machiwara Archives - Daily Post Punjabi

ਰੂਹ ਕੰਬਾਊ ਘਟਨਾ: ਮਾਛੀਵਾੜਾ ‘ਚ ਪ੍ਰਵਾਸੀ ਕਿਸਾਨ ਨੇ 4 ਸਾਲਾ ਮਾਸੂਮ ਦਾ ਗਟਰ ’ਚ ਸੁੱਟ ਕੇ ਕੀਤਾ ਕ.ਤਲ
ਮਾਛੀਵਾੜਾ ਦੀ ਬਲੀਬੇਗ ਬਸਤੀ ਵਿਖੇ ਬੀਤੀ ਸ਼ਾਮ ਇੱਕ ਦਰਦਨਾਕ ਘਟਨਾ ਵਾਪਰੀ, ਜਿੱਥੇ ਪ੍ਰਵਾਸੀ ਕਿਸਾਨ ਬਾਬੂ ਲਾਲ ਨੇ ਇੱਕ 4 ਸਾਲਾ ਮਾਸੂਮ ਬੱਚੇ ਨੂੰ ਗਟਰ ਵਿੱਚ ਸੁੱਟ ਕੇ ਮਾਰ ਦਿੱਤਾ। ਜਿਸ ਦੀ ਲਾਸ਼ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ । ਮਿਲੀ ਜਾਣਕਾਰੀ ਅਨੁਸਾਰ ਬਾਬੂ ਲਾਲ ਬਲੀਬੇਗ ਬਸਤੀ ਨੇੜੇ ਹੀ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਹੈ ਅਤੇ ਇਸ ਬਸਤੀ ਦੇ ਬੱਚੇ ਰੋਜ਼ਾਨਾ ਉਸ ਦੇ ਖੇਤ ਵਿੱਚ ਖੇਡਣ ਅਤੇ ਪਤੰਗ ਲੁੱਟਣ ਲਈ ਚਲੇ ਜਾਂਦੇ ਸਨ । ਕਿਸਾਨ ਬਾਬੂ ਲਾਲ ਬੱਚਿਆਂ ਦੀ ਇਸ ਸ਼ਰਾਰਤ ਤੇ ਆਪਣੀ ਫਸਲ ਖਰਾਬ ਹੋਣ ਤੋਂ ਪ੍ਰੇਸ਼ਾਨ ਸੀ।

Machiwara heartbreaking incident

ਮ੍ਰਿਤਕ ਬੱਚੇ ਦੇ ਪਿਤਾ ਰਾਜੂ ਸਾਹਨੀ ਨੇ ਦੱਸਿਆ ਕਿ ਬਾਬੂ ਲਾਲ ਨੇ ਉਸਦੇ ਬੱਚੇ ਨੂੰ ਫੜ੍ਹ ਲਿਆ ਅਤੇ ਗੁੱਸੇ ਵਿੱਚ ਆ ਕੇ ਨੇੜੇ ਹੀ ਗਟਰ ਵਿੱਚ ਸੁੱਟ ਦਿੱਤਾ। ਜਦੋਂ ਤੱਕ ਬੱਚੇ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਉੱਥੇ ਹੀ ਮ੍ਰਿਤਕ ਦੀ ਮਾਤਾ ਗੀਤਾ ਦੇਵੀ ਅਤੇ ਦਾਦੀ ਨੇ ਦੱਸਿਆ ਕਿ ਉਸ ਨੂੰ ਪੁਲਿਸ ਇਨਸਾਫ਼ ਦੇਵੇ ਅਤੇ ਉਸਦੇ ਮਾਸੂਮ ਬੱਚੇ ਨੂੰ ਮਾਰਨ ਵਾਲੇ ਬਾਬੂ ਲਾਲ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨ ਤਗਮਾ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ

ਕਿਸਾਨ ਦੇ ਖੇਤਾਂ ਵਿੱਚ ਖੇਡਣ ਵਾਲੇ ਬੱਚਿਆਂ ਨੇ ਇਹ ਵੀ ਦੱਸਿਆ ਕਿ ਜਦੋਂ ਬਾਬੂ ਲਾਲ ਉਨ੍ਹਾਂ ਨੂੰ ਫੜ੍ਹਨ ਲਈ ਪਿੱਛੇ ਭੱਜਿਆ ਤਾਂ ਬਾਕੀ ਬੱਚੇ ਵੱਡੀ ਉਮਰ ਦੇ ਹੋਣ ਕਾਰਨ ਜਾਨ ਬਚਾ ਕੇ ਭੱਜ ਗਏ ਤੇ ਮਾਸੂਮ ਉਸਦੀ ਗ੍ਰਿਫ਼ਤ ਵਿੱਚ ਆ ਗਿਆ। ਪ੍ਰਵਾਸੀ ਕਿਸਾਨ ਬਾਬੂ ਲਾਲ ਨੇ ਬੇਰਹਿਮੀ ਨਾਲ ਇਸ ਬੱਚੇ ਨੂੰ ਗਟਰ ਵਿੱਚ ਸੁੱਟ ਦਿੱਤਾ ਜੋ ਉਸਦੀ ਮੌਤ ਦਾ ਕਾਰਨ ਬਣਿਆ।

Machiwara heartbreaking incident

ਇਸ ਘਟਨਾ ਸਬੰਧੀ ਥਾਣਾ ਮੁਖੀ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸੂਚਨਾ ਮਿਲੀ ਕਿ ਇੱਕ ਪ੍ਰਵਾਸੀ ਕਿਸਾਨ ਨੇ ਇੱਕ 4 ਸਾਲਾ ਬੱਚੇ ਨੂੰ ਗਟਰ ਵਿੱਚ ਸੁੱਟ ਕੇ ਕਤ.ਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਬੱਚੇ ਇਸ ਪ੍ਰਵਾਸੀ ਕਿਸਾਨ ਜਿਸਦਾ ਨਾਮ ਬਾਬੂ ਲਾਲ ਹੈ ਉਸਦੇ ਖੇਤ ਵਿੱਚ ਖੇਡ ਰਹੇ ਸਨ ਤੇ ਉਨ੍ਹਾਂ ਨੂੰ ਰੋਕਣ ਲਈ ਜਦੋਂ ਬਾਬੂ ਲਾਲ ਉਨ੍ਹਾਂ ਬੱਚਿਆਂ ਪਿੱਛੇ ਭੱਜਿਆ ਤਾਂ ਬਾਕੀ ਦੇ ਬੱਚੇ ਭੱਜ ਗਏ ਇਹ ਛੋਟਾ ਬੱਚਾ ਉਸ ਦੇ ਹੱਥ ਲੱਗ ਗਿਆ। ਪੁਲਿਸ ਨੇ ਦੱਸਿਆ ਕਿ ਕਥਿਤ ਦੋਸ਼ੀ ਬਾਬੂ ਲਾਲ ਨੂੰ ਗ੍ਰਿਫ਼ਤਾਰ ਕਰ ਕੇ 302 ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰੂਹ ਕੰਬਾਊ ਘਟਨਾ: ਮਾਛੀਵਾੜਾ ‘ਚ ਪ੍ਰਵਾਸੀ ਕਿਸਾਨ ਨੇ 4 ਸਾਲਾ ਮਾਸੂਮ ਦਾ ਗਟਰ ’ਚ ਸੁੱਟ ਕੇ ਕੀਤਾ ਕ.ਤਲ appeared first on Daily Post Punjabi.

ਮਾਛੀਵਾੜਾ ‘ਚ ਡਾਕਟਰ ਦੀ ਰਿਪੋਰਟ ਮਿਲੀ ਕੋਰੋਨਾ ਪਾਜ਼ੀਟਿਵ
doctor corona positive machiwara: ਲੁਧਿਆਣਾ ‘ਚ ਕੋਰੋਨਾ ਮਹਾਮਾਰੀ ਦੀ ਖਤਰਾ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਮਾਛੀਵਾੜਾ ‘ਚ ਮੈਡੀਕਲ ਸਟੋਰ ਚਲਾ ਰਹੇ ਇਕ ਬਜ਼ੁਰਗ ਡਾਕਟਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ, ਜੋ ਕਿ ਕੁਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ ਅਤੇ ਲੁਧਿਆਣਾ ਦੇ ਇਕ ਹਸਪਤਾਲ ‘ਚ ਭਰਤੀ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪਾਜ਼ੀਟਿਵ ਡਾਕਟਰ ਦੇ ਪਰਿਵਾਰਿਕ ਮੈਂਬਰਾਂ ਅਤੇ ਉਸ ਦੇ ਸੰਪਰਕ ‘ਚ ਆਏ ਡਾਕਟਰਾਂ ਦੇ ਟੈਸਟ ਵੀ ਲਏ ਜਾਣਗੇ।

doctor corona positive machiwara

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਛੀਵਾੜਾ ਸ਼ਹਿਰ ‘ਚ 4 ਪਾਜ਼ੀਟਿਵ ਮਰੀਜ਼ ਮਿਲੇ ਸੀ ਅਤੇ ਹੁਣ ਡਾਕਟਰ ਦੀ ਪੁਸ਼ਟੀ ਹੋਣ ਤੋਂ ਬਾਅਦ ਇੱਥੇ 5 ਪੀੜਤ ਮਾਮਲੇ ਹੋ ਚੁੱਕੇ ਹਨ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਖਤਰਨਾਕ ਕੋਰੋਨਾਵਾਇਰਸ ਨੇ ਕਾਫੀ ਘਾਤਕ ਰੂਪ ਧਾਰਿਆ ਹੋਇਆ ਹੈ। ਹੁਣ ਤੱਕ ਇੱਥੇ ਪੀੜਤਾਂ ਦੀ ਗਿਣਤੀ 2170 ਤੱਕ ਪਹੁੰਚ ਚੁੱਕਿਆ ਹੈ ਜਦਕਿ 51 ਲੋਕਾਂ ਦੀ ਮੌਤ ਹੋ ਗਈ ਹੈ।

The post ਮਾਛੀਵਾੜਾ ‘ਚ ਡਾਕਟਰ ਦੀ ਰਿਪੋਰਟ ਮਿਲੀ ਕੋਰੋਨਾ ਪਾਜ਼ੀਟਿਵ appeared first on Daily Post Punjabi.