Madan lal Jalalpur Archives - Daily Post Punjabi

ਕਰੋੜਾਂ ਦੇ ਪੰਚਾਇਤ ਫੰਡ ਘੁਟਾਲੇ ‘ਚ ਸ਼ੱਕ ਦੇ ਘੇਰੇ ‘ਚ ਸਾਬਕਾ ਕਾਂਗਰਸ ਵਿਧਾਇਕ ਮਦਨ ਲਾਲ ਜਲਾਲਪੁਰ
ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਡਾਰ ‘ਤੇ ਆ ਗਏ ਹਨ। ਕੱਲ੍ਹ ਵਿਜੀਲੈਂਸ ਬਿਊਰੋ ਨੇ ਪਿੰਡ ਆਕੜੀ ਦੇ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਸੀ।

Madan Jalalpur Panchayat Fund

ਜਿਸ ਤੋਂ ਬਾਅਦ ਇਸ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਵੀ ਸ਼ੱਕ ਦੇ ਘੇਰੇ ਵਿੱਚ ਹੈ। ਜਲਾਲਪੁਰ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਉਸ ਦਾ ਕਹਿਣਾ ਹੈ ਕਿ ਉਹ ਪੰਜਾਬ ਆ ਕੇ ਜਾਂਚ ਵਿਚ ਸ਼ਾਮਲ ਹੋਣਗੇ। ਵਿਜੀਲੈਂਸ ਬਿਊਰੋ ਨੇ ਪਟਿਆਲਾ ਜ਼ਿਲੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ‘ਤੇ ਪੰਚਾਇਤੀ ਫੰਡਾਂ ‘ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਵਿਜੀਲੈਂਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਜਲਾਲਪੁਰ ਰਾਹੀਂ ਹੀ ਪੈਸੇ ਦਾ ਲੈਣ-ਦੇਣ ਹੋਇਆ ਸੀ। ਜਿਸ ਤੋਂ ਬਾਅਦ ਜਲਾਲਪੁਰ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ। ਜਿਸ ਵਿੱਚ ਕਈ ਅਫਸਰਾਂ ਨੂੰ ਮੁਅੱਤਲ ਵੀ ਕੀਤਾ ਗਿਆ ਹੈ। ਵਿਜੀਲੈਂਸ ਨੇ ਇਸ ਦੀ ਜਾਂਚ ਕੀਤੀ ਹੈ। ਇਸ ਵਿੱਚ ਵਿਧਾਇਕ ਜਲਾਲਪੁਰ ਦੇ ਕਰੀਬੀ ਸਰਪੰਚ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

The post ਕਰੋੜਾਂ ਦੇ ਪੰਚਾਇਤ ਫੰਡ ਘੁਟਾਲੇ ‘ਚ ਸ਼ੱਕ ਦੇ ਘੇਰੇ ‘ਚ ਸਾਬਕਾ ਕਾਂਗਰਸ ਵਿਧਾਇਕ ਮਦਨ ਲਾਲ ਜਲਾਲਪੁਰ appeared first on Daily Post Punjabi.