Madhya Pradesh Road Accident Archives - Daily Post Punjabi

ਮੱਧ ਪ੍ਰਦੇਸ਼ ‘ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ‘ਤੇ ਕਾਰ ਦੀ ਜ਼ਬਰਦਸਤ ਟੱਕਰ ‘ਚ 4 ਨੌਜਵਾਨਾਂ ਦੀ ਮੌਤ
ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਐਤਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ । ਇਸ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਹੋ ਗਿਆ ਹੈ । ਇਹ ਹਾਦਸਾ ਸਵੇਰੇ 3.30 ਵਜੇ ਹੋਸ਼ੰਗਾਬਾਦ ਰੋਡ ‘ਤੇ ਵਾਪਰਿਆ ।

Madhya Pradesh Road Accident

ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਕਾਰ ਆਪਣਾ ਸੰਤੁਸਨ ਗੁਆ ਬੈਠੀ ਤੇ ਅੱਗੇ ਜਾ ਰਹੇ ਟਰੱਕ ਵਿੱਚ ਜਾ ਵੱਜੀ ।ਮਿਲੀ ਜਾਣਕਾਰੀ ਅਨੁਸਾਰ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਕਾਰ ਟਰੱਕ ਦੇ ਹੇਠਾਂ ਫਸ ਗਈ ।

ਇਹ ਵੀ ਪੜ੍ਹੋ: ਟੋਕਿਓ ਓਲਿੰਪਿਕ ‘ਚ PV Sindhu ਦੀ ਸ਼ਾਨਦਾਰ ਸ਼ੁਰੂਆਤ, ਇਜ਼ਰਾਈਲ ਦੀ ਸੇਨਿਆ ਪੋਲਿਕਾਰਪੋਵਾ ਨੂੰ ਦਿੱਤੀ ਮਾਤ

ਜਿਸ ਕਾਰਨ ਕਾਰ ਵਿੱਚ ਸਵਾਰ 5 ਨੌਜਵਾਨਾਂ ਵਿਚੋਂ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਇਸ ਘਟਨਾ ਤੋਂ ਬਾਅਦ ਗੈਸ ਕਟਰ ਅਤੇ ਜੇਸੀਬੀ ਦੀ ਮਦਦ ਨਾਲ ਟਰੱਕ ਦੇ ਹੇਠਾਂ ਫਸੀ ਕਾਰ ਨੂੰ ਬਾਹਰ ਕੱਢਿਆ ਗਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ।

Madhya Pradesh Road Accident

ਦੱਸ ਦੇਈਏ ਕਿ ਇਸ ਘਟਨਾ ‘ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ, “ਭੋਪਾਲ-ਹੋਸ਼ੰਗਾਬਾਦ ਸੜਕ ‘ਤੇ ਵਾਪਰੇ ਭਿਆਨਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਡੂੰਘੇ ਦੁੱਖ ਨੂੰ ਸਹਿਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ । ਓਮ ਸ਼ਾਂਤੀ।”

ਇਹ ਵੀ ਦੇਖੋ: ਮਰਹੂਮ ਸਰਦੂਲ ਸਿਕੰਦਰ ਦੇ ਘਰ ਇਕੱਠੇ ਹੋਏ ਬੱਬੂ ਮਾਨ ਸਣੇ ਵੱਡੇ ਕਲਾਕਾਰ, ਅਮਰ ਨੂਰੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

The post ਮੱਧ ਪ੍ਰਦੇਸ਼ ‘ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ‘ਤੇ ਕਾਰ ਦੀ ਜ਼ਬਰਦਸਤ ਟੱਕਰ ‘ਚ 4 ਨੌਜਵਾਨਾਂ ਦੀ ਮੌਤ appeared first on Daily Post Punjabi.