m Archives - Daily Post Punjabi

ਭ੍ਰਿਸ਼ਟਾਚਾਰ ‘ਤੇ ਵਿਜੀਲੈਂਸ ਦਾ ਐਕਸ਼ਨ, ਪਨਗ੍ਰੇਨ ਦੇ 2 ਇੰਸਪੈਕਟਰਾਂ ਸਣੇ 3 ਖਿਲਾਫ FIR
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਵੱਡਾ ਐਕਸ਼ਨ ਲਿਆ ਹੈ। ਇਸ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿਚ ਆਉਣ ਵਾਲੇ ਚਾਰ ਗੋਦਾਮਾਂ ਵਿਚ ਸਾਲ 2018-19 ਦੇ ਖਰੀਦ ਸੀਜਨ ਦੌਰਾਨ ਕਣਕ ਦੇ ਸਟਾਕ ਵਿਚ ਹੇਰਾਫੇਰੀ ਲਈ ਜ਼ਿਲ੍ਹਾ ਖਾਧ ਤੇ ਨਾਗਰਿਕ ਸਪਲਾਈ ਕੰਟਰੋਲਰ, ਪਨਗ੍ਰੇਨ ਦੇ ਦੋ ਇੰਸਪੈਕਟਰਾਂ ਤੇ ਤਿੰਨ ਕਮਿਸ਼ਨ ਏਜੰਟਾਂ ਖਿਲਾਫ ਕੇਸ ਦਰਜ ਕੀਤਾ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਉਨ੍ਹਾਂ ਵਿਚ ਡੀਐੱਫਐੱਸਸੀ ਫਿਰੋਜ਼ਪੁਰ ਬਲਰਾਜ ਸਿੰਘ (ਹੁਣ ਸੇਵਾਮੁਕਤ), ਇੰਸਪੈਕਟਰ ਪਨਗ੍ਰੇਨ ਸੁਰੇਸ਼ ਕੁਮਾਰ ਇੰਚਾਰਜ ਖਰੀਦ ਕੇਂਦਰ ਫਿਰੋਜਸ਼ਾਹ, ਇੰਸਪੈਕਟਰ ਬਲਰਾਜ ਸਿੰਘ ਗੋਦਾਮ ਇੰਚਾਰਜ ਪਿੰਡ ਲੱਲੇ, ਹਰਾਜ ਤੇ ਤਲਵੰਡੀ ਭਾਈ, ਹੈਪੀ ਕਮਿਸ਼ਨ ਏਜੰਟਸ ਦੇ ਮਾਲਕ ਹਰਦੇਵ ਸਿੰਘ, ਧਾਲੀਵਾਲ ਟ੍ਰੇਡਿੰਗ ਕੰਪਨੀ ਦੇ ਮਾਲਕ ਪਵਨ ਕੁਮਾਰ ਤੇ ਗਿੱਲ ਟ੍ਰੇਡਿੰਗ ਕੰਪਨੀ ਦੇ ਮਾਲਕ ਇਕਬਾਲ ਸਿੰਘ ਸ਼ਾਮਲ ਹਨ। ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਧਾਰਾ 13 (1) ਏ ਤੇ 13 (2) ਤੇ ਆਈਪੀਸੀ ਦੀ ਧਾਰਾ 409, 420, 467, 468, 471, 120ਬੀ ਅਧੀਨ ਕੇਸ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਪਨਗਰੇਨ ਵੱਲੋਂ 2018-19 ਦੇ ਖਰੀਦ ਸੀਜਨ ਦੌਰਾਨ ਤਲਵੰਡੀ ਭਾਈ, ਵਾੜਾ ਭਾਈ ਘੱਲ ਖੁਰਦ ਜ਼ਿਲ੍ਹਾ ਫਿਰੋਜ਼ਪੁਰ ਦੇ ਕੇਂਦਰਾਂ ਤੋਂ ਕਣਕ ਖਰੀਦ ਕੇ ਪਿੰਡ ਲੱਲੇ, ਹਰਾਜ ਤੇ ਤਲਵੰਡੀ ਭਾਈ ਸਥਿਤ ਪਨਗ੍ਰੇਨ ਦੇ ਗੋਦਾਮਾਂ ਵਿਚ ਸਟੋਰ ਕੀਤੀ ਗਈ ਸੀ ਜਿਥੇ ਇਸ ਦੀ ਦੇਖ-ਰੇਖ ਦੀ ਜ਼ਿੰਮੇਵਾਰੀ ਇੰਸਪੈਕਟਰ ਬਲਰਾਜ ਸਿੰਘ ਕੋਲ ਸੀ। ਜਾਂਚ ਦੌਰਾਨ ਦੇਖਿਆ ਗਿਆ ਕਿ ਰਜਿਸਟਰਡ ਸਟਾਕ ਵਿਚ 50 ਕਿਲੋ ਵਜ਼ਨ ਵਾਲੀਆਂ 10716 ਬੋਰੀਆਂ ਗਾਇਬ ਸਨ ਜਦੋਂ ਕਿ 30 ਕਿਲੋ ਭਾਰ ਵਾਲੀਆਂ 60 ਬੋਰੀਆਂ ਉਥੇ ਪਾਈਆਂ ਗਈਆਂ। ਇਸ ਤੋਂ ਇਲਾਵਾ ਗੋਦਾਮ ਵਿਚ ਕਣਕ ਦੀਆਂ ਜ਼ਿਆਦਾਤਰ ਬੋਰੀਆਂ ਦਾ ਭਾਰ ਨਿਰਧਾਰਤ ਮਾਤਰਾ ਤੋਂ ਘੱਟ ਦੇਖਿਆ ਗਿਆ।

ਜਾਂਚ ਦੌਰਾਨ ਇਹ ਵੀ ਪਾਇਆ ਗਿਆ ਕਿ ਪਿੰਡ ਫਿਰੋਜਸ਼ਾਹ ਦੇ ਹੈਪੀ ਕਮਿਸ਼ਨ ਏਜੰਟ, ਧਾਲੀਵਾਲ ਟ੍ਰੇਡਿੰਗ ਕੰਪਨੀ ਤੇ ਗਿੱਲ ਟ੍ਰੇਡਿੰਗ ਕੰਪਨੀ ਦੇ ਮਾਲਕਾਂ ਨੇ ਪਿੰਡ ਲੱਲੇ ਵਿਚ ਸ਼ਿਵਮ ਐਂਟਰਪ੍ਰਾਈਜਿਜ਼ ਫਰਮ ਵਿਚ ਪਨਗ੍ਰੇਨ ਦੇ ਗੋਦਾਮ ਦੇ ਨਿਗਰਾਨੀ ਇੰਸਪੈਕਟਰ ਬਲਰਾਜ ਸਿੰਘ ਨਾਲ ਮਿਲੀਭੁਗਤ ਕਰਕੇ ਕਣਕ ਦੀਆਂ 13134 ਬੋਰੀਆਂ ਦੀ ਖਰੀਦ ਸਬੰਧੀ ਝੂਠੀ ਰਿਪੋਰਟ ਤਿਆਰ ਕੀਤੀ। ਇਸ ਖਰੀਦ ਨਾਲ ਸਬੰਧਤ ਅਦਾਇਗੀਆਂ ਉਪਰੋਕਤ ਆੜ੍ਹਤੀਆਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕਰ ਦਿੱਤੀਆਂ। ਅਦਾਇਗੀਆਂ ਉਪਰੋਕਤ ਆੜ੍ਹਤੀਆਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕਰ ਦਿੱਤੀ। ਇਸ ਦੇ ਬਾਅਦ ਜਦੋਂ ਘਪਲਾ ਸਾਹਮਣੇ ਆਇਆ ਤਾਂ ਧਾਲੀਵਾਲ ਟ੍ਰੇਡਿੰਗ ਕੰਪਨੀ ਨੇ ਬਿਨਾਂ ਕਿਸੇ ਗੇਟ ਕੋਲ 25 ਤੋਂ 27 ਮਈ 2018 ਦਰਮਿਆਨ ਕਣਕ ਦੀਆਂ 2200 ਬੋਰੀਆਂ ਉਕਤ ਸ਼ਿਵਮ ਐਂਟਰਪ੍ਰਾਈਜ਼ਿਜ਼ ਵਿਚ ਬਣਾਏ ਗੋਦਾਮ ਵਿਚ ਜਮ੍ਹਾ ਕਰਵਾ ਦਿੱਤੀ।

ਇਹ ਵੀ ਪੜ੍ਹੋ : ਗੁਰਦਾਸਪੁਰ: ਨਵਾਂ ਪਿੰਡ ਸਰਦਾਰਾਂ ਬਣਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023

ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ 21.5.2018 ਨੂੰ ਸਹਾਇਕ ਖਾਧ ਤੇ ਨਾਗਰਿਕ ਸਪਲਾਈ ਅਫਸਰ ਨੇ ਪਿੰਡ ਫਿਰੋਜਸ਼ਾਹ ਦੀ ਅਨਾਜ ਮੰਡੀ ਦਾ ਨਿਰੀਖਣ ਕੀਤਾ ਸੀ ਤਾਂ ਉਸ ਸਮੇਂ ਉਸ ਮੰਡੀ ਵਿਚ ਕਣਕ ਦੀ ਬੋਰੀ ਹੀ ਨਹੀਂ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਭ੍ਰਿਸ਼ਟਾਚਾਰ ‘ਤੇ ਵਿਜੀਲੈਂਸ ਦਾ ਐਕਸ਼ਨ, ਪਨਗ੍ਰੇਨ ਦੇ 2 ਇੰਸਪੈਕਟਰਾਂ ਸਣੇ 3 ਖਿਲਾਫ FIR appeared first on Daily Post Punjabi.

ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ PM ਦੀ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਥਾਲੀ ਵਜਾਉਣ ਦੀ ਕੀਤੀ ਅਪੀਲ
Farmers protest delhi: ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 26ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਸਵਰਾਜ ਅਭਿਆਨ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ ਹੈ ਕਿ 21 ਦਸੰਬਰ ਨੂੰ ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ਼ ਸਾਰੀਆਂ ਧਰਨੇ ਵਾਲੀਆਂ ਥਾਵਾਂ ‘ਤੇ 24 ਘੰਟੇ ਦਾ ਵਰਤ ਸ਼ੁਰੂ ਕਰਨਗੇ।

Farmers protest delhi

ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 27 ਦਸੰਬਰ ਨੂੰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਪੂਰੇ ਸਮੇਂ ਥਾਲੀ ਨੂੰ ਵਜਾਉਂਦੇ ਰਹਿਣ । ਉਨ੍ਹਾਂ ਕਿਹਾ, “ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ 27 ਦਸੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੇ‘ ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਜਦੋਂ ਤੱਕ ਉਹ ਬੋਲਦੇ ਰਹਿੰਦੇ ਹਨ, ਸਾਰੇ ਆਪਣੇ ਘਰਾਂ ਵਿੱਚ ਥਾਲੀ ਵਜਾਉਣ।”

Farmers protest delhi

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਇਸ ਤੋਂ ਇਲਾਵਾ ਨੂੰ 25 ਤੋਂ 27 ਦਸੰਬਰ ਤੱਕ ਕਿਸਾਨਾਂ ਤੋਂ ਹਰਿਆਣਾ ਦੇ ਨਾਕਿਆਂ ‘ਤੇ ਟੋਲ ਅਦਾ ਨਾ ਕਰਨ ਦੀ ਅਪੀਲ ਕੀਤੀ ਹੈ । ਇਸਦਾ ਅਰਥ ਇਹ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨੀ ਅੰਦੋਲਨ ਤੇਜ਼ ਹੋਣ ਜਾ ਰਿਹਾ ਹੈ । ਕਿਸਾਨ ਅੰਦੋਲਨ ਦੇ ਵਿਚਕਾਰ ਕਿਸਾਨ ਦਿਵਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਮੱਦੇਨਜ਼ਰ ਸਾਰਿਆਂ ਨੂੰ 23 ਦਸੰਬਰ ਨੂੰ ਆਪਣਾ ਦੁਪਹਿਰ ਦਾ ਖਾਣਾ ਛੱਡਣ ਦੀ ਅਪੀਲ ਕੀਤੀ ਹੈ ।

ਦੱਸ ਦੇਈਏ ਕਿ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (AIKESC) ਨੇ ਪ੍ਰਧਾਨ ਮੰਤਰੀ ਅਤੇ ਖੇਤੀਬਾੜੀ ਮੰਤਰੀ ਦੇ ਉਨ੍ਹਾਂ ਬਿਆਨਾਂ ਦੇ ਖਿਲਾਫ ਇੱਕ ਖੁੱਲਾ ਪੱਤਰ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਖੇਤੀਬਾੜੀ ਮੰਤਰੀ ਤੋਮਰ ਨੂੰ ਹਿੰਦੀ ਵਿੱਚ ਲਿਖੇ ਵੱਖਰੇ ਪੱਤਰਾਂ ਵਿੱਚ ਕਮੇਟੀ ਨੇ ਕਿਹਾ ਕਿ ਇਹ ਸਰਕਾਰ ਦੀ ਗ਼ਲਤਫਹਿਮੀ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਵਿਰੋਧੀ ਪਾਰਟੀਆਂ ਵੱਲੋਂ ਸਪਾਂਸਰ ਕੀਤਾ ਜਾ ਰਿਹਾ ਹੈ।

ਇਹ ਵੀ ਦੇਖੋ: ਪਾਣੀਪਤ ਵਿਖੇ ਹਿੰਦੂ ਸਿੱਖ ਤੇ ਮੁਸਲਮਾਨ ਭਾਈਚਾਰੇ ਨੇ ਸਮੂਹਿਕ ਲੰਗਰ ਲਾ ਕੇ ਪੈਦਾ ਕੀਤੀ ਮਿਸਾਲ

The post ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ PM ਦੀ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਥਾਲੀ ਵਜਾਉਣ ਦੀ ਕੀਤੀ ਅਪੀਲ appeared first on Daily Post Punjabi.