Ludhianaresidents Archives - Daily Post Punjabi

ਫੇਸਬੁੱਕ ਲਾਈਵ ਸੈਸ਼ਨ ਰਾਹੀਂ ਲੁਧਿਆਣਾਵਾਸੀਆਂ ਨਾਲ ਰੂਬਰੂ ਹੋਏ ਡਿਪਟੀ ਕਮਿਸ਼ਨਰ, ਦਿੱਤੀ ਇਹ ਸਲਾਹ
Ludhiana residents advice DC: ਲੁਧਿਆਣਾ (ਤਰਸੇਮ ਭਾਰਦਵਾਜ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਸ਼ਹਿਰਵਾਸੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਹੁਣ ਲੁਧਿਆਣਾ ਜ਼ਿਲ੍ਹੇ ‘ਚ ਕੋਰੋਨਾ ਮਹਾਮਾਰੀ ‘ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਪਰ ਦੁੱਖ ਦੀ ਗੱਲ ਇਹ ਕਿ ਕਾਫੀ ਲੋਕਾਂ ਵੱਲੋਂ ਸ਼ੋਸਲ ਮੀਡੀਆ ਰਾਹੀਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਟੀਰੌਇਡ ਦੀ ਵਰਤੋਂ ਨਾਲ ਮਰੀਜ਼ ਠੀਕ ਹੋ ਰਹੇ ਹਨ, ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ ਕੋਵਿਡ ਪਾਜ਼ੀਟਿਵ ਮਰੀਜ਼ਾਂ ਵੱਲੋਂ ਡਾਕਟਰ ਦੀ ਸਲਾਹ ਲਏ ਬਿਨ੍ਹਾਂ ਸਟੀਰੌਇਅਡ ਅਤੇ ਹੋਰ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ, ਕਿਉਂਕਿ ਇਹ ਉਨ੍ਹਾਂ ਲਈ ਘਾਤਕ ਸਿੱਧ ਹੋ ਸਕਦੀ ਹੈ।

Ludhiana residents advice DC

ਡਿਪਟੀ ਕਮਿਸ਼ਨਰ ਵੱਲੋਂ ਲਾਈਵ ਸੈਸ਼ਨ ਦੌਰਾਨ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ 90 ਪ੍ਰਤੀਸ਼ਤ ਕੋਵਿਡ ਰੋਗੀ ਤੰਦਰੁਸਤ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ ਪਰ ਬਦਕਿਸਮਤੀ ਨਾਲ 741 ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਪੂਰੀ ਵਾਹ ਲਾ ਕੇ ਵੀ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਵੱਲੋਂ ਵਸਨੀਕਾਂ ਨੂੰ ਇੱਕ ਵਾਰ ਫੇਰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੁਹਾਡੇ ਇਲਾਕੇ ‘ਚ ਸਿਹਤ ਵਿਭਾਗ ਦੀਆਂ ਟੈਸਟਿੰਗ/ਜਾਗਰੂਕਤਾ ਟੀਮਾਂ ਆਉਣ ਉਨ੍ਹਾਂ ਦਾ ਭਰਪੂਰ ਸਹਿਯੋਗ ਕਰੋ ਅਤੇ ਹਲਕੇ ਜਿਹੇ ਵੀ ਲੱਛਣ ਪਾਏ ਜਾਣ ਤੇ ਤੁਰੰਤ ਟੈਸਟ ਕਰਵਾਓ।

Ludhiana residents advice DC

ਲਾਈਵ ਸੈਸ਼ਨ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਤੈਅ ਸਮੇਂ ਸੀਮਾਂ ਅਨੁਸਾਰ ਹੀ ਝੋਨੇ ਦੀ ਵਾਢੀ ਕੀਤੀ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਕਟਾਈ ਸਮੇਂ ਕੰਬਾਈਨਾਂ ਉਪਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਲੱਗਿਆ ਹੋਣਾ ਲਾਜ਼ਮੀ ਹੈ, ਜਿਹੜੇ ਕਿਸਾਨਾਂ ਵੱਲੋਂ ਆਪਣੇ ਪਸ਼ੂਆਂ ਲਈ ਪਰਾਲੀ ਦੀਆਂ ਗੱਠਾਂ ਬਣਾਉਣੀਆਂ ਹਨ ਉਹ ਅਗਾਂਊ ਅਰਜ਼ੀ ਦੇ ਕੇ ਐੱਸ.ਐੱਮ.ਐੱਸ. ਤੋਂ ਛੋਟ ਪ੍ਰਾਪਤ ਕਰ ਸਕਦੇ ਹਨ ਪਰ ਇਸ ਤਰ੍ਹਾਂ ਦੇ ਮਾਮਲੇ ‘ਚ ਗੱਠਾਂ ਬਣਾਉਣ ਵਾਲੀ ਮਸ਼ੀਨ ਦਾ ਪ੍ਰਬੰਧ ਅਤੇ ਗੱਠਾਂ ਨਾਲ-ਨਾਲ ਬਣਾਉਣੀਆਂ ਲਾਜ਼ਮੀ ਹਨ।

Ludhiana residents advice DC

ਉਨ੍ਹਾਂ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਪਰਹੇਜ਼ ਕਰਨ ਕਿਉਂਕਿ ਇਸ ਨਾਲ ਕੋਰੋਨਾ ਮਹਾਮਾਰੀ ਹੋਰ ਵਿਕਰਾਲ ਰੂਪ ਧਾਰਣ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ, ਪਸ਼ੂਆਂ, ਦਰੱਖਤਾਂ ਆਦਿ ਨੂੰ ਨੁਕਸਾਨ ਪਹੁੰਚਾਉਣ ਤੋਂ ਇਲਾਵਾ, ਖੇਤਾਂ ਦੀ ਅੱਗ ‘ਚੋਂ ਨਿਕਲਣ ਵਾਲਾ ਧੂੰਆਂ ਕੋਰੋਨਾ ਪੀੜਤ ਰੋਗੀਆਂ ਲਈ ਗੰਭੀਰ ਸਮੱਸਿਆਵਾਂ ਪੈਦਾ ਕਰ ਸਕਦਾ ਹੈ, ਕਿਉਂਕਿ ਜ਼ਿਆਦਾਤਰ ਰੋਗੀ ਸਾਹ ਸਬੰਧੀ ਬਿਮਾਰੀਆਂ ਨਾਲ ਪ੍ਰਭਾਵਿਤ ਹਨ।

The post ਫੇਸਬੁੱਕ ਲਾਈਵ ਸੈਸ਼ਨ ਰਾਹੀਂ ਲੁਧਿਆਣਾਵਾਸੀਆਂ ਨਾਲ ਰੂਬਰੂ ਹੋਏ ਡਿਪਟੀ ਕਮਿਸ਼ਨਰ, ਦਿੱਤੀ ਇਹ ਸਲਾਹ appeared first on Daily Post Punjabi.