀ ਵਤਨ ਪਰਤ ਆਇਆ ਹੈ। ਮੌਤ ਦੇ ਮੂੰਹ ਤੋਂ ਬਚ ਕੇ ਆਏ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤ ਸੁਖਵੀਰ ਅਤੇ ਉਸਦੀ ਬਜ਼ੁਰਗ ਮਾਂ ਦੇ 9 ਸਾਲਾਂ ਬਾਅਦ ਹਵਾਈ ਅੱਡੇ ਤੇ ਹੋਏ ਮਿਲਾਪ ਦੌਰਾਨ ਜਦ ਦੋਵੇਂ ਮਾਂ-ਪੁੱਤ ਰੋਂਦਿਆਂ ਇੱਕ-ਦੂਜੇ ਨੂੰ ਗਲ਼ ਲੱਗ ਕੇ ਮਿਲੇ ਤਾਂ ਇੱਕ ਵਾਰ ਇੰਝ ਮਹਿਸੂਸ ਹੋਇਆ ਜਿਵੇਂ ਵਕਤ ਰੁਕ ਗਿਆ ਹੋਵੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬਤ ਦਾ ਭਲਾ ਟਰਸਟ ਦੇ ਆਗੂ ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਸਾਲ 2018 ਦੁਬਈ ਵਿਖੇ ਤਿੰਨ ਪੰਜਾਬੀ ਨੌਜਵਾਨ ਜਿਨ੍ਹਾਂ ‘ਚ ਸੁਖਵੀਰ ਸਿੰਘ ਤੋਂ ਇਲਾਵਾ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਅਤੇ ਜਤਿੰਦਰ ਕੁਮਾਰ ਪੁੱਤਰ ਜਸਵੀਰ ਕੁਮਾਰ ਵਾਸੀ ਬੰਗਾ, ਸੁਡਾਨ ਦੇਸ਼ ਨਾਲ ਸੰਬੰਧਿਤ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫ਼ੜੇ ਗਏ ਸਨ ਅਤੇ ਅਦਾਲਤ ਵੱਲੋਂ ਉਕਤ ਤਿੰਨਾਂ ਨੌਜਵਾਨਾਂ ਨੂੰ 25-25 ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਸਜ਼ਾ ਉਪਰੰਤ ਉਪਰੋਕਤ ਨੌਜਵਾਨਾਂ ਵੱਲੋਂ ਕੀਤੀ ਗਈ ਅਪੀਲ ‘ਤੇ ਅਦਾਲਤ ਨੇ ਸਖ਼ਤ ਰਵਈਆ ਅਪਣਾਉਂਦਿਆਂ ਇਨ੍ਹਾਂ ਦੀ 25-25 ਸਾਲ ਵਾਲੀ ਸਜ਼ਾ ਨੂੰ ਫਾਂਸੀ ਵਿੱਚ ਤਬਦੀਲ ਕਰ ਦਿੱਤਾ, ਜਿਸ ਉਪਰੰਤ ਉਕਤ ਨੌਜਵਾਨਾਂ ਦੇ ਪਰਿਵਾਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਮਦਦ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਪੀੜਤ ਪਰਿਵਾਰਾਂ ਨਾਲ ਮਿਲ ਕੇ ਸੁਡਾਨ ਨਾਲ ਸੰਬੰਧਿਤ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕੋਈ ਸਫ਼ਲਤਾ ਨਹੀਂ ਮਿਲੀ, ਜਿਸ ਕਾਰਨ ਸਭ ਨੇ ਇਸ ਕੇਸ ਦੇ ਹੱਲ਼ ਹੋਣ ਦੀ ਆਸ ਛੱਡ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਪਰ ਕੁਦਰਤ ਨੇ ਅਜਿਹਾ ਕਰਿਸ਼ਮਾ ਕੀਤਾ ਕਿ ਉਨ੍ਹਾਂ ਦੀ ਸਲਾਹ ਮੁਤਾਬਿਕ ਈਦ ਮੌਕੇ ਪਰਿਵਾਰ ਵੱਲੋਂ ਮੁੜ ਕੀਤੀ ਗਈ ਰਹਿਮ ਦੀ ਅਪੀਲ ‘ਤੇ ਅਦਾਲਤ ਵੱਲੋਂ ਉਕਤ ਤਿੰਨੇ ਨੌਜਵਾਨਾਂ ਦੀ ਸਜ਼ਾ ਮੁਆਫ਼ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਇੱਕ ਅਜਿਹਾ ਵਿਸ਼ੇਸ਼ ਕੇਸ ਸੀ, ਜਿਸ ਵਿੱਚ ਮਰਨ ਵਾਲੇ ਨੌਜਵਾਨ ਦੇ ਪਰਿਵਾਰ ਨੂੰ ਬਲੱਡ ਮਨੀ ਨਹੀਂ ਦਿੱਤੀ ਗਈ। ਉਨ੍ਹਾਂ ਅਨੁਸਾਰ ਇਸ ਕੇਸ ਨਾਲ ਸੰਬੰਧਿਤ ਦੋ ਨੌਜਵਾਨ ਪਹਿਲਾਂ ਹੀ ਆਪਣੇ ਘਰ ਪਹੁੰਚ ਚੁੱਕੇ ਹਨ ਜਦਕਿ ਸੁਖਵੀਰ ਦੀ ਵੀ ਅੱਜ ਵਤਨ ਵਾਪਸੀ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਤੋਂ ਇਲਾਵਾ ਹਰ ਪੱਖ ਤੋਂ ਸਹਿਯੋਗ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਵਤਨ ਪਹੁੰਚੇ ਸੁਖਵੀਰ ਦੀ ਹਵਾਈ ਟਿਕਟ ਵੀ ਉਸਦੇ ਪਰਿਵਾਰ ਦੀ ਮੰਗ ‘ਤੇ ਉਨ੍ਹਾਂ ਨੇ ਹੀ ਖਰੀਦ ਕੇ ਦਿੱਤੀ ਹੈ। ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਆਪਣੇ ਪੁੱਤ ਨੂੰ ਲੈਣ ਪੁੱਜੀ ਉਸ ਦੀ ਬਜ਼ੁਰਗ ਮਾਂ ਕੁਲਦੀਪ ਕੌਰ, ਭੂਆ ਜਸਵੰਤ ਕੌਰ, ਫੁੱਫੜ ਹਰਜਿੰਦਰ ਸਿੰਘ, ਜੀਜਾ ਅਮਨਦੀਪ ਸਿੰਘ ਅਤੇ ਸਿਮਰਦੀਪ ਸਿੰਘ ਨੇ ਖੁਸ਼ੀ ਭਰੇ ਹੰਝੂਆਂ ਨਾਲ ਜਿੱਥੇ ਸੁਖਵੀਰ ਦਾ ਸਵਾਗਤ ਕੀਤਾ ਉੱਥੇ ਹੀ ਉਨ੍ਹਾਂ ਡਾ.ਐਸ.ਪੀ. ਸਿੰਘ ਉਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਲਈ ਡਾ. ਓਬਰਾਏ ਕਿਸੇ ਰੱਬ ਦੇ ਫਰਿਸ਼ਤੇ ਤੋਂ ਘੱਟ ਨਹੀਂ ਹਨ। ਸੁਖਬੀਰ ਦੀ ਮਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਓਬਰਾਏ ਨੇ ਮੇਰੇ ਪੁੱਤ ਨੂੰ ਮੌਤ ਦੇ ਮੂੰਹੋਂ ਕੱਢ ਮੇਰੀ ਝੋਲੀ ਪਾਇਆ ਹੈ, ਰੱਬ ਮੇਰੀ ਉਮਰ ਵੀ ਉਸਨੂੰ ਲਾ ਦੇਵੇ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਹਿਮਾਚਲ ‘ਚ ਮੌ.ਤ, ਕਾਰ ਖਾਈ ‘ਚ ਡਿੱਗਣ ਕਾਰਨ ਵਾਪਰਿਆ ਹਾ.ਦਸਾ

ਫਾਂਸੀ ਦੀ ਸਜ਼ਾ ਤੋਂ ਬਚ ਕੇ ਆਏ ਸੁਖਵੀਰ ਨੇ ਰੋਂਦਿਆਂ ਦੱਸਿਆ ਕਿ ਉਹ 2015 ‘ਚ ਰੁਜ਼ਗਾਰ ਲਈ ਦੁਬਈ ਗਿਆ ਸੀ ਕਿ 2018 ਵਿੱਚ ਉਹ ਇੱਕ ਕਤਲ ਦੇ ਕੇਸ ਵਿੱਚ ਫਸ ਗਏ, ਉਸ ਅਨੁਸਾਰ ਉਹ ਬੇਕਸੂਰ ਸਨ ਅਤੇ ਉਨ੍ਹਾਂ ਨੂੰ ਕੁਝ ਸਮਝ ਨਹੀਂ ਲੱਗਾ ਕਿ ਉਨ੍ਹਾਂ ਨਾਲ ਇਹ ਸਭ ਕੁਝ ਕਿੰਝ ਵਾਪਰ ਗਿਆ। ਉਸ ਨੇ ਕਿਹਾ ਕਿ ਡਾ. ਓਬਰਾਏ ਦਾ ਅਸੀਂ ਸਾਰੀ ਉਮਰ ਦੇਣ ਨਹੀਂ ਦੇ ਸਕਦੇ, ਉਹ ਖਾੜੀ ਮੁਲਕਾਂ ਵਿੱਚ ਫ਼ਸੇ ਸੈਂਕੜੇ ਲੋਕਾਂ ਲਈ ਰੱਬ ਦਾ ਰੂਪ ਹੀ ਹਨ।

ਇਸ ਮੌਕੇ ‘ਤੇ ਪਹੁੰਚੇ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਸਿਆਸੀ ਹੱਦਬੰਦੀਆਂ ਤੋਂ ਉੱਤੇ ਉੱਠ ਕੇ ਬਿਨਾਂ ਕਿਸੇ ਸਵਾਰਥ ਤੋਂ ਬੱਚਿਆਂ ਦੀ ਜ਼ਿੰਦਗੀਆਂ ਬਚਾਉਣ ਵਾਲੇ ਫਰਿਸ਼ਤੇ ਡਾ. ਓਬਰਾਏ ਦੀ ਬਦੌਲਤ ਸਾਲ 2010 ਤੋਂ ਲੈ ਕੇ ਹੁਣ ਤੱਕ ਲਗਭਗ 145 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਤੱਕ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡਾ. ਓਬਰਾਏ ਵੱਲੋਂ ਸੁਖਵੀਰ ਲਈ ਪੰਜਾਬ ਅੰਦਰ ਹੀ ਰੁਜ਼ਗਾਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਡਾ. ਓਬਰਾਏ ਦੇ ਯਤਨਾਂ ਸਦਕਾ ਮੌ/ਤ ਦੇ ਮੂੰਹੋਂ ਬਚ ਕੇ 9 ਸਾਲਾਂ ਬਾਅਦ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ appeared first on Daily Post Punjabi.

ਲੁਧਿਆਣਾ ਦੇ ਨੌਜਵਾਨ ਨੇ ਐਂਡਵੈਂਚਰ ਕੈਂਪ ਦੌਰਾਨ ਹਿਮਾਚਲ ‘ਚ 11 ਹਜ਼ਾਰ ਫੁੱਟ ਦੀ ਉੱਚੀ ਚੋਟੀ ’ਤੇ ਲਹਿਰਾਇਆ ਕਿਸਾਨੀ ਝੰਡਾ
Ludhiana youth hoists farmer flag: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਿਹਾ ਸੰਘਰਸ਼ ਇਸ ਸਮੇਂ ਪੂਰੇ ਸਿਖ਼ਰ ’ਤੇ ਹੈ। ਦੇਸ਼ਾਂ-ਵਿਦੇਸ਼ਾਂ ਵਿੱਚ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਅਵਾਜ਼ਾਂ ਸਾਂਝੀਆਂ ਹੋ ਕੇ ਲੋਕ ਲਹਿਰ ਬਣ ਰਹੀਆਂ ਹਨ । ਉੱਥੇ ਹੀ ਦੇਸ਼ ਦੇ ਨੌਜਵਾਨ ਵੀ ਇਸ ਅੰਦੋਲਨ ਦਾ ਸਮਰਥਨ ਕਰ ਰਹੇ ਹਨ। ਇਸਦੇ ਤਹਿਤ ਹੀ ਇਸ ਅੰਦੋਲਨ ਵਿੱਚ ਯੋਗਦਾਨ ਪਾਉਂਦਿਆਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਹੌਲੀ ਦੇ ਨੌਜਵਾਨ ਯਾਦਵਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਹਿਮਾਚਲ ਪ੍ਰਦੇਸ਼ ਦੀ 11 ਹਜ਼ਾਰ ਫ਼ੁੱਟ ਉੱਚੀ ਚੋਟੀ ’ਤੇ ਝੰਡਾ ਲਹਿਰਾਇਆ ਅਤੇ ਇਸ ਸੰਘਰਸ਼ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ ।

Ludhiana youth hoists farmer flag

ਦੱਸਿਆ ਜਾ ਰਿਹਾ ਹੈ ਕਿ ਯਾਦਵਿੰਦਰ ਖੁਰਾਕ ਸਪਲਾਈ ਵਿਭਾਗ ਵਿੱਚ ਇੰਸਪੈਕਟਰ ਹੈ। ਇਸ ਬਾਰੇ ਗੱਲ ਕਰਦਿਆਂ ਯਾਦਵਿੰਦਰ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਸਾਡੀ ਰੋਜ਼ਾਨਾ ਜ਼ਿੰਦਗੀ ਵਿੱਚ ਸ਼ਾਮਿਲ ਹੋ ਚੁੱਕਿਆ ਹੈ। ਉਸਨੇ ਦੱਸਿਆ ਕਿ ਉਹ ਪਹਿਲਾਂ ਦਿੱਲੀ ਜਾ ਕੇ ਵੀ ਇਸ ਸੰਘਰਸ਼ ਵਿੱਚ ਹਿੱਸਾ ਪਾ ਚੁੱਕਿਆ ਹੈ। ਇਸ ਤੋਂ ਅੱਗੇ ਉਸਨੇ ਦੱਸਿਆ ਕਿ ਕਿਸਾਨ ਏਕਤਾ ਦਾ ਨਾਅਰਾ ਅਤੇ ਝੰਡਾ ਇਸ ਕੈਂਪ ਦਾ ਵੀ ਮੁੱਖ ਹਿੱਸਾ ਰਿਹਾ।  ਉਸਨੇ ਕਿਹਾ ਕਿ ਜਦੋਂ ਉਹ ਹਿਮਾਚਲ ਦੀ ਸਿਖਰਲੀ ਚੋਟੀ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਅੰਦੋਲਨ ਦੇ ਹੱਕ ਉੱਥੇ ਝੰਡਾ ਲਹਿਰਾਇਆ ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਲਵਪ੍ਰੀਤ ਸਿੰਘ ਨੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਦਾ ਝੰਡਾ ਡਲਹੌਜ਼ੀ ‘ਤੇ ਲਹਿਰਾ ਕੇ ਖੇਤੀ ਕਾਨੂੰਨਾਂ ਵਿਰੁੱਧ  ਕਿਸਾਨਾਂ ਦੀ ਅਵਾਜ਼ ਤੇਜ਼ ਕਰਦਿਆਂ ਹੋਰ ਜੋਸ਼ ਭਰ ਦਿੱਤਾ ਸੀ। ਲਵਪ੍ਰੀਤ ਸਿੰਘ ਨੇ ਨੈਸ਼ਨਲ ਲੈਵਲ ‘ਤੇ ਆਪਣੇ ਜ਼ਿਲ੍ਹੇ ਵੱਲੋਂ ਪੰਜਾਬ ਰਾਜ ਵੱਲੋਂ ਪ੍ਰਦਰਸ਼ਨ ਕੀਤਾ ਅਤੇ ਹੋਰਨਾਂ ਨੌਜਵਾਨਾਂ ਨੂੰ ਵੀ ਪ੍ਰੇਰਿਆ ਸੀ । ਉਸਨੇ ਵੀ 11 ਹਜ਼ਾਰ ਉੱਚੀ ਬਰਫ਼ੀਲੀ ਉੱਚੀ ਚੋਟੀ ‘ਤੇ ਕਿਸਾਨੀ ਸੰਘਰਸ਼ ਹੱਕ ਵਿਚ ਕਿਸਾਨੀ ਝੰਡਾ ਲਹਿਰਾਇਆ ਸੀ ।

ਇਹ ਵੀ ਦੇਖੋ: BIG BREAKING: ਜ਼ੀਰਕਪੁਰ ਤੋਂ ਦੀਪ ਸਿੱਧੂ ਹੋਇਆ ਗ੍ਰਿਫ਼ਤਾਰ, ਸੁਣੋ ਸਾਰੀ ਅਹਿਮ ਜਾਣਕਾਰੀ !

The post ਲੁਧਿਆਣਾ ਦੇ ਨੌਜਵਾਨ ਨੇ ਐਂਡਵੈਂਚਰ ਕੈਂਪ ਦੌਰਾਨ ਹਿਮਾਚਲ ‘ਚ 11 ਹਜ਼ਾਰ ਫੁੱਟ ਦੀ ਉੱਚੀ ਚੋਟੀ ’ਤੇ ਲਹਿਰਾਇਆ ਕਿਸਾਨੀ ਝੰਡਾ appeared first on Daily Post Punjabi.