Luhdiana Police Archives - Daily Post Punjabi

ਲੁਧਿਆਣਾ ਪੁਲਿਸ ਨੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 22 ਕਿਲੋ ਗਾਂਜੇ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫਤਾਰ
ਲੁਧਿਆਣਾ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਤੋਂ ਪੁਲਿਸ ਨੇ ਸ਼ੁੱਕਰਵਾਰ ਤੜਕੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਨੇ ਤਸਕਰਾਂ ਕੋਲੋਂ 22 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਹ ਗਾਂਜਾ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਟ੍ਰੇਨ ਰਾਹੀਂ ਲਿਆਂਦਾ ਜਾ ਰਿਹਾ ਸੀ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਵੱਡੀ ਮਾਤਰਾ ਵਿੱਚ ਗਾਂਜਾ ਲੈ ਕੇ ਆ ਰਹੇ ਹਨ।

Ludhiana police arrest

ਜਿਵੇਂ ਹੀ ਮੁਲਜ਼ਮ ਮਹਾਂਨਗਰ ਤੋਂ ਸਪਲਾਈ ਕਰਨ ਲਈ ਗਾਂਜਾ ਲੈ ਕੇ ਆਏ ਤਾਂ ਮੌਕੇ ’ਤੇ ਹੀ ਪੁਲਿਸ ਨੇ ਚਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ । ADCP ਤੁਸ਼ਾਰ ਗੁਪਤਾ ਅਤੇ ਥਾਣਾ ਫੋਕਲ ਪੁਆਇੰਟ ਦੇ SHO ਅਮਨਦੀਪ ਸਿੰਘ ਬਰਾੜ ਦੀ ਅਗਵਾਈ ਵਿੱਚ ਟੀਮ ਨੇ ਬਰਾਮਦਗੀ ਕੀਤੀ ਹੈ। ਨਸ਼ਾ ਤਸਕਰ ਇੰਨੇ ਹੁਸ਼ਿਆਰ ਸਨ ਕਿ ਪੁਲਿਸ ਤੋਂ ਬਚਣ ਲਈ ਉਹ ਜਿਸ ਆਟੋ ਵਿੱਚ ਗਾਂਜੇ ਦੀ ਸਪਲਾਈ ਕਰਨ ਲਈ ਜਾਂਦੇ ਸਨ, ਉਸਦੇ ਅੱਗੇ ਇੱਕ ਕਾਰ ਲਗਾ ਦਿੰਦੇ ਸਨ, ਤਾਂ ਜੋ ਉਨ੍ਹਾਂ ਨੂੰ ਪੁਲਿਸ ਦੇ ਨਾਕੇ ਦੀ ਸੂਚਨਾ ਮਿਲਦੀ ਰਹੇ ।

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’

ਇਸ ਸਬੰਧੀ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਇੱਕ ਕਾਰ ਵਿੱਚ ਆ ਰਹੇ 4 ਨਸ਼ਾ ਤਸਕਰ ਜਿਨ੍ਹਾਂ ਵਿਚੋਂ ਦੋ ਨਸ਼ਾ ਤਸਕਰ ਯੂਪੀ ਤੋਂ, ਇੱਕ ਹਰਿਆਣਾ ਤੋਂ ਅਤੇ ਇੱਕ ਬਿਹਾਰ ਤੋਂ ਸੀ ਨੂੰ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਗਾਂਜਾ ਮਜ਼ਦੂਰਾਂ ਨੂੰ ਸਪਲਾਈ ਕਰਦੇ ਸਨ । ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮਾਂ ਦੇ ਮਹਾਂਨਗਰ ਵਿੱਚ ਕਿਸ-ਕਿਸ ਨਾਲ ਸਬੰਧ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ਪੁਲਿਸ ਨੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 22 ਕਿਲੋ ਗਾਂਜੇ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਸੁਣੋ ਕੀ ਸੀ Ludhiana ਤੋਂ ਬੱਚਾ ਚੁੱਕਣ ਵਾਲੇ ਬਿਹਾਰੀ ਨੌਕਰ ਦਾ ਪਲੈਨ LIVE, ਮੰਗੇ ਸੀ 4 ਲੱਖ ਤੇ ਫੜਿਆ ਕਿਵੇਂ ਗਿਆ !
The post ਸੁਣੋ ਕੀ ਸੀ Ludhiana ਤੋਂ ਬੱਚਾ ਚੁੱਕਣ ਵਾਲੇ ਬਿਹਾਰੀ ਨੌਕਰ ਦਾ ਪਲੈਨ LIVE, ਮੰਗੇ ਸੀ 4 ਲੱਖ ਤੇ ਫੜਿਆ ਕਿਵੇਂ ਗਿਆ ! appeared first on Daily Post Punjabi.