lumpy skin Archives - Daily Post Punjabi

ਪੰਜਾਬ ‘ਚ ਲੰਪੀ ਸਕਿਨ ਦਾ ਕਹਿਰ ਜਾਰੀ, ਹੁਣ ਤੱਕ 7 ਹਜ਼ਾਰ ਪਸ਼ੂਆਂ ਦੀ ਮੌਤ, 1 ਲੱਖ ਤੋਂ ਵੱਧ ਸੰਕਰਮਿਤ
ਪੰਜਾਬ ਵਿੱਚ ਲੰਪੀ ਸਕਿਨ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਸੂਬੇ ਵਿੱਚ ਇਸਦੀ ਸਥਿਤੀ ਹੋਰ ਵਿਗੜਦੀ ਜਾ ਰਹੀ ਹੈ । ਸੂਬੇ ਵਿੱਚ ਹੁਣ ਤੱਕ ਲੰਪੀ ਸਕਿਨ ਬਿਮਾਰੀ ਕਾਰਨ 7000 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ । ਸੂਬੇ ਵਿੱਚ ਹੁਣ ਤੱਕ ਇੱਕ ਲੱਖ ਤੋਂ ਵੱਧ ਜਾਨਵਰਾਂ ਵਿੱਚ ਲੰਪੀ ਸਕਿਨ ਬਿਮਾਰੀ ਦੀ ਪੁਸ਼ਟੀ ਹੋ ਚੁੱਕੀ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਹੁਣ ਇਹ ਬਿਮਾਰੀ ਗਾਵਾਂ ਤੋਂ ਇਲਾਵਾ ਮੱਝਾਂ ਵਿੱਚ ਵੀ ਪਾਈ ਜਾ ਰਹੀ ਹੈ । ਸੂਬੇ ਦੀਆਂ ਮੱਝਾਂ ਵਿੱਚ ਹੁਣ ਤੱਕ ਸੰਕਰਮਣ ਦੇ ਕੁੱਲ 48 ਮਾਮਲੇ ਸਾਹਮਣੇ ਆ ਚੁੱਕੇ ਹਨ।

Punjab Lumpy skin disease

ਦੱਸ ਦੇਈਏ ਕਿ ਲੰਪੀ ਸਕਿਨ ਦੀ ਬਿਮਾਰੀ ਦੇ ਹੁਣ ਤੱਕ ਸੂਬੇ ਵਿੱਚ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 7000 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ । ਉੱਥੇ ਹੀ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਵਿੱਚ ਹੁਣ ਤੱਕ ਕਰੀਬ 50 ਹਜ਼ਾਰ ਪਸ਼ੂ ਠੀਕ ਹੋ ਚੁੱਕੇ ਹਨ । ਹਾਲਾਂਕਿ ਸੂਬਾ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸੂਬੇ ਵਿੱਚ ਹੁਣ ਤੱਕ ਤਿੰਨ ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ ।

ਇਹ ਵੀ ਪੜ੍ਹੋ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਗੌਰਤਲਬ ਹੈ ਕਿ ਸਰਕਾਰ ਵੱਲੋਂ ਸੂਬੇ ਵਿੱਚ ਪਸ਼ੂਆਂ ਦੇ ਟੀਕਾਕਰਨ ਨੂੰ ਸਫ਼ਲ ਬਣਾਉਣ ਲਈ 673 ਟੀਮਾਂ ਦਾ ਗਠਨ ਕੀਤਾ ਗਿਆ ਹੈ । ਇਸ ਦੇ ਨਾਲ ਹੀ ਵੈਟਰਨਰੀ ਸਿੱਖਿਆ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਅਤੇ ਬੈਚਲਰ ਆਫ਼ ਵੈਟਰਨਰੀ ਸਾਇੰਸ ਦੇ ਇੰਟਰਨਜ਼ ਨੂੰ ਵੀ ਲਗਾਇਆ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਪੰਜਾਬ ‘ਚ ਲੰਪੀ ਸਕਿਨ ਦਾ ਕਹਿਰ ਜਾਰੀ, ਹੁਣ ਤੱਕ 7 ਹਜ਼ਾਰ ਪਸ਼ੂਆਂ ਦੀ ਮੌਤ, 1 ਲੱਖ ਤੋਂ ਵੱਧ ਸੰਕਰਮਿਤ appeared first on Daily Post Punjabi.

ਪੰਜਾਬ ਵਿੱਚ ਲੰਪੀ ਸਕਿੱਨ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ ‘ਚ 1414 ਪਸ਼ੂਆਂ ਦੀ ਮੌਤ
ਪੰਜਾਬ ਵਿੱਚ ਲੰਪੀ ਸਕਿੱਨ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਮਰਨ ਵਾਲੇ ਪਸ਼ੂਆਂ ਦੀ ਗਿਣਤੀ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਵਿੱਚ ਬੀਤੇ 24 ਘੰਟਿਆਂ ਦੌਰਾਨ ਕੁੱਲ 1414 ਪਸ਼ੂਆਂ ਦੀ ਮੌਤ ਹੋ ਗਈ ਹੈ। ਜਦਕਿ ਇਸ ਦੌਰਾਨ 11 ਹਜ਼ਾਰ 43 ਨਵੇਂ ਪਸ਼ੂ ਇਸ ਬਿਮਾਰੀ ਨਾਲ ਪੀੜਤ ਹੋਏ ਹਨ । ਇਸ ਸਬੰਧੀ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ 3 ਦਿਨਾਂ ਵਿੱਚ 789 ਪਸ਼ੂਆਂ ਦੀ ਮੌਤ ਹੋਈ ਹੈ।

Punjab lumpy skin disease

ਇਹ ਅੰਕੜਾ ਪਿਛਲੇ 3 ਦਿਨਾਂ ਦੇ ਮੁਕਾਬਲੇ 44 ਫੀਸਦ ਜ਼ਿਆਦਾ ਹੈ । ਬੁੱਧਵਾਰ ਤੱਕ ਸੂਬੇ ਵਿੱਚ ਕੁੱਲ 85 ਹਜ਼ਾਰ 968 ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ ਜਦਕਿ 4773 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: CM ਮਾਨ ਦੀ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ, 4358 ਕਾਂਸਟੇਬਲਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਭਾਗ ਕੋਲ ਗੋਟ ਪੌਕਸ ਦਵਾਈ ਦੀਆਂ 43,000 ਹੋਰ ਡੋਜ਼ ਪਹੁੰਚ ਚੁੱਕੀਆਂ ਹਨ, ਜਿਨਾਂ ਨੂੰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਵਿਭਾਗ ਕੋਲ ਹੁਣ ਤੱਕ ਕਰੀਬ 3.60 ਲੱਖ ਡੋਜ਼ ਪਹੁੰਚ ਚੁੱਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਪੰਜਾਬ ਵਿੱਚ ਲੰਪੀ ਸਕਿੱਨ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ ‘ਚ 1414 ਪਸ਼ੂਆਂ ਦੀ ਮੌਤ appeared first on Daily Post Punjabi.

ਸੂਬੇ ‘ਚ ਲੰਪੀ ਸਕਿਨ ਦਾ ਵਧਿਆ ਪ੍ਰਕੋਪ, ਇੱਕ ਦਿਨ ‘ਚ 51 ਪਸ਼ੂਆਂ ਦੀ ਮੌਤ, 2341 ਪਸ਼ੂ ਆਏ ਬਿਮਾਰੀ ਦੀ ਲਪੇਟ ‘ਚ
ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਲੰਪੀ ਸਕਿਨ ਨਾਲ 51 ਪਸ਼ੂਆਂ ਦੀ ਮੌਤ ਹੋ ਗਈ । ਡਿਪਟੀ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਦਿਨ ਵਿੱਚ ਹੁਣ ਤੱਕ ਹੋਣ ਵਾਲੀਆਂ ਮੌਤਾਂ ਵਿੱਚ ਇਹ ਸਭ ਤੋਂ ਵੱਧ ਗਿਣਤੀ ਹੈ । ਪਿਛਲੇ ਤਿੰਨ ਦਿਨਾਂ ਤੋਂ ਜ਼ਿਲ੍ਹੇ ਵਿੱਚ ਇਸ ਬਿਮਾਰੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ । ਇਨ੍ਹਾਂ 3 ਦਿਨਾਂ ਵਿੱਚ 74 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 991 ਪਸ਼ੂ ਬੀਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਬੁੱਧਵਾਰ ਨੂੰ 345 ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ । ਹੁਣ ਤੱਕ ਕੁੱਲ 2341 ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ, ਜਿਨ੍ਹਾਂ ਵਿੱਚ 500 ਪਸ਼ੂ ਠੀਕ ਵੀ ਹੋ ਚੁੱਕੇ ਹਨ । ਰਾਹਤ ਦੀ ਗੱਲ ਇਹ ਹੈ ਕਿ ਜ਼ਿਲ੍ਹੇ ਵਿੱਚ 10164 ਟੀਕੇ ਪਹੁੰਚ ਚੁੱਕੇ ਹਨ। ਬੁੱਧਵਾਰ ਨੂੰ 2232 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ।

Punjab Lumpy skin disease

ਉੱਥੇ ਹੀ ਬੁੱਧਵਾਰ ਨੂੰ ਵੀ ਬਿਮਾਰੀ ਦੀ ਲਪੇਟ ਵਿੱਚ ਆਏ ਪਸ਼ੂਆਂ ਦਾ ਮਰਨਾ ਜਾਰੀ ਰਿਹਾ । ਮਾਨ ਕਲੋਨੀ ਵਿੱਚ ਇੱਕ ਵੱਛਾ ਮਰਿਆ ਹੋਇਆ ਪਾਇਆ ਗਿਆ ਹੈ। ਮਰਿਆ ਹੋਇਆ ਪਸ਼ੂ 12 ਘੰਟੇ ਖੁੱਲ੍ਹੇ ਵਿੱਚ ਪਿਆ ਰਿਹਾ । ਜਿਸ ਤੋਂ ਬਾਅਦ ਕਲੋਨੀ ਵਾਸੀਆਂ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਨਗਰ ਕੌਂਸਲ ਵੱਲੋਂ ਮਰੇ ਹੋਏ ਪਸ਼ੂ ਨੂੰ ਮੌਕੇ ਤੋਂ ਹਟਾਇਆ ਗਿਆ । ਮੌਜੂਦਾ ਸਮੇਂ ਵਿੱਚ ਵੀ ਸ਼ਹਿਰ ਵਿੱਚ ਬਿਮਾਰੀ ਤੋਂ ਪੀੜਤ ਬੇਸਹਾਰਾ ਪਸ਼ੂਆਂ ਦੇ ਇਲਾਜ ਜਾਂ ਉਨ੍ਹਾਂ ਨੂੰ ਅਲੱਗ ਕਰਨ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ । ਜਿਸ ਕਾਰਨ ਬੁੱਧਵਾਰ ਨੂੰ ਵੀ ਬੇਸਹਾਰਾ ਪਸ਼ੂ ਬਿਮਾਰੀ ਨਾਲ ਗ੍ਰਸਤ ਸੜਕਾਂ ‘ਤੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮਜੀਠੀਆ ਬੋਲੇ-‘ਸਭ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਘੁੱਟ ਕੇ ਜੱਫੀ ਪਾਵਾਂਗਾ’

ਇਸ ਬਾਰੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਹੁਣ ਤੱਕ ਵਿਭਾਗ ਵੱਲੋਂ 6331 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ | ਵਿਭਾਗ ਦੀਆਂ ਟੀਮਾਂ ਲਗਾਤਾਰ 24 ਘੰਟੇ ਪਿੰਡਾਂ ਦੀ ਨਿਗਰਾਨੀ ਕਰ ਰਹੀਆਂ ਹਨ । ਇਹ ਵਾਇਰਸ ਖੂਨ ਚੂਸਣ ਵਾਲੇ ਕੀੜੇ ਜਿਵੇਂ ਮੱਛਰ ਅਤੇ ਮੱਖੀਆਂ ਰਾਹੀਂ ਫੈਲਦਾ ਹੈ । ਪਸ਼ੂਆਂ ਵਿੱਚ ਇਹ ਬਿਮਾਰੀ ਦੂਸ਼ਿਤ ਪਾਣੀ, ਲਾਰ ਅਤੇ ਚਾਰੇ ਕਾਰਨ ਹੁੰਦੀ ਹੈ । ਪਸ਼ੂਆਂ ਵਿੱਚ ਇਸ ਬਿਮਾਰੀ ਦੇ ਲੱਛਣ ਦਿਖਾਈ ਦੇਣ ਤਾਂ ਬਿਮਾਰ ਪਸ਼ੂ ਨੂੰ ਦੂਜੇ ਪਸ਼ੂਆਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ । ਜਿਸ ਥਾਂ ‘ਤੇ ਪਸ਼ੂ ਰੱਖੇ ਜਾਂਦੇ ਹਨ, ਉਸ ਥਾਂ ਦੀ ਸਫ਼ਾਈ ਦਾ ਧਿਆਨ ਰੱਖਿਆ ਜਾਵੇ। ਪਸ਼ੂਆਂ ਨੂੰ ਮੱਖੀਆਂ ਅਤੇ ਮੱਛਰਾਂ ਤੋਂ ਦੂਰ ਰੱਖਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਸੂਬੇ ‘ਚ ਲੰਪੀ ਸਕਿਨ ਦਾ ਵਧਿਆ ਪ੍ਰਕੋਪ, ਇੱਕ ਦਿਨ ‘ਚ 51 ਪਸ਼ੂਆਂ ਦੀ ਮੌਤ, 2341 ਪਸ਼ੂ ਆਏ ਬਿਮਾਰੀ ਦੀ ਲਪੇਟ ‘ਚ appeared first on Daily Post Punjabi.