mahapanchayat Archives - Daily Post Punjabi

ਮੁਜ਼ੱਫਰਨਗਰ ਤੋਂ ਸਾਹਮਣੇ ਆਈ ਅਨੋਖੀ ਤਸਵੀਰ, ਮਹਾਪੰਚਾਇਤ ਲਈ ਪਹੁੰਚ ਰਹੇ ਕਿਸਾਨਾਂ ਨੂੰ ਲੰਗਰ ਛਕਾ ਰਹੇ ਮੁਸਲਿਮ ਨੌਜਵਾਨ
ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਅੱਜ ਯਾਨੀ ਕਿ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨਾਂ ਵੱਲੋਂ ਮਹਾਪੰਚਾਇਤ ਸੱਦੀ ਗਈ, ਜੋ ਕਿ ਮੁਜ਼ੱਫਰਨਗਰ ਦੇ ਜੀਆਈਸੀ ਮੈਦਾਨ ਵਿੱਚ ਜਾਰੀ ਹੈ।

Muzaffarnagar mahapanchayat

ਇਸ ਮਹਾਪੰਚਾਇਤ ਵਿੱਚ ਭਾਰੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ ਹਨ । ਇੱਥੇ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ: ਕੱਚੇ ਮੁਲਾਜ਼ਮ ਦੇ ਵਾਰਿਸ ਤਰਸ ਦੇ ਆਧਾਰ ‘ਤੇ ਨੌਕਰੀ ਦੇ ਹੱਕਦਾਰ ਨਹੀਂ : ਹਾਈਕੋਰਟ

ਇਸ ਮਹਾਂਪੰਚਾਇਤ ਵਿਚਾਲੇ ਮੁਜ਼ੱਫਰਨਗਰ ਤੋਂ ਇੱਕ ਅਨੋਖੀ ਤਸਵੀਰ ਸਾਹਮਣੇ ਆਈ ਹੈ, ਜਿੱਥੇ ਵਲੰਟੀਅਰਾਂ ਵੱਲੋਂ ਇੱਥੇ ਆਉਣ ਵਾਲੇ ਕਿਸਾਨਾਂ ਦਾ ਹਲਵਾ ਖਵਾ ਕੇ ਸਵਾਗਤ ਕੀਤਾ ਜਾ ਰਿਹਾ ਹੈ। ਇੱਥੇ ਮੁਸਲਿਮ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਜਿਸ ਕਾਰਨ ਇਨ੍ਹਾਂ ਵਲੰਟੀਅਰਾਂ ਵਿੱਚ ਬਹੁਤ ਸਾਰੇ ਮੁਸਲਿਮ ਨੌਜਵਾਨ ਵੀ ਸ਼ਾਮਿਲ ਹਨ ।

Muzaffarnagar mahapanchayat

ਦੱਸ ਦੇਈਏ ਕਿ ਇਸ ਮਹਾਂਪੰਚਾਇਤ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮਹਿਲਾਵਾਂ ਵੀ ਪਹੁੰਚੀਆਂ ਹਨ। ਇੱਥੇ ਆਈਆਂ ਮਹਿਲਾਵਾਂ ਵੱਲੋਂ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਟਵੀਟ ਕਰ ਕੇ ਮਹਾਂਪੰਚਾਇਤ ਵਿੱਚ ਹੋਏ ਕਿਸਾਨਾਂ ਦੇ ਇਕੱਠ ਨੂੰ ਤਾਕਤ ਦੱਸਿਆ ਗਿਆ ਹੈ। ਇਸ ਬਾਰੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਹੁਣ ਸਰਕਾਰ ਨੂੰ ਸਾਡੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।

ਇਹ ਵੀ ਦੇਖੋ: Hollywood ਦੇ ਸਟੰਟਮੈਨ ਵੀ ਫੇਲ੍ਹ ਕੀਤੇ ਪਿੰਡ ਦੇ ਇਸ ਮੁੰਡੇ ਨੇ!ਇਹਦੀ ਮਿਹਨਤ ਬਾਰੇ ਸੁਣ ਲਾਓਗੇ ਕੰਨਾਂ ਨੂੰ ਹੱਥ

The post ਮੁਜ਼ੱਫਰਨਗਰ ਤੋਂ ਸਾਹਮਣੇ ਆਈ ਅਨੋਖੀ ਤਸਵੀਰ, ਮਹਾਪੰਚਾਇਤ ਲਈ ਪਹੁੰਚ ਰਹੇ ਕਿਸਾਨਾਂ ਨੂੰ ਲੰਗਰ ਛਕਾ ਰਹੇ ਮੁਸਲਿਮ ਨੌਜਵਾਨ appeared first on Daily Post Punjabi.

ਹਰਿਆਣਾ ਤੇ UP ‘ਚ ਹੋਈਆਂ ਮਹਾਂਪੰਚਾਇਤਾਂ ਤੋਂ ਬਾਅਦ ਕਿਸਾਨਾਂ ਦਾ ਵੱਡੀ ਗਿਣਤੀ ਵਿੱਚ ਕੂਚ ਕਰਨਾ ਜਾਰੀ
Large number of farmers continue to march: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾਪਦਾ ਹੈ। ਗਣਤੰਤਰ ਦਿਵਸ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਕੁਝ ਢਿੱਲਾ ਹੋ ਗਿਆ ਸੀ, ਪਰ ਹੁਣ ਇੱਕ ਵਾਰ ਫਿਰ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ । ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਅਪੀਲ ਤੋਂ ਬਾਅਦ ਪੱਛਮੀ ਉੱਤਰ ਪ੍ਰਦੇਸ਼ ਤੋਂ ਲੈ ਕੇ ਹਰਿਆਣਾ ਤੱਕ ਦੇ ਕਿਸਾਨਾਂ ਦੀ ਮਹਾਂਪੰਚਾਇਤ ਹੋਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਨ।

Large number of farmers continue to march

ਦਰਅਸਲ, ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਬਿਜਨੌਰ ਵਿੱਚ ਇੱਕ ਹੋਰ ਮਹਾਂਪੰਚਾਇਤ ਕੀਤੀ ਗਈ, ਜਿਸ ਵਿੱਚ ਦਿੱਲੀ ਵਿੱਚ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ ਸਮਰਥਨ ਦਿੱਤਾ ਗਿਆ । ਕੁਝ ਸਮਾਂ ਪਹਿਲਾਂ ਨਰੇਸ਼ ਟਿਕੈਤ ਨੇ ਐਲਾਨ ਕੀਤਾ ਸੀ ਕਿ ਅਗਲੇ ਦਿਨਾਂ ਵਿੱਚ ਵੱਖ-ਵੱਖ ਪਿੰਡਾਂ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾਵੇਗਾ।

Large number of farmers continue to march

ਜ਼ਿਕਰਯੋਗ ਹੈ ਕਿ ਬਿਜਨੌਰ ਤੋਂ ਪਹਿਲਾਂ ਮੁਜ਼ੱਫਰਨਗਰ, ਮਥੁਰਾ, ਬਾਗਪਤ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਹੋ ਚੁੱਕੀ ਹੈ। ਇੱਥੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਹੈ ਅਤੇ ਇੱਥੇ ਦਿੱਲੀ ਵਿੱਚ ਜਾਰੀ ਕਿਸਾਨ ਅੰਦੋਲਨ ਦੇ ਸਮਰਥਨ ਦੀ ਗੱਲ ਕੀਤੀ ਗਈ ਹੈ। ਪੱਛਮੀ ਉੱਤਰ ਪ੍ਰਦੇਸ਼ ਦੀ ਤਰ੍ਹਾਂ ਹਰਿਆਣੇ ਦੇ ਹਰ ਪਿੰਡ ਵਿੱਚ ਕਿਸਾਨੀ ਅੰਦੋਲਨ ਨੂੰ ਸਮਰਥਨ ਦੇਣ ਦੀ ਮੁਹਿੰਮ ਚਲਾਈ ਜਾ ਰਹੀ ਹੈ । ਪਿਛਲੇ ਦਿਨੀਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਟਰੈਕਟਰਾਂ ‘ਤੇ ਸਵਾਰ ਹੋ ਕੇ ਰੈਲੀ ਕੱਢੀ ਅਤੇ ਸਿੰਘੂ ਬਾਰਡਰ ਤੱਕ ਦਾ ਸਫ਼ਰ ਕੀਤਾ।

ਦੱਸ ਦੇਈਏ ਕਿ  ਬੀਤੇ ਦਿਨੀਂ ਸਿੰਘੂ ਬਾਰਡਰ ‘ਤੇ ਹਿੰਸਾ ਹੋਈ ਸੀ, ਜਿਸ ਤੋਂ ਬਾਅਦ ਹਰਿਆਣਾ ਦੀਆਂ ਬਹੁਤ ਸਾਰੀਆਂ ਖਾਪਾਂ ਨੇ ਇਸ ਤਰ੍ਹਾਂ ਦੀ ਰੈਲੀ ਕੱਢ ਕੇ ਉੱਥੇ ਮੌਜੂਦ ਕਿਸਾਨ ਪ੍ਰਦਰਸ਼ਨਕਾਰੀਆਂ ਦਾ ਉਤਸ਼ਾਹ ਵਧਾਇਆ। ਮਹਾਂਪੰਚਾਇਤ ਵਿੱਚ ਵੱਖ-ਵੱਖ ਖਾਪਾਂ ਦੇ ਲੋਕ ਇੱਥੇ ਪਹੁੰਚੇ, ਜਿਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਉਹ ਇਕੱਲੇ ਨਹੀਂ ਹਨ, ਹਰਿਆਣੇ ਦੇ ਪਿੰਡ ਵੀ ਉਨ੍ਹਾਂ ਦੇ ਨਾਲ ਹਨ।

ਇਹ ਵੀ ਦੇਖੋ: ਦਿੱਲੀ ‘ਚ ਗ੍ਰਿਫਤਾਰ ਨੌਜਵਾਨਾਂ ਨੂੰ ਬਚਾਇਗੀ ਪੰਜਾਬ ਸਰਕਾਰ, 70 ਵਕੀਲ ਕਰਨਗੇ ਪੈਰਵੀ, ਹੈਲਪਲਾਈਨ ਨੰ:112 ਤੇ ਕਰੋ ਸੰਪਰਕ

The post ਹਰਿਆਣਾ ਤੇ UP ‘ਚ ਹੋਈਆਂ ਮਹਾਂਪੰਚਾਇਤਾਂ ਤੋਂ ਬਾਅਦ ਕਿਸਾਨਾਂ ਦਾ ਵੱਡੀ ਗਿਣਤੀ ਵਿੱਚ ਕੂਚ ਕਰਨਾ ਜਾਰੀ appeared first on Daily Post Punjabi.

32 ਸਾਲ ਪਹਿਲਾਂ ਵੀ ਜਦੋਂ ਕਿਸਾਨਾਂ ਦੇ ਹੱਲਾ-ਬੋਲ ਨਾਲ ਠੱਪ ਹੋ ਗਈ ਸੀ ਦਿੱਲੀ…..
farmers protest agriculture mahapanchayat delhi stop: ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਫਸਲ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐਸਪੀ) ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨ ਪਿੱਛੇ ਹੱਟਣ ਨੂੰ ਤਿਆਰ ਨਹੀਂ ਹਨ।ਪੰਜਾਬ ਅਤੇ ਹਰਿਆਣਾ ਤੋਂ ਆਏ ਹਜ਼ਾਰਾਂ ਕਿਸਾਨ ਪਿਛਲੇ 4 ਦਿਨਾਂ ਤੋਂ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ।ਕਿਸਾਨਾਂ ਨੇ ਬੁਰਾੜੀ ਜਾਣ ਤੋਂ ਨਾਂਹ ਕਰ ਦਿੱਤੀ ਅਤੇ ਉਹ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨਗੇ।ਕਿਸਾਨ ਅੰਦੋਲਨ ਨਾਲ ਦਿੱਲੀ ਦੀ ਸਿਆਸਤ ਵੱਧਦੀ ਨਜ਼ਰ ਆ ਰਹੀ ਹੈ।ਅਜਿਹੇ ‘ਚ 32 ਸਾਲ ਪਹਿਲਾਂ ਕਿਸਾਨਾਂ ਨੇ ਦਿੱਲੀ ਨੂੰ ਬੇਟ ਕਲੱਬ ‘ਤੇ ਹੱਲਾ ਬੋਲ ਕੇ ਦਿੱਲੀ ਨੂੰ ਠੱਪ ਕਰ ਦਿੱਤਾ ਸੀ।ਕਿਸਾਨਾਂ ਨੇ ਇੱਕ ਵਾਰ ਫਿਰ ਦ੍ਰਿੜ ਇਰਾਦਾ ਕਰ ਲਿਆ ਹੈ ਕਿ ਜਦੋਂ ਸਰਕਾਰ ਇਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ ਉਹ ਪਿੱਛੇ ਨਹੀਂ ਹੱਟਣਗੇ।

farmers protest agriculture mahapanchayat delhi stop

ਦੱਸਣਯੋਗ ਹੈ ਕਿ ਕਰੀਬ 32 ਸਾਲ ਪਹਿਲਾਂ 25 ਅਕਤੂਬਰ 1988 ਨੂੰ ਕਿਸਾਨ ਨੇਤਾ ਮਹਿੰਦਰ ਸਿੰਘ ਟਿਕੈਤ ਦੀ ਅਗਵਾਈ ‘ਚ ਭਾਰਤੀ ਕਿਸਾਨ ਯੂਨੀਆਨ ਦੇ ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ‘ਚ ਬੋਟ ਕਲੱਬ ‘ਤੇ ਰੈਲੀ ਕਰਨ ਵਾਲੇ ਸਨ।ਕਿਸਾਨ, ਬਿਜਲੀ ਸਿੰਚਾਈ ਦੀਆਂ ਦਰਾਂ ਘਟਾਉਣ ਅਤੇ ਫਸਲ ਦੇ ਉਚਿਤ ਮੁੱਲਾਂ ਸਮੇਤ 35 ਸੂਤਰੀ ਮੰਗਾਂ ਨੂੰ ਲੈ ਕੇ ਪੱਛਮੀ ਉੱਤਰ ਪ੍ਰਦੇਸ਼ ਨਾਲ ਵੱਡੀ ਗਿਣਤੀ ‘ਚ ਦਿੱਲੀ ਆ ਰਹੇ ਸਨ, ਉਨ੍ਹਾਂ ਨੂੰ ਦਿੱਲੀ ਦੇ ਲੋਨੀ ਬਾਰਡਰ ‘ਤੇ ਪੁਲਸ ਪ੍ਰਸ਼ਾਸਨ ਦੇ ਵਲੋਂ ਪੂਰੀ ਤਾਕਤ ਨਾਲ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ।ਕਿਸਾਨ ਨਹੀਂ ਰੁਕੇ ਪੁਲਸ ਨੇ ਲੋਨੀ ਬਾਰਡਰ ‘ਤੇ ਫਾਇਰਿੰਗ ਕਰਨ ਨਾਲ ਦੋ ਕਿਸਾਨਾਂ ਦੀ ਜਾਨ ਚਲੀ ਗਈ।ਪੁਲਸ ਦੀ ਗੋਲੀ ਲੱਗਣ ਨਾਲ ਕੁਟਬੀ ਦੇ ਰਾਜੇਂਦਰ ਸਿੰਘ ਅਤੇ ਟਿਟੌਲੀ ਦੇ ਭੂਪ ਸਿੰਘ ਦੀ ਮੌਤ ਹੋ ਗਈ ਸੀ।ਇਸਦੇ ਬਾਵਜੂਦ ਕਿਸਾਨ ਦਿੱਲੀ ਪਹੁੰਚੇ ਸਨ।ਮਹੱਤਵਪੂਰਨ ਗੱਲ ਇਹ ਹੈ ਕਿ 32 ਸਾਲ ਪੁਰਾਣਾ ਇਤਿਹਾਸ ਫਿਰ ਦੁਹਰਾਇਆ ਜਾ ਰਿਹਾ ਹੈ।ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਕੱ ਵਾਰ ਫਿਰ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ, ਪਰ ਸਰਕਾਰ ਨੇ ਉਨ੍ਹਾਂ ਨੂੰ ਬਾਹਰੀ ਦਿੱਲੀ ਦੇ ਬੁਰਾੜੀ ਮੈਦਾਨ ‘ਚ ਰੈਲੀ ਕਰਨ ਦੀ ਆਗਿਆ ਦਿੱਤੀ ਹੈ।

farmers protest agriculture mahapanchayat delhi stop

ਕਿਸਾਨ ਸੰਗਠਨ ਬਿਨਾਂ ਸ਼ਰਤ ਦੇ ਗੱਲਬਾਤ ਕਰਨਾ ਚਾਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਬੁਰਾੜੀ ਓਪਨ ਜੇਲ ਦੀ ਤਰ੍ਹਾਂ ਹੈ ਅਤੇ ਉਹ ਅੰਦੋਲਨ ਦੀ ਥਾਂ ਨਹੀਂ ਹੈ।ਕਿਸਾਨਾਂ ਨੇ ਕਿਹਾ ਕਿ ਸਾਡੇ ਕੋਲ ਲੋੜੀਂਦਾ ਰਾਸ਼ਨ, ਅਸੀਂ 4 ਮਹੀਨਿਆਂ ਤੱਕ ਰੋਡ ‘ਤੇ ਬੈਠ ਸਕਦੇ ਹਾਂ।ਕਿਸਾਨਾਂ ਨੇ ਕਿਹਾ ਕਿ ਅਸੀਂ ਦਿੱਲੀ ਦੇ 5 ਮੇਨਨ ਐਂਟਰੀ ਪੁਆਇੰਟ ਨੂੰ ਬਲੌਕ ਕਰ ਕੇ ਦਿੱਲੀ ਦਾ ਘੇਰਾਵ ਕਰਾਂਗੇ।ਭਾਰਤੀ ਕਿਸਾਨ ਯੂਨੀਅਨ ਦੇ ਸਕੱਤਰ ਧਮੇਂਦਰ ਸਿੰਘ ਮਲਿਕ ਦਾ ਕਹਿਣਾ ਹੈ ਕਿ ਸਰਕਾਰ ਪਿਛਲ਼ੇ ਕੁਝ ਸਾਲਾਂ ‘ਚ ਕਿਸਾਨ ਸੰਗਠਨਾਂ ਦੀ ਤਾਕਤ ਨੂੰ ਕਾਫੀ ਹਲਕੇ ‘ਚ ਲੈ ਰਹੀ ਹੈ।ਇਸਦਾ ਕਾਰਨ ਸੀ ਕਿ ਪਿਛਲ਼ੇ ਧਰਨੇ-ਪ੍ਰਦਰਸ਼ਨਾਂ ‘ਚ ਕਿਸਾਨਾਂ ਦੀ ਉਨੀ ਤਾਕਤ ਨਹੀਂ ਦਿਸੀ।ਪਰ ਦਿੱਲੀ ਦੇ ਦਰਵਾਜੇ ‘ਤੇ ਪਹੁੰਚੀ ਇਸ ਯਾਤਰਾ ‘ਚ ਕਿਸਾਨਾਂ ਦੀ ਵੱਡੀ ਤਾਦਾਦ ਵੱਧਦੀ ਜਾ ਰਹੀ ਹੈ।ਅਸੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਰੈਲੀ ਕਰ ਕੇ ਆਪਣੀ ਗੱਲ ਰੱਖਾਂਗੇ।ਕਿਸਾਨ ਤਿੰਨਾਂ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਐੱਮਐੱਸਪੀ ਦੀ ਗਾਰੰਟੀ ਦੇਵੇ।

ਇਹ ਵੀ ਦੇਖੋ:ਇਕੱਲਿਆਂ ਨਹੀਂ ਜਿੱਤਿਆ ਜਾਣਾ ਕਿਸਾਨੀ ਸੰਘਰਸ਼, ਇਕੱਠ ‘ਚ ਆਏ ਲੋਕਾਂ ਦਾ ਨਹੀਂ ਹੋਣਾ ਚਾਹੀਦਾ ਵਿਰੋਧ

The post 32 ਸਾਲ ਪਹਿਲਾਂ ਵੀ ਜਦੋਂ ਕਿਸਾਨਾਂ ਦੇ ਹੱਲਾ-ਬੋਲ ਨਾਲ ਠੱਪ ਹੋ ਗਈ ਸੀ ਦਿੱਲੀ….. appeared first on Daily Post Punjabi.