Machhiwara Sahib youth death Archives - Daily Post Punjabi

ਮਾਛੀਵਾੜਾ ਸਾਹਿਬ ‘ਚ ਜਗਰਾਤੇ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌਤ
ਮਾਛੀਵਾੜਾ ਸਾਹਿਬ ਵਿਖੇ ਕ੍ਰਿਸ਼ਨਾ ਸੇਵਾ ਦਲ ਵੱਲੋਂ ਕਰਵਾਏ ਜਾ ਰਹੇ 22ਵੇਂ ਸਾਲਾਨਾ ਜਾਗਰਨ ਦੇ ਦੌਰਾਨ ਸਾਊਂਡ ਲਗਾਉਣ ਆਏ ਇੱਕ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਅਮਰਾਲਾ (ਖਮਾਣੋ) ਵਜੋਂ ਹੋਈ ਹੈ। ਨੌਜਵਾਨ ਨੂੰ ਕਰੰਟ ਲੱਗਣ ਤੋਂ ਬਾਅਦ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ,ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਛੋਟੇ ਬੱਚੇ ਹਨ ।

Machhiwara Sahib youth death

ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰ ਯੋਗਰਾਜ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਕੁਲਦੀਪ ਸਿੰਘ ਇੱਕ ਗਰੀਬ ਪਰਿਵਾਰ ਤੋਂ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਛੋਟੇ-ਛੋਟੇ ਬੱਚੇ ਹਨ। ਉਹ ਦਿਹਾੜੀ ‘ਤੇ ਕੰਮ ਕਰਦਾ ਸੀ। ਜਿਸਦੇ ਤਹਿਤ ਉਹ ਮਾਛੀਵਾੜਾ ਸਾਹਿਬ ਵਿਖੇ ਸਾਊਂਡ ‘ਤੇ ਕੰਮ ਕਰਨ ਲਈ ਆਇਆ ਸੀ। ਜਿਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਨਿਸ਼ਾਦ ਕੁਮਾਰ ਨੇ ਪੈਰਾਲੰਪਿਕਸ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ

ਕ੍ਰਿਸ਼ਨਾ ਸੇਵਾ ਦਲ ਦੇ ਪ੍ਰਧਾਨ ਅਜੇ ਜੈਨ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਸਥਾ ਵੱਲੋਂ 22ਵਾਂ ਜਾਗਰਣ ਕਰਵਾਇਆ ਜਾ ਰਿਹਾ ਸੀ। ਜਿਸ ਵਿੱਚ ਸਾਊਂਡ ਚਲਾਉਣ ਦੌਰਾਨ ਅਚਾਨਕ ਕਰੰਟ ਆਉਣ ਦੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਿਸ ਕਾਰਨ ਸਾਰੀ ਸੰਸਥਾ ਨੂੰ ਬੜਾ ਦੁੱਖ ਪਹੁੰਚਿਆ ਅਤੇ ਸਾਡੀ ਸੰਸਥਾ ਵੱਲੋਂ ਇਸ ਦੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇਗੀ।

Machhiwara Sahib youth death

ਉੱਥੇ ਹੀ ਦੂਜੇ ਪਾਸੇ ASI ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਮਰਾਲਾ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਦੀ ਜਗਰਾਤੇ ਵਿੱਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਅਮਰਾਲਾ (ਖਮਾਣੋ) ਵਜੋਂ ਹੋਈ ਹੈ ਜੋ ਕਿ ਪਿਛਲੇ 20 ਸਾਲ ਤੋਂ ਸਾਊਂਡ ਖਮਾਣੋ ਨਾਲ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਮਗਰੋਂ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮਾਛੀਵਾੜਾ ਸਾਹਿਬ ‘ਚ ਜਗਰਾਤੇ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌਤ appeared first on Daily Post Punjabi.

ਕਿਸਾਨ ਦਾ ਇਕਲੌਤਾ ਪੁੱਤ ਚੜ੍ਹਿਆ ਨ.ਸ਼ਿਆਂ ਦੀ ਭੇਟ, ਸਤਲੁਜ ਦਰਿਆ ਨੇੜਿਓਂ ਮਿਲੀ ਨੌਜਵਾਨ ਦੀ ਦੇਹ
ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਰਤੀਪੁਰ ਵਿੱਚ ਨ.ਸ਼ੇ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ ਹੋ ਗਈ ਹੈ। ਦੋ ਦਿਨ ਪਹਿਲਾਂ ਮਾਛੀਵਾੜਾ ਸਾਹਿਬ ਤੋਂ 10 ਕਿ.ਮੀ. ਦੂਰ ਵਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਇੱਕ ਨੌਜਵਾਨ ਦੀ ਦੇਹ ਮਿਲੀ ਸੀ, ਜਿਸ ਦੀ ਪੁਲਿਸ ਨੂੰ ਪਛਾਣ ਨਹੀਂ ਹੋ ਸਕੀ। ਪਰ ਜਦੋਂ ਉਸ ਦੀ ਤਸਵੀਰ ਅਖਬਾਰ ਵਿੱਚ ਪ੍ਰਕਾਸ਼ਿਤ ਹੋਈ ਤਾਂ ਇਹ ਨੌਜਵਾਨ ਨੇੜਲੇ ਪਿੰਡ ਰਤੀਪੁਰ ਦਾ ਵਾਸੀ ਜਸ਼ਨਪ੍ਰੀਤ ਸਿੰਘ (28) ਨਿਕਲਿਆ। ਦੱਸਿਆ ਜਾ ਰਿਹਾ ਹੈ ਕਿ ਪਿੰਡ ਰਤੀਪੁਰ ਦੇ ਕਿਸਾਨ ਰਣਜੋਧ ਸਿੰਘ ਦਾ ਇਕਲੌਤਾ ਪੁੱਤਰ ਜਸ਼ਨਪ੍ਰੀਤ ਸਿੰਘ ਮਾੜੀ ਸੰਗਤ ਵਿਚ ਪੈਣ ਕਾਰਨ ਨ.ਸ਼ੇ ਕਰਨ ਦਾ ਆਦੀ ਹੋ ਗਿਆ ਸੀ। ਇਹ ਨੌਜਵਾਨ ਨ.ਸ਼ੇ ਛੱਡਣਾ ਚਾਹੁੰਦਾ ਸੀ, ਜਿਸ ਕਾਰਨ ਉਸ ਦਾ ਨ.ਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਵੀ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਨ.ਸ਼ਾ ਛੁਡਾਊ ਕੇਂਦਰ ਵਿੱਚੋਂ ਵਾਪਸ ਆਇਆ ਸੀ ਅਤੇ ਹੁਣ ਉਹ ਘਰੋਂ ਮਾਪਿਆਂ ਨੂੰ ਕਹਿ ਕੇ ਗਿਆ ਕਿ ਉਹ ਨ.ਸ਼ੇ ਛੱਡਣਾ ਚਾਹੁੰਦਾ ਹੈ ਅਤੇ ਮੁੜ ਨ.ਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਵਾਉਣ ਜਾ ਰਿਹਾ ਹੈ।

Machhiwara Sahib youth death

ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਘਰੋਂ ਉਹ ਆਪਣੇ ਬੈਗ ਵਿੱਚ ਕੱਪੜੇ ਤੇ ਮੋਬਾਇਲ ਲੈ ਕੇ ਰਾੜਾ ਸਾਹਿਬ ਨੇੜੇ ਨ/ਸ਼ਾ ਛੁਡਾਊ ਕੇਂਦਰ ਵਿੱਚ ਜਾਣ ਲਈ ਕਹਿ ਕੇ ਚਲਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਪੁੱਤਰ ਨ.ਸ਼ਾ ਛੁਡਾਊ ਕੇਂਦਰ ਵਿੱਚ ਆਪਣਾ ਇਲਾਜ ਕਰਵਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਜਸ਼ਨਪ੍ਰੀਤ ਸਿੰਘ ਨੂੰ ਉਸ ਨਾਲ ਨ.ਸ਼ਾ ਕਰਨ ਵਾਲੇ ਸਾਥੀਆਂ ਨੇ ਨ.ਸ਼ਾ ਦੇ ਕੇ ਮਾ.ਰ ਦਿੱਤਾ ਅਤੇ ਫਿਰ ਦੇਹ ਨੂੰ ਸਤਲੁਜ ਦਰਿਆ ਕਿਨਾਰੇ ਸੁੱਟ ਦਿੱਤਾ। ਮ੍ਰਿ.ਤਕ ਕੋਲ ਜੋ ਉਸਦੇ ਕੱਪੜਿਆਂ ਵਾਲਾ ਬੈਗ, ਮੋਬਾਇਲ ਤੇ ਹੋਰ ਦਸਤਾਵੇਜ਼ ਸਨ, ਉਹ ਵੀ ਨਹੀਂ ਮਿਲੇ, ਤਾਂ ਜੋ ਉਸ ਦੀ ਪਛਾਣ ਨਾ ਹੋ ਸਕੇ। ਫਿਲਹਾਲ ਪੁਲਿਸ ਵੱਲੋਂ ਮਾਪਿਆਂ ਦੇ ਬਿਆਨ ਦਰਜ ਕਰ ਕੇ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਜਸ਼ਨਪ੍ਰੀਤ ਸਿੰਘ ਦੀ ਮੌ.ਤ ਕਿਵੇਂ ਹੋਈ।

ਇਹ ਵੀ ਪੜ੍ਹੋ: ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਘੁਸਪੈਠ ਕਰਨ ਦੀ ਕੋਸ਼ਿਸ਼, ਸੁਰੱਖਿਆ ਕਰਮੀਆਂ ਨੇ ਮੁਲਜ਼ਮ ਨੂੰ ਕੀਤਾ ਕਾਬੂ

ਇਸ ਤੋਂ ਅੱਗੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਸ਼ਨਪ੍ਰੀਤ ਸਿੰਘ ਨ.ਸ਼ਿ/ਆਂ ਦੀ ਦਲਦਲ ਵਿੱਚੋਂ ਨਿਕਲ ਕੇ ਵਿਦੇਸ਼ ਜਾ ਕੇ ਸੈਟਲ ਹੋਣਾ ਚਾਹੁੰਦਾ ਸੀ। ਪਰਿਵਾਰ ਨੇ ਉਸ ਨੂੰ ਵਿਦੇਸ਼ ਭੇਜਣ ਦੀ ਕਿਸੇ ਏਜੰਟ ਕੋਲ ਫਾਈਲ ਵੀ ਲਗਾਈ ਹੋਈ ਸੀ। 22 ਫਰਵਰੀ ਨੂੰ ਉਸਨੇ ਵਿਦੇਸ਼ ਜਾਣਾ ਸੀ, ਪਰ ਹੋਣੀ ਅਜਿਹੀ ਵਾਪਰੀ ਕਿ ਨਾ ਤਾਂ ਜਸ਼ਨਪ੍ਰੀਤ ਸਿੰਘ ਨ.ਸ਼ੇ ਦੀ ਦਲਦਲ ਵਿੱਚੋਂ ਨਿਕਲ ਸਕਿਆ ਅਤੇ ਨਾ ਹੀ ਵਿਦੇਸ਼ ਜਾ ਸਕਿਆ । ਮ੍ਰਿ.ਤਕ ਜਸ਼ਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕੋਈ ਵੀ ਭੈਣ ਜਾਂ ਭਰਾ ਨਹੀਂ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨ ਦਾ ਇਕਲੌਤਾ ਪੁੱਤ ਚੜ੍ਹਿਆ ਨ.ਸ਼ਿਆਂ ਦੀ ਭੇਟ, ਸਤਲੁਜ ਦਰਿਆ ਨੇੜਿਓਂ ਮਿਲੀ ਨੌਜਵਾਨ ਦੀ ਦੇਹ appeared first on Daily Post Punjabi.