Mahadev betting app Archives - Daily Post Punjabi

ਅਦਾਕਾਰਾ ਸ਼ਰਧਾ ਕਪੂਰ ਦੀਆਂ ਵਧੀਆਂ ਮੁਸ਼ਕਿਲਾਂ, ‘ਮਹਾਦੇਵ ਐਪ ਘੁਟਾਲੇ’ ‘ਚ ED ਨੇ ਭੇਜਿਆ ਸੰਮਨ
shraddha kapoor summoned ed: ਇਸ ਸਮੇਂ ਬਾਲੀਵੁੱਡ ਗਲਿਆਰਿਆਂ ‘ਚ ਹਲਚਲ ਕਿਸੇ ਫਿਲਮ ਜਾਂ ਨਿੱਜੀ ਜ਼ਿੰਦਗੀ ਨੂੰ ਲੈ ਕੇ ਨਹੀਂ, ਸਗੋਂ ਮਹਾਦੇਵ ਐਪ ਘੁਟਾਲੇ ਦੇ ਵਿਵਾਦ ਨੂੰ ਲੈ ਕੇ ਹੈ। ਇਸ ਮਾਮਲੇ ‘ਚ ਕਈ ਮਸ਼ਹੂਰ ਸਿਤਾਰਿਆਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਮਸ਼ਹੂਰ ਅਦਾਕਾਰਾ ਸ਼ਰਧਾ ਕਪੂਰ ਵੀ ਸ਼ਾਮਲ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਛੱਤੀਸਗੜ੍ਹ ਦੇ ਮਹਾਦੇਵ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਈ ਸਿਤਾਰਿਆਂ ‘ਤੇ ਸ਼ਿਕੰਜਾ ਕੱਸ ਲਿਆ ਹੈ।

shraddha kapoor summoned ed

ਰਣਬੀਰ ਕਪੂਰ, ਕਪਿਲ ਸ਼ਰਮਾ ਤੋਂ ਬਾਅਦ ਹੁਣ ਸ਼ਰਧਾ ਕਪੂਰ ਦਾ ਫੋਨ ਆਇਆ ਹੈ। ਸ਼ਰਧਾ ਕਪੂਰ ਨੂੰ ਮਹਾਦੇਵ ਆਨਲਾਈਨ ਗੇਮ ਘੁਟਾਲੇ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਨੂੰ ਅੱਜ ਭਾਵ 6 ਅਕਤੂਬਰ 2023 ਨੂੰ ਰਾਏਪੁਰ ਦੇ ਈਡੀ ਦਫ਼ਤਰ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਕਪਿਲ ਸ਼ਰਮਾ ਸਮੇਤ ਹੋਰ ਸਿਤਾਰਿਆਂ ਨੂੰ ਵੱਖ-ਵੱਖ ਤਰੀਕਾਂ ‘ਤੇ ਪੁੱਛਗਿੱਛ ਲਈ ਈਡੀ ਦਫ਼ਤਰ ‘ਚ ਤਲਬ ਕੀਤਾ ਗਿਆ ਹੈ। ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਨੂੰ ਵੀ ਈਡੀ ਨੇ ਤਲਬ ਕੀਤਾ ਸੀ ਅਤੇ ਉਨ੍ਹਾਂ ਨੂੰ 6 ਅਕਤੂਬਰ ਨੂੰ ਰਾਏਪੁਰ ਬੁਲਾਇਆ ਗਿਆ ਸੀ, ਪਰ ਅਦਾਕਾਰ ਨੇ ਈਡੀ ਤੋਂ ਮੇਲ ਰਾਹੀਂ 2 ਹਫ਼ਤਿਆਂ ਦਾ ਸਮਾਂ ਮੰਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

Shraddha Kapoorਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਰਿਪੋਰਟ ਮੁਤਾਬਕ ਰਣਬੀਰ ਕਪੂਰ ਨੇ ਨਿੱਜੀ ਕਾਰਨਾਂ ਕਰਕੇ ਦੋ ਹਫ਼ਤਿਆਂ ਦਾ ਸਮਾਂ ਵਧਾਉਣ ਲਈ ਕਿਹਾ ਹੈ।  ਜਾਣਕਾਰੀ ਮੁਤਾਬਕ ਮਹਾਦੇਵ ਗੇਮਿੰਗ ਐਪ ਇਕ ਅਜਿਹਾ ਪਲੇਟਫਾਰਮ ਹੈ ਜਿੱਥੇ ਗੈਰ-ਕਾਨੂੰਨੀ ਸੱਟੇਬਾਜ਼ੀ ਹੁੰਦੀ ਹੈ। ਸਿਤਾਰੇ ਇਸ ਮਨੀ ਲਾਂਡਰਿੰਗ ਮਾਮਲੇ ‘ਚ ਫਸ ਗਏ ਹਨ ਕਿਉਂਕਿ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਸ ਐਪ ਨੂੰ ਪ੍ਰਮੋਟ ਕੀਤਾ ਹੈ ਅਤੇ ਇਸ ਤੋਂ ਮੋਟੀ ਕਮਾਈ ਕੀਤੀ ਹੈ। ਇਸ ਮਾਮਲੇ ‘ਚ ਕਪਿਲ ਸ਼ਰਮਾ, ਹੁਮਾ ਕੁਰੈਸ਼ੀ, ਹਿਨਾ ਖਾਨ, ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਤੋਂ ਪੁੱਛਗਿੱਛ ਕੀਤੀ ਜਾਵੇਗੀ । ਇੰਨਾ ਹੀ ਨਹੀਂ, ਕਿਹਾ ਜਾ ਰਿਹਾ ਹੈ ਕਿ ਐਪ ਮਾਲਕ ਦੇ ਵਿਆਹ ‘ਚ ਸ਼ਾਮਲ ਹੋਣ ਵਾਲੇ ਸਿਤਾਰਿਆਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਜਾਵੇਗਾ, ਜਿਸ ‘ਚ  ਟਾਈਗਰ ਸ਼ਰਾਫ , ਸੰਨੀ ਲਿਓਨ , ਨੇਹਾ ਕੱਕੜ , ਆਤਿਫ ਅਸਲਮ, ਰਾਹਤ ਫਤਿਹ ਅਲੀ ਖਾਨ, ਅਲੀ ਅਸਗਰ, ਵਿਸ਼ਾਲ ਦਡਲਾਨੀ , ਭਾਰਤੀ ਸਿੰਘ, ਭਾਗਿਆਸ਼੍ਰੀ , ਕ੍ਰਿਤੀ ਖਰਬੰਦਾ, ਨੁਸਰਤ ਭਰੂਚਾ ਵਰਗੇ ਸਿਤਾਰਿਆਂ ਦੇ ਨਾਂ ਵੀ ਸਾਹਮਣੇ ਆ ਰਹੇ ਹਨ।

The post ਅਦਾਕਾਰਾ ਸ਼ਰਧਾ ਕਪੂਰ ਦੀਆਂ ਵਧੀਆਂ ਮੁਸ਼ਕਿਲਾਂ, ‘ਮਹਾਦੇਵ ਐਪ ਘੁਟਾਲੇ’ ‘ਚ ED ਨੇ ਭੇਜਿਆ ਸੰਮਨ appeared first on Daily Post Punjabi.