Maharashtra Earthquake of 3.6 magnitude Archives - Daily Post Punjabi

ਭੂਚਾਲ ਨਾਲ ਕੰਬਿਆ ਨਾਸਿਕ, ਰਿਕਟਰ ਪੈਮਾਨੇ ‘ਤੇ ਮਾਪੀ ਗਈ 3.6 ਦੀ ਤੀਬਰਤਾ
ਮਹਾਰਾਸ਼ਟਰ ਦੇ ਨਾਸਿਕ ਵਿੱਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.6 ਮਾਪੀ ਗਈ ਹੈ । ਭੂਚਾਲ ਦੇ ਇਹ ਝਟਕੇ ਬੁੱਧਵਾਰ ਤੜਕੇ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਇਸ ਦਾ ਕੇਂਦਰ ਨਾਸਿਕ ਤੋਂ 89 ਕਿਲੋਮੀਟਰ ਪੱਛਮ ਵਿੱਚ ਦੱਸਿਆ ਜਾ ਰਿਹਾ ਹੈ, ਜੋ ਜ਼ਮੀਨ ਤੋਂ 5 ਕਿਲੋਮੀਟਰ ਡੂੰਘਾਈ ਵਿੱਚ ਸੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ।

Maharashtra Earthquake of 3.6 magnitude

ਜਿਸ ਸਮੇਂ ਭੂਚਾਲ ਆਇਆ ਉਸ ਸਮੇਂ ਜ਼ਿਆਦਾਤਰ ਲੋਕ ਆਪਣੇ ਘਰਾਂ ਵਿੱਚ ਸੁੱਤੇ ਹੋਏ ਸਨ । ਨੀਂਦ ਵਿੱਚ ਹੋਣ ਕਾਰਨ ਲੋਕਾਂ ਨੂੰ ਇਸ ਦਾ ਜ਼ਿਆਦਾ ਅਹਿਸਾਸ ਨਹੀਂ ਹੋਇਆ । ਕੁਝ ਇਲਾਕਿਆਂ ਵਿੱਚ ਲੋਕਾਂ ਨੇ ਭੂਚਾਲ ਦੇ ਇਹ ਝਟਕੇ ਜ਼ਰੂਰ ਮਹਿਸੂਸ ਕੀਤੇ । ਪਿਛਲੇ ਕੁਝ ਸਾਲਾਂ ਵਿੱਚ ਭੂਚਾਲ ਆਉਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਇੰਡੋਨੇਸ਼ੀਆ ਵਿੱਚ ਆਏ ਭੂਚਾਲ ਕਾਰਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ।

ਇਹ ਵੀ ਪੜ੍ਹੋ: ਪੰਜਾਬ ਦੀ ਸੜਕ ‘ਤੇ ਜਾਮ ਤੋਂ ਪ੍ਰੇਸ਼ਾਨ ਹੋਏ ਅਨਿਲ ਵਿੱਜ, CM ਮਾਨ ਨੂੰ ਚਿੱਠੀ ਲਿਖ ਦਿੱਤੀ ਸਲਾਹ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲੱਦਾਖ ਦੇ ਕਾਰਗਿਲ ਵਿੱਚ ਵੀ 4.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਕਾਰਗਿਲ ਤੋਂ 191 ਕਿਲੋਮੀਟਰ ਉੱਤਰ ਵਿੱਚ ਸੀ । ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਸੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭੂਚਾਲ ਨਾਲ ਕੰਬਿਆ ਨਾਸਿਕ, ਰਿਕਟਰ ਪੈਮਾਨੇ ‘ਤੇ ਮਾਪੀ ਗਈ 3.6 ਦੀ ਤੀਬਰਤਾ appeared first on Daily Post Punjabi.