Madhya Pradesh video viral molestation girls Archives - Daily Post Punjabi

ਮੱਧ ਪ੍ਰਦੇਸ਼ ‘ਚ ਮੇਲਾ ਦੇਖਣ ਗਈ ਕੁੜੀ ਨਾਲ ਨੌਜਵਾਨਾਂ ਨੇ ਸ਼ਰੇਆਮ ਕੀਤੀ ਛੇੜਖਾਨੀ, ਵੀਡੀਓ ਵਾਇਰਲ
ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ ਦੀ ਇੱਕ ਵੀਡੀਓ ਵਾਇਰਲ ਹੋਇਆ ਹੈ । ਜਿੱਥੇ ਕੁਝ ਕੁੜੀਆਂ ਨਾਲ ਸ਼ਰੇਆਮ ਛੇੜਛਾੜ ਅਤੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਇਹ ਘਟਨਾ ਪਿੰਡ ਵਾਲਪੁਰ ਦੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੁੜੀਆਂ ਭਗੋਰੀਆ ਮੇਲਾ ਦੇਖਣ ਗਈਆਂ ਸਨ।

Madhya Pradesh video viral molestation girls

ਵੀਡੀਓ ਦੇ ਆਧਾਰ ‘ਤੇ ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀ ਤੋਂ ਵੀ ਪੁੱਛਗਿੱਛ ਕੀਤੀ। ਇਸ ਮਾਮਲੇ ਵਿੱਚ ਐਸਪੀ ਅਲੀਰਾਜਪੁਰ ਨੇ ਖੁਦ ਪਿੰਡ ਵਾਲਪੁਰ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਐਸਪੀ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਵੀ ਕੀਤਾ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ‘ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ’

ਦੱਸ ਦੇਈਏ ਕਿ ਸ਼ੁੱਕਰਵਾਰ ਸ਼ਾਮ ਤੋਂ ਹੀ ਜ਼ਿਲੇ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਇਤਰਾਜ਼ਯੋਗ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਸੀ । ਜਿਸ ਵਿੱਚ ਕੁਝ ਅਣਪਛਾਤੇ ਨੌਜਵਾਨ ਮੇਲੇ ਵਿੱਚ ਕੁੜੀਆਂ ਨਾਲ ਸ਼ਰੇਆਮ ਅਸ਼ਲੀਲ ਹਰਕਤਾਂ ਕਰ ਰਹੇ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵੀਡੀਓ ਨੂੰ ਧਾਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਬਣਾਇਆ ਸੀ ਅਤੇ ਅਲੀਰਾਜਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਵੀਡੀਓ ਇੰਟਰਨੈੱਟ ’ਤੇ ਵਾਇਰਲ ਕੀਤੀ ਸੀ।

Madhya Pradesh video viral molestation girls

ਫਿਲਹਾਲ ਪੁਲਿਸ ਵੱਲੋਂ ਦੋਵਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ । ਪੁਲਿਸ ਵੀਡੀਓ ਵਿੱਚ ਦਿਖਾਈ ਦੇ ਰਹੇ ਨੌਜਵਾਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਘਟਨਾ ਨੂੰ ਲੈ ਕੇ ਆਦਿਵਾਸੀ ਸਮਾਜ ਵਿੱਚ ਬਹੁਤ ਗੁੱਸਾ ਹੈ ਅਤੇ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਪੁਲਿਸ ਨੂੰ ਮੰਗ ਪੱਤਰ ਵੀ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਮੱਧ ਪ੍ਰਦੇਸ਼ ‘ਚ ਮੇਲਾ ਦੇਖਣ ਗਈ ਕੁੜੀ ਨਾਲ ਨੌਜਵਾਨਾਂ ਨੇ ਸ਼ਰੇਆਮ ਕੀਤੀ ਛੇੜਖਾਨੀ, ਵੀਡੀਓ ਵਾਇਰਲ appeared first on Daily Post Punjabi.