Magnitude 4.1 earthquake Archives - Daily Post Punjabi

ਮਿਜ਼ੋਰਮ ‘ਚ ਮੁੜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ 4.1
Magnitude 4.1 earthquake: ਮਿਜ਼ੋਰਮ ਵਿੱਚ ਬੁੱਧਵਾਰ ਸਵੇਰੇ ਇੱਕ ਹੋਰ ਭੂਚਾਲ ਦੇ ਝਟਕਾ ਮਹਿਸੂਸ ਕੀਤਾ ਗਿਆ ਹੈ । ਬੁੱਧਵਾਰ ਸਵੇਰੇ 8 ਵਜ ਕੇ 2 ਮਿੰਟ ਵਿੱਚ 4.1 ਤੀਬਰਤਾ ਦਾ ਭੂਚਾਲ ਆਇਆ । ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਚੰਫਾਈ ਜ਼ਿਲ੍ਹੇ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ । ਪਿਛਲੇ ਕੁਝ ਦਿਨਾਂ ਤੋਂ ਮਿਜ਼ੋਰਮ ਵਿੱਚ ਲਗਾਤਾਰ ਭੂਚਾਲ ਦੇ ਝਟਕੇ ਲਗਾਤਾਰ ਮਹਿਸੂਸ ਕੀਤੇ ਜਾ ਰਹੇ ਹਨ ।

Magnitude 4.1 earthquake

ਇਸ ਤੋਂ ਪਹਿਲਾਂ ਮਿਜ਼ੋਰਮ ਦੇ ਚੰਫਾਈ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ 11.03 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦੀ ਤੀਬਰਤਾ 3.2 ਸੀ । ਫਿਲਹਾਲ ਇਸ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚੰਫਾਈ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਿਜ਼ੋਰਮ ਵਿੱਚ ਸੋਮਵਾਰ ਸਵੇਰੇ 4.10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਜਿਸ ਵਿੱਚ ਭੂਚਾਲ ਦੀ ਤੀਬਰਤਾ 5.3 ਸੀ।  ਭੂਚਾਲ ਦਾ ਕੇਂਦਰ ਚੰਫਾਈ ਜ਼ਿਲ੍ਹੇ ਵਿੱਚ 20 ਕਿਲੋਮੀਟਰ ਹੇਠਾਂ ਸੀ । ਇਸ ਝਤਜੇ ਕਾਰਨ ਕਈ ਥਾਵਾਂ ਤੋਂ ਨੁਕਸਾਨ ਹੋਣ ਦੀਆਂ ਖਬਰਾਂ ਆਈਆਂ ਸਨ । ਦੱਸ ਦੇਈਏ ਕਿ ਇਸ ਤੋਂ ਪਹਿਲਾਂ 21 ਜੂਨ ਨੂੰ ਅਸਾਮ, ਮੇਘਾਲਿਆ, ਮਣੀਪੁਰ, ਮਿਜ਼ੋਰਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸ ਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.1 ਮਾਪੀ ਗਈ ਸੀ । ਭੂਚਾਲ ਦਾ ਕੇਂਦਰ ਮਿਜੋਰਮ ਦੇ ਆਈਜ਼ੌਲ ਜ਼ਿਲ੍ਹੇ ਵਿੱਚ ਦੱਸਿਆ ਜਾ ਰਿਹਾ ਸੀ।

The post ਮਿਜ਼ੋਰਮ ‘ਚ ਮੁੜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ 4.1 appeared first on Daily Post Punjabi.