Machhiwara sahib accident Archives - Daily Post Punjabi

ਮਾਛੀਵਾੜਾ ਸਾਹਿਬ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ, ਇੱਕ ਬੱਚੇ ਸਣੇ 4 ਜ਼ਖਮੀ
ਮਾਛੀਵਾੜਾ ਸਾਹਿਬ ਨੇੜੇ ਇੱਕ ਦਰਦਰਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਤੇ 4 ਲੋਕ ਜ਼ਖ਼ਮੀ ਹੋ ਗਏ ਹਨ । ਮਿਲੀ ਜਾਣਕਾਰੀ ਅਨੁਸਾਰ ਮਾਛੀਵਾੜਾ ਸਾਹਿਬ ਨੇੜੇ ਸੋਮਵਾਰ ਸਵੇਰੇ ਦੋ ਕਾਰਾਂ ਦੀ ਸਿੱਧੀ ਟੱਕਰ ਹੋ ਗਈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ । ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ ।

Machhiwara sahib accident

ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਪ੍ਰੀਤਮ ਕੌਰ (65) ਵਾਸੀ ਢੰਡੇ ਅਤੇ ਮਿਲਨ ਸਹਿਗਲ ਵਾਸੀ ਭਾਮੀਆਂ ਰੋਡ ਲੁਧਿਆਣਾ ਵੱਜੋਂ ਹੋਈ ਹੈ। ਇਸ ਹਾਦਸੇ ਦੌਰਾਨ 1 ਬੱਚੇ ਸਣੇ 4 ਹੋਰ ਜਖ਼ਮੀ ਹੋ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਰੋਪੜ ਵੱਲੋਂ ਆ ਰਹੀ ਇੱਕ ਹੌਂਡਾ ਕਾਰ ਦੀ ਲੁਧਿਆਣਾ ਵੱਲੋਂ ਆ ਰਹੀ ਅਰਟਿਗਾ ਨਾਲ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਕਾਰ ਦੇ ਚਾਲਕ ਜ਼ਖਮੀ ਹੋ ਗਈ। ਇਸ ਹਾਦਸੇ ਵਿਚ ਇੱਕ ਬੱਚਾ ਗੁਰਨੂਰ ਸਿੰਘ ਢੰਡੇ (10), ਹਰਗੁਨਪਨੀਤ ਸਿੰਘ ਵਾਸੀ ਬੌਂਦਲੀ, ਬਲਜੀਤ ਕੌਰ ਅਤੇ ਮਨੀਸ਼ (36) ਵਾਸੀ 33 ਫੁੱਟਾ ਰੋਡ ਲੁਧਿਆਣਾ ਜਖ਼ਮੀ ਹੋ ਗਏ।

ਇਹ ਵੀ ਪੜ੍ਹੋ: ਸਿੱਖਿਆ ਅਧਿਕਾਰੀ ਦਾ ਵੱਡਾ ਹੁਕਮ, ਹੁਣ ਸਕੂਲ ‘ਚ ਪੜ੍ਹਾਉਣ ਸਮੇਂ ਅਧਿਆਪਕ ਨਹੀਂ ਵਰਤ ਸਕਣਗੇ ਮੋਬਾਈਲ ਫੋਨ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਸਮਰਾਲਾ ਹਰਵਿੰਦਰ ਸਿੰਘ ਖਹਿਰਾ, ਥਾਣਾ ਮੁਖੀ ਵਿਜੈ ਕੁਮਾਰ, ਬਹਿਲੋਲਪੁਰ ਚੌਂਕੀ ਇੰਚਾਰਜ਼ ਪ੍ਰਮੋਦ ਕੁਮਾਰ ਮੌਕੇ ’ਤੇ ਪਹੁੰਚ ਗਏ। ਇਸ ਹਾਦਸੇ ਵਿੱਚ ਪ੍ਰੀਤਮ ਕੌਰ ਅਤੇ ਮਿਲਨ ਸਹਿਗਲ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦਕਿ ਜਖ਼ਮੀਆਂ ਨੂੰ ਸਮਰਾਲਾ ਹਸਪਤਾਲ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮਾਛੀਵਾੜਾ ਸਾਹਿਬ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ, ਇੱਕ ਬੱਚੇ ਸਣੇ 4 ਜ਼ਖਮੀ appeared first on Daily Post Punjabi.