Madhav singh solanki dies Archives - Daily Post Punjabi

ਚਾਰ ਵਾਰ ਗੁਜਰਾਤ ਦੇ CM ਰਹੇ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ, PM ਮੋਦੀ ‘ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
Madhav singh solanki dies : ਗੁਜਰਾਤ ਦੇ ਚਾਰ ਵਾਰ ਮੁੱਖ ਮੰਤਰੀ ਬਣੇ ਮਾਧਵ ਸਿੰਘ ਸੋਲੰਕੀ ਦਾ ਅੱਜ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਮਾਧਵ ਸਿੰਘ ਸੋਲੰਕੀ ਕਾਂਗਰਸ ਪਾਰਟੀ ਦੇ ਦਿੱਗਜ ਨੇਤਾ ਅਤੇ ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਰਹਿ ਚੁੱਕੇ ਹਨ। ਉਹ ਚਾਰ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1980 ਵਿੱਚ ਪਹਿਲੀ ਵਾਰ ਗੁਜਰਾਤ ਦੀ ਸੱਤਾ ਵਿੱਚ ਆਏ ਸੀ। ਉਹ 1973–1975–1982–1985 ਸਾਲਾਂ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਬਣੇ ਸਨ। ਇੱਥੋਂ ਤੱਕ ਕਿ ਨਰਿੰਦਰ ਮੋਦੀ ਗੁਜਰਾਤ ਵਿਧਾਨ ਸਭਾ ਦੀਆਂ 182 ਸੀਟਾਂ ਵਿੱਚੋਂ 149 ਸੀਟਾਂ ਜਿੱਤਣ ਦਾ ਰਿਕਾਰਡ ਵੀ ਨਹੀਂ ਤੋੜ ਸਕੇ।

Shri Madhavsinh Solanki Ji was a formidable leader, playing a key role in Gujarat politics for decades. He will be remembered for his rich service to society. Saddened by his demise. Spoke to his son, Bharat Solanki Ji and expressed condolences. Om Shanti.
— Narendra Modi (@narendramodi) January 9, 2021

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਧਵ ਸਿੰਘ ਸੋਲੰਕੀ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। PM ਨੇ ਟਵੀਟ ਕਰ ਕਿਹਾ, “ਮਾਧਵ ਸਿੰਘ ਸੋਲੰਕੀ ਜੀ ਇੱਕ ਸ਼ਕਤੀਸ਼ਾਲੀ ਨੇਤਾ ਸਨ ਜਿਨ੍ਹਾਂ ਨੇ ਦਹਾਕਿਆਂ ਤੋਂ ਗੁਜਰਾਤ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੂੰ ਸਮਾਜ ਪ੍ਰਤੀ ਅਮੀਰ ਸੇਵਾ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ, ਉਨ੍ਹਾਂ ਦੇ ਬੇਟੇ ਭਰਤ ਸੋਲੰਕੀ ਨਾਲ ਗੱਲਬਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਓਮ ਸ਼ਾਂਤੀ।”

Saddened by the demise of Shri Madhavsinh Solanki.

He will be remembered for his contribution in strengthening the Congress ideology & promoting social justice.

Heartfelt condolences to his family & friends.
— Rahul Gandhi (@RahulGandhi) January 9, 2021

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਪਾਰਟੀ ਦੇ ਦਿੱਗਜ ਨੇਤਾ ਦੇ ਦੇਹਾਂਤ ‘ਤੇ ਸੋਗ ਜ਼ਾਹਿਰ ਕੀਤਾ ਹੈ। ਰਾਹੁਲ ਗਾਂਧੀ ਨੇ ਲਿਖਿਆ, “ਮਾਧਵ ਸਿੰਘ ਸੋਲੰਕੀ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਨੂੰ ਕਾਂਗਰਸ ਦੀ ਵਿਚਾਰਧਾਰਾ ਨੂੰ ਮਜ਼ਬੂਤ ​​ਕਰਨ ਅਤੇ ਸਮਾਜਿਕ ਨਿਆਂ ਨੂੰ ਉਤਸ਼ਾਹਿਤ ਕਰਨ ਵਿੱਚ ਪਾਏ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਤਹਿ ਦਿਲੋਂ ਸ਼ੋਕ।”

ਇਹ ਵੀ ਦੇਖੋ : ਕਿਸਾਨਾਂ ਦੀ ਮੀਟਿੰਗ ਦੀਆਂ ਸਭ ਤੋਂ ਪਹਿਲੀਆਂ ਤਸਵੀਰਾਂ, ਜਾਣੋ ਮੋਦੀ ਦੇ ਮੰਤਰੀਆਂ ਲਈ ਕੀ ਕਹੀ ਵੱਡੀ ਗੱਲ

The post ਚਾਰ ਵਾਰ ਗੁਜਰਾਤ ਦੇ CM ਰਹੇ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ, PM ਮੋਦੀ ‘ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ appeared first on Daily Post Punjabi.