M-Tech student committed suicide Archives - Daily Post Punjabi

PU ਦੇ ਹੋਸਟਲ ‘ਚ M-Tech ਦੇ ਵਿਦਿਆਰਥੀ ਨੇ ਕੀਤੀ ਖੁਦ.ਕੁਸ਼ੀ, ਮਾਨਸਿਕ ਤਨਾਅ ‘ਚ ਸੀ ਨੌਜਵਾਨ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਰਿਆਣਾ ਦੇ ਇੱਕ ਵਿਦਿਆਰਥੀ ਨੇ ਖੁਦ.ਕੁਸ਼ੀ ਕਰ ਲਈ। ਵਿਦਿਆਰਥੀ ਪਰਦੀਪ ਕੁਮਾਰ ਉਮਰ 27 ਸਾਲ ਮਹਿੰਦਰਗੜ੍ਹ ਹਰਿਆਣਾ ਦਾ ਰਹਿਣ ਵਾਲਾ ਸੀ। ਉਹ ਐਮ.ਟੈਕ ਦੀ ਪੜ੍ਹਾਈ ਕਰ ਰਿਹਾ ਸੀ। ਜਿਵੇਂ ਹੀ ਪਤਾ ਲੱਗਾ ਕਿ ਉਸ ਨੇ ਖੁਦ.ਕੁਸ਼ੀ ਕਰ ਲਈ ਹੈ ਤਾਂ ਪੁਲਿਸ ਅਤੇ ਸੁਰੱਖਿਆ ਕਰਮਚਾਰੀ ਉਸ ਨੂੰ ਤੁਰੰਤ ਪੀਜੀਆਈ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ : CM ਮਾਨ ਨੇ 304 ਨਵਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਘਟਨਾ ਸ਼ਨੀਵਾਰ ਦੇਰ ਰਾਤ ਕਰੀਬ 11 ਵਜੇ ਦੀ ਹੈ। ਪਰਦੀਪ ਕੁਮਾਰ ਹੋਸਟਲ ਨੰਬਰ 2 ਵਿੱਚ ਰਹਿੰਦਾ ਸੀ। ਉਸ ਨੇ ਕਈ ਪ੍ਰੀਖਿਆਵਾਂ ਲਈ ਪ੍ਰਵੇਸ਼ ਪ੍ਰੀਖਿਆ ਦਿੱਤੀ ਸੀ ਪਰ ਪ੍ਰੀਖਿਆ ਵਿੱਚ ਫੇਲ ਹੋਣ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਰਾਤ ਨੂੰ ਭਾਵੇਂ ਉਸ ਨੂੰ ਇਲਾਜ ਲਈ ਪੀਜੀਆਈ ਲਿਜਾਇਆ ਗਿਆ ਪਰ ਜਾਨ ਨਹੀਂ ਬਚਾਈ ਜਾ ਸਕੀ। ਇਹ ਕਦਮ ਚੁੱਕਣ ਤੋਂ ਪਹਿਲਾਂ ਉਸ ਨੇ ਘਰ ਫੋਨ ਵੀ ਕੀਤੀ ਸੀ। ਮੌਕੇ ਤੇ ਪਹੁੰਚੀ ਫੋਰੈਸਿਕ ਟੀਮ ਨੇ ਕਮਰੇ ਨੂੰ ਸੀਲ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post PU ਦੇ ਹੋਸਟਲ ‘ਚ M-Tech ਦੇ ਵਿਦਿਆਰਥੀ ਨੇ ਕੀਤੀ ਖੁਦ.ਕੁਸ਼ੀ, ਮਾਨਸਿਕ ਤਨਾਅ ‘ਚ ਸੀ ਨੌਜਵਾਨ appeared first on Daily Post Punjabi.