machhiwara news Archives - Daily Post Punjabi

ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਕਤਲ ਮਾਮਲੇ ‘ਚ 2 ਮੁਲਜ਼ਮ ਕਾਬੂ, DCP ਨੇ ਕੀਤੇ ਅਹਿਮ ਖੁਲਾਸੇ
ਮਾਛੀਵਾੜਾ ਦੇ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ 2 ਮੁੱਖ ਮੁਲਜ਼ਮਾਂ ਸਣੇ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। DCP ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕੇਸ ਨਾਲ ਸਬੰਧਤ ਅਹਿਮ ਖੁਲਾਸੇ ਕੀਤੇ ਗਏ। DCP ਜਸਕੀਰਨਜੀਤ ਤੇਜਾ ਨੇ ਦੱਸਿਆ ਜ਼ਿਲ੍ਹਾ ਬਲਾਕ ਕਾਂਗਰਸ ਪ੍ਰਧਾਨ ਦੋਸ਼ੀਆਂ ਨੂੰ ਪੰਚਾਇਤ ਦੀ ਜ਼ਮੀਨ ਉਤੇ ਕਬਜ਼ਾ ਕਰਨ ਤੋਂ ਰੋਕ ਰਿਹਾ ਸੀ ਜਿਸ ਦੀ ਰੰਜਿਸ਼ ਦੇ ਚੱਲਦੇ ਕਤਲ ਕੀਤਾ ਗਿਆ। ਦੋਸ਼ੀ ਨੇ ਕਤਲ ਕਰਨ ਤੋਂ ਪਹਿਲਾਂ ਪਰਿਵਾਰ ਨੂੰ ਦੱਸਿਆ ਕਿ ਉਹ ਪਰਵਿੰਦਰ ਤਿਵਾੜੀ ਨੂੰ ਖ਼ਤਮ ਕਰ ਦੇਵੇਗਾ।

ਦੱਸ ਦੇਈਏ ਕਿ ਜ਼ਮੀਨੀ ਵਿਵਾਦ ਦੇ ਚੱਲਦੇ 29 ਮਾਰਚ ਨੂੰ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪਹਿਲਾਂ ਵੀ ਇਸ ਮਾਮਲੇ ਵਿਚ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਡੀਸੀਪੀ ਨੇ ਦੱਸਿਆ ਕਿ ਦੋਸ਼ੀ ਜਿਸ ਮਕਾਨ ਵਿੱਚ ਰਹਿੰਦਾ ਸੀ ਉਸ ਨਾਲ ਨਾਲ ਲੱਗਦੀ ਇੱਕ ਪੰਚਾਇਤੀ ਜ਼ਮੀਨ ਉੱਪਰ ਉਹ ਕਬਜ਼ਾ ਕਰਨਾ ਚਾਹੁੰਦਾ ਸੀ ਪਰ ਪਿੰਡ ਦੇ ਵਿੱਚ ਕਾਂਗਰਸ ਦੀ ਪੰਚਾਇਤ ਸੀ ਤੇ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਵੱਲੋਂ ਕਬਜ਼ੇ ਕਰਨ ਤੋਂ ਲਗਾਤਾਰ ਰੋਕਿਆ ਜਾ ਰਿਹਾ ਸੀ ਜਿਸ ਦੇ ਚੱਲਦੇ ਗੁੱਸੇ ਵਿੱਚ ਆਏ ਦੋਸ਼ੀ ਨੇ ਇਹ ਕਦਮ ਚੁੱਕਿਆ।

ਇਹ ਵੀ ਪੜ੍ਹੋ : ਬਰਜਿੰਦਰ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਮਨਪ੍ਰੀਤ ਇਆਲੀ ‘ਤੇ ਸਾਧਿਆ ਨਿਸ਼ਾਨਾ

ਉਸਨੇ ਪਰਮਿੰਦਰ ਤਿਵਾੜੀ ਦੀ ਕੁਝ ਦਿਨ ਰੇਕੀ ਕੀਤੀ ਉਸ ਤੋਂ ਬਾਅਦ ਆਪਣੇ ਇੱਕ ਸਾਥੀ ਨਾਲ ਮਿਲ ਕੇ ਸਿਰ ਵਿੱਚ ਕੁਹਾੜੀ ਮਾਰ ਕੇ ਪਰਮਿੰਦਰ ਦਾ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਲੁਧਿਆਣਾ ਤੋਂ ਬਸ ਰਾਹੀ ਦਿੱਲੀ ਤੋਂ ਬਿਹਾਰ ਪਹੁੰਚ ਗਏ ਅਤੇ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਕਤਲ ਮਾਮਲੇ ‘ਚ 2 ਮੁਲਜ਼ਮ ਕਾਬੂ, DCP ਨੇ ਕੀਤੇ ਅਹਿਮ ਖੁਲਾਸੇ appeared first on Daily Post Punjabi.

ਮਾਛੀਵਾੜਾ ਨੇੜੇ ਪੁਲਿਸ ਤੇ ਸੁਪਾਰੀ ਕਿਲਰ ਸ਼ੂਟਰ ਵਿਚਾਲੇ ਹੋਇਆ ਮੁਕਾਬਲਾ, ਮੁਲਜ਼ਮ ਦੀ ਲੱਤ ‘ਚ ਲੱਗੀ ਗੋਲੀ
ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਚੱਕ ਲੋਹਟ ਵਿਖੇ ਪੁਲਿਸ ਵੱਲੋਂ ਇੱਕ ਸੁਪਾਰੀ ਕਿਲਰ ਸ਼ੂਟਰ ਦਾ ਐਨਕਾਊਂਟਰ ਕੀਤਾ ਗਿਆ। ਨੌਜਵਾਨ ਜਸਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਵਾਲੇ ਸੁਪਾਰੀ ਕਿਲਰ ਸ਼ੂਟਰ ਸਲੀਮ ਦਾ ਅੱਜ ਮਾਛੀਵਾੜਾ ਪੁਲਿਸ ਨਾਲ ਦੇਰ ਰਾਤ ਕਰੀਬ 10.30 ਵਜੇ ਮੁਕਾਬਲਾ ਹੋਇਆ, ਜਿਸ ਵਿੱਚ ਸ਼ੂਟਰ ਜ਼ਖਮੀ ਹੋ ਗਿਆ।

Encounter between police and killer

ਐੱਸ.ਪੀ. (ਡੀ) ਪਵਨਜੀਤ ਨੇ ਦੱਸਿਆ ਕਿ ਚੱਕ ਲੋਹਟ ਦੇ ਨੌਜਵਾਨ ਜਸਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਇਨ੍ਹਾਂ ਗ੍ਰਿਫ਼ਤਾਰ ਮੁਲਜ਼ਮਾਂ ’ਚੋਂ ਇੱਕ ਮੁਲਜ਼ਮ ਸਲੀਮ ਨੂੰ ਜਦੋਂ ਬੇਟ ਖੇਤਰ ਦੇ ਪਿੰਡ ਖਾਨਪੁਰ ਦੇ ਜੰਗਲੀ ਖੇਤਰ ਵਿੱਚ ਹਥਿਆਰਾਂ ਦੀ ਬਰਾਮਦਗੀ ਲਈ ਲਿਆਂਦਾ ਗਿਆ ਤਾਂ ਉੱਥੇ ਇਸ ਨੇ ਜ਼ਮੀਨ ਹੇਠਾਂ ਦੱਬਿਆ ਰਿਵਾਲਵਰ ਤੇ ਕਾਰਤੂਸ ਕੱਢਿਆ ਤਾਂ ਇਸ ਦੌਰਾਨ ਸਲੀਮ ਨੇ ਥਾਣਾ ਮੁਖੀ ਹਰਵਿੰਦਰ ਸਿੰਘ ਦਾ ਰਿਵਾਲਵਰ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਥਾਣਾ ਮੁਖੀ ਤੇ ਹੋਰ ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਮੁਸ਼ਤੈਦੀ ਵਰਤਦਿਆਂ ਇਸ ਸ਼ੂਟਰ ਦਾ ਐਨਕਾਊਂਟਰ ਕਰਦਿਆਂ ਉਸਦੀ ਲੱਤ ਵਿੱਚ ਗੋਲੀ ਮਾਰੀ ਅਤੇ ਉਸ ਨੂੰ ਭੱਜਦਿਆਂ ਗ੍ਰਿਫ਼ਤਾਰ ਕਰ ਲਿਆ।

ਐੱਸ.ਪੀ. (ਡੀ) ਪਵਨਜੀਤ ਨੇ ਦੱਸਿਆ ਕਿ ਮੁਲਜ਼ਮ ਸਲੀਮ ਤੋਂ ਇੱਥੇ ਛੁਪਾ ਕੇ ਰੱਖਿਆ ਰਿਵਾਲਵਰ ਤੇ ਮੈਗਜ਼ੀਨ ਜਿਸ ਨਾਲ ਜਸਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਕੇ ਜਖ਼ਮੀ ਕੀਤਾ ਸੀ ਉਹ ਵੀ ਬਰਾਮਦ ਕਰ ਲਿਆ। ਉਨ੍ਹਾਂ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਜਸਪ੍ਰੀਤ ਸਿੰਘ ਦਾ ਵਿਦੇਸ਼ ਤੋਂ ਇਨ੍ਹਾਂ ਸ਼ੂਟਰਾਂ ਨੂੰ ਸੁਪਾਰੀ ਦੇ ਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਉਹ ਜ਼ਖਮੀ ਹੋ ਗਿਆ ਹੈ ਜੋ ਕਿ ਹਸਪਤਾਲ ਵਿਚ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ NIA ਦੀ ਵੱਡੀ ਕਾਰਵਾਈ, ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਨੌਜਵਾਨ ਦੇ ਘਰ ਕੀਤੀ ਰੇਡ

ਐੱਸ.ਪੀ. (ਡੀ) ਨੇ ਦੱਸਿਆ ਕਿ ਜਸਪ੍ਰੀਤ ਸਿੰਘ ਦਾ ਵਿਦੇਸ਼ ਤੋਂ ਸ਼ੂਟਰਾਂ ਨੂੰ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਕੋਸ਼ਿਸ਼ ਕਿਉਂ ਕੀਤੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵੱਡੇ ਮਾਮਲੇ ਨੂੰ ਜਲਦ ਸੁਲਝਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਾਰਪ ਸ਼ੂਟਰਾਂ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਐਨਕਾਊਂਟਰ ਵਿੱਚ ਜ਼ਖਮੀ ਹੋਏ ਸਲੀਮ ਨੂੰ ਇਲਾਜ ਲਈ ਸਮਰਾਲਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਵੀ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਛੀਵਾੜਾ ਨੇੜੇ ਪੁਲਿਸ ਤੇ ਸੁਪਾਰੀ ਕਿਲਰ ਸ਼ੂਟਰ ਵਿਚਾਲੇ ਹੋਇਆ ਮੁਕਾਬਲਾ, ਮੁਲਜ਼ਮ ਦੀ ਲੱਤ ‘ਚ ਲੱਗੀ ਗੋਲੀ appeared first on Daily Post Punjabi.

5-6 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਦੇ ਬਹੁਤ ਸਾਰੇ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਪਰਿਵਾਰ ਵੀ ਕਰਜ਼ੇ ਚੁੱਕ ਕੇ ਲੱਖਾਂ ਰੁਪਏ ਲਾ ਕੇ ਆਪਣੇ ਘਰ ਦੇ ਜੀਅ ਨੂੰ ਸੱਤ ਸਮੰਦਰ ਪਾਰ ਭੇਜਣ ਨੂੰ ਤਿਆਰ ਹੋ ਜਾਂਦੇ ਹਨ ਕਿ ਉਹ ਜਾ ਕੇ ਪਿੱਛੇ ਬੈਠੇ ਪਰਿਵਾਰ ਦੀ ਕਿਸਮਤ ਸੰਵਾਰ ਦੇਵੇਗਾ। ਅਜਿਹਾ ਹੀ ਇੱਕ ਪੰਜਾਬੀ ਰੋਜ਼ੀ-ਰੋਟੀ ਦੀ ਖਾਤਿਰ ਅਮਰੀਕਾ ਗਿਆ ਪਰ ਪਰਿਵਾਰ ਨੂੰ ਨਹੀਂ ਪਤਾ ਸੀ ਕਿ ਉਸ ਦੇ ਜਾਣ ਦੇ ਕੁਝ ਮਹੀਨਿਆਂ ਬਾਅਦ ਹੀ ਉਨ੍ਹਾਂ ਨੂੰ ਉਸ ਦੀ ਮੌਤ ਦੀ ਖਬਰ ਆਏਗੀ।

ਮਾਮਲਾ ਮਾਛੀਵਾੜਾ ਦੇ ਨੇੜਲੇ ਪਿੰਡ ਹੰਭੋਵਾਲ ਤੋਂ, ਜਿਥੋਂ ਦੇ ਰਹਿਣ ਵਾਲਾ ਪ੍ਰੀਤਮ ਸਿੰਘ ਉਰਫ ਪੀਤੀ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਪਰ ਉਥੇ ਇੱਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਰ ਵਿਚ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ ਕਿ ਉਸ ਦੀ ਕਾਰ ਦੀ ਇੱਕ ਟਰਾਲੇ ਦੇ ਨਾਲ ਟੱਕਰ ਹੋ ਗਈ, ਜਿਸ ਵਿਚ ਉਸ ਦੀ ਮੌਤ ਹੋ ਗਈ।

ਜਿਵੇਂ ਹੀ ਇਹ ਖ਼ਬਰ ਪਿੰਡ ਵਿਚ ਪਹੁੰਚੀ ਤਾਂ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਦੱਸਿਆ ਜਾ ਰਿਹਾ ਹੈ ਕਿ ਪ੍ਰੀਤਮ ਸਿੰਘ ਦੇ ਇੱਕ ਭਰਾ ਅਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਘਰ ਦਾ ਗੁਜ਼ਾਰਾ ਪ੍ਰੀਤਮ ਸਿੰਘ ਦੇ ਸਿਰ ‘ਤੇ ਹੀ ਚੱਲਦਾ ਸੀ ਪਰ ਹੁਣ ਪਰਿਵਾਰ ਦਾ ਇਕਲੌਤਾ ਸਹਾਰਾ ਵੀ ਦੁਨੀਆ ਵਿਚ ਨਹੀਂ ਰਿਹਾ।

ਇਹ ਵੀ ਪੜ੍ਹੋ : ਉੱਡਦਾ ਹੋਇਆ ਹੈਲੀਕਾਪਟਰ ਕ੍ਰੈ/ਸ਼ ਹੋ ਕੇ ਨਦੀ ‘ਚ ਡਿੱ/ਗਿਆ, ਪਾਇਲਟ ਸਣੇ ਪੂਰਾ ਪਰਿਵਾਰ ਖ਼.ਤ/ਮ

ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਤੋਂ ਇਲਾਵਾ ਦੋ ਪੁੱਤ ਤੇ ਇੱਕ ਧੀ ਨੂੰ ਛੱਡ ਗਿਆ ਹੈ। ਪਰਿਵਾਰ ਮੰਗ ਕਰ ਰਿਹਾ ਹੈ ਕਿ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ। ਪਿੰਡ ਦੇ ਸਰਪੰਚ ਨੇ ਦੱਸਿਆ ਕਿ 42 ਸਾਲਾਂ ਪ੍ਰੀਤਮ ਸਿੰਘ ਰੋਜ਼ੀ-ਰੋਟੀ ਖਾਤਰ 5-6 ਮਹੀਨੇ ਪਹਿਲਾਂ ਹੀ ਬਾਹਰ ਗਿਆ ਸੀ ਤੇ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਉਸ ਦੇ ਤਿੰਨ ਬੱਚੇ, ਪਤਨੀ ਤੇ ਇੱਕ ਮਾਤਾ ਹੈ। ਹੁਣ ਉਨ੍ਹਾਂ ਕੋਲ ਕਮਾਈ ਦਾ ਕੁਝ ਵੀ ਸਾਧਨ ਨਹੀਂ ਰਿਹਾ। ਬੱਚੇ ਅਜੇ ਪੜ੍ਹਦੇ ਹਨ। ਸਰਕਾਰ ਤੋਂ ਮੰਗ ਹੈ ਕਿ ਉਨ੍ਹਾਂ ਨੂੰ ਕੋਈ ਨੌਕਰੀ ਦਿੱਤੇ ਜਾਣ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post 5-6 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ appeared first on Daily Post Punjabi.