mahal kalan Archives - Daily Post Punjabi

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, 25 ਦਸੰਬਰ ਨੂੰ ਆਉਣਾ ਸੀ ਪੰਜਾਬ
ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ ਕੈਲਗਰੀ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ, ਜੋ ਮਹਿਲ ਕਲਾਂ ਨਾਲ ਸਬੰਧਿਤ ਸੀ।

Punjab Youth Died in Canada

ਦੱਸਿਆ ਜਾ ਰਿਹਾ ਹੈ ਕਿ ਜਗਦੀਪ ਦੀ ਮੌਤ ਭਾਰਤੀ ਸਮੇਂ ਅਨੁਸਾਰ 20 ਦਸੰਬਰ ਨੂੰ ਸਵੇਰ ਦੇ ਸਮੇਂ ਹੋਈ। ਜਗਦੀਪ ਕੈਲਗਰੀ ਵਿੱਚ ਆਪਣੇ ਛੋਟੇ ਭਰਾ, ਪਤਨੀ ਤੇ ਪੁੱਤਰ ਨਾਲ ਰਹਿ ਰਿਹਾ ਸੀ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਨੇ 25 ਦਸੰਬਰ ਨੂੰ ਕੈਨੇਡਾ ਤੋਂ ਮਹਿਲ ਕਲਾਂ ਪਰਤਣਾ ਸੀ ਪਰ ਪਹਿਲਾਂ ਹੀ ਇਹ ਭਾਣਾ ਵਰਤ ਗਿਆ। ਉਨ੍ਹਾਂ ਦੱਸਿਆ ਕਿ ਜਗਦੀਪ ਦਾ ਸਸਕਾਰ ਕੈਲਗਰੀ ਵਿਖੇ ਹੀ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, 25 ਦਸੰਬਰ ਨੂੰ ਆਉਣਾ ਸੀ ਪੰਜਾਬ appeared first on Daily Post Punjabi.