Maan cabinet Archives - Daily Post Punjabi

26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ
ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ ਚੱਲੇਗਾ, ਜਦੋਂਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ‘ਤੇ 27 ਅਤੇ 28 ਮਾਰਚ ਨੂੰ ਬਹਿਸ ਹੋਵੇਗੀ। ਇਹ ਫੈਸਲਾ ਅੱਜ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।

ਇਸ ਤੋਂ ਇਲਾਵਾ ਮੀਟਿੰਗ ਵਿਚ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ। ਜਿਨ੍ਹਾਂ ਵਿਚ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਸਿੱਖਣ ਲਈ “English for Work” ਕੋਰਸ ਲਾਗੂ ਕਰਨ ਲਈ ਹਰੀ ਝੰਡੀ ਦਿੱਤੀ ਗਈ। ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇਣ ਲਈ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ ਖੋਲ੍ਹਣ ਨੂੰ ਪ੍ਰਵਾਨਗੀ ਅਤੇ ਸਾਲ 2022-2024 ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਸਹਿਮਤੀ ਦਿੱਤੀ ਗਈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ।

ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਲੋੜ ਪਈ ਤਾਂ ਬਜਟ ਸੈਸ਼ਨ ਦੀਆਂ ਤਰੀਕਾਂ ਨੂੰ ਹੋਰ ਵਧਾਇਆ ਜਾ ਸਕਦਾ ਹੈ। ਇਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਚਾਲੀ ਨਵੇਂ ਹੁਨਰ ਸਕੂਲ ਸਥਾਪਤ ਕੀਤੇ ਜਾਣਗੇ। ਤਾਂਜੋ ਨੌਜਵਾਨਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੇ ਨਾਲ ਹੀ, ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਬ੍ਰਿਟਿਸ਼ ਕੌਂਸਲ ਨਾਲ ਦੋ ਸਾਲਾਂ ਦੇ ਸਮਝੌਤੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦਿੱਲੀ ‘ਚ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ

ਇਸ ਤਰ੍ਹਾਂ ਚੱਲੇਗਾ ਬਜਟ ਸੈਸ਼ਨ

ਬਜਟ ਸੈਸ਼ਨ 21 ਮਾਰਚ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਉਨ੍ਹਾਂ ਦੇ ਭਾਸ਼ਣ ‘ਤੇ ਚਰਚਾ ਕੀਤੀ ਜਾਵੇਗੀ। ਵਿਚਕਾਰ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਹੋਣਗੀਆਂ। ਇਸ ਤੋਂ ਬਾਅਦ 24 ਅਤੇ 25 ਮਾਰਚ ਨੂੰ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਸਮੇਂ ਦੌਰਾਨ, ਨਸ਼ਾਖੋਰੀ, ਖੇਤੀਬਾੜੀ ਅਤੇ ਉਦਯੋਗਾਂ ‘ਤੇ ਚਰਚਾ ਹੋ ਸਕਦੀ ਹੈ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਪੇਸ਼ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post 26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ appeared first on Daily Post Punjabi.