Maharashtra farmer becomes millionaire Archives - Daily Post Punjabi

ਟਮਾਟਰ ਵੇਚ ਕੇ ਇੱਕ ਮਹੀਨੇ ‘ਚ ਕਰੋੜਪਤੀ ਬਣਿਆ ਕਿਸਾਨ, 13 ਹਜ਼ਾਰ ਕ੍ਰੇਟ ਵੇਚ ਕੇ ਕਮਾਏ 1.5 ਕਰੋੜ ਰੁਪਏ
ਇੱਕ ਪਾਸੇ ਜਿੱਥੇ ਟਮਾਟਰਾਂ ਦੇ ਭਾਅ ਵਧਣ ਕਾਰਨ ਜੇਬ ਢਿੱਲੀ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਦੇ ਪੁਣੇ ਦੇ ਇੱਕ ਕਿਸਾਨ ਦੀ ਤਾਂ ਜਿਵੇਂ ਲਾਟਰੀ ਨਿਕਲ ਗਈ ਹੋਵੇ । ਪੁਣੇ ਦੇ ਨਾਰਾਇਣਗੰਜ ਵਿੱਚ ਰਹਿਣ ਵਾਲੇ ਕਿਸਾਨ ਤੁਕਾਰਾਮ ਭਾਗੋਜੀ ਨੇ ਇੱਕ ਮਹੀਨੇ ਵਿੱਚ 13,000 ਕ੍ਰੇਟ ਟਮਾਟਰ ਵੇਚ ਕੇ 1.5 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ। ਤੁਕਾਰਾਮ ਕੋਲ 18 ਏਕੜ ਵਾਹੀਯੋਗ ਜ਼ਮੀਨ ਹੈ। ਇਸ ਦੇ 12 ਏਕੜ ਵਿੱਚ ਉਸਨੇ ਆਪਣੇ ਪੁੱਤਰ ਈਸ਼ਵਰ ਅਤੇ ਨੂੰਹ ਸੋਨਾਲੀ ਦੀ ਮਦਦ ਨਾਲ ਟਮਾਟਰ ਉਗਾਏ ਸਨ । ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਚੰਗੀ ਕੁਆਲਿਟੀ ਦੇ ਟਮਾਟਰ ਉਗਾਏ ਹਨ ਅਤੇ ਖਾਦਾਂ ਤੇ ਕੀਟਨਾਸ਼ਕਾਂ ਬਾਰੇ ਜਾਗਰੂਕਤਾ ਨੇ ਫਸਲ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਕੀਤੀ ਹੈ।

Maharashtra farmer becomes millionaire

ਕਿਸਾਨ ਨੇ ਸ਼ੁੱਕਰਵਾਰ ਨੂੰ ਨਰਾਇਣਗੰਜ ਵਿੱਚ ਕੁੱਲ 900 ਕ੍ਰੇਟ ਟਮਾਟਰ ਵੇਚੇ। ਇੱਕ ਕ੍ਰੇਟ ‘ਤੇ ਉਸ ਨੂੰ 2100 ਰੁਪਏ ਦਾ ਰੇਟ ਮਿਲਿਆ। ਇਸ ਨਾਲ ਇੱਕ ਦਿਨ ਵਿੱਚ 18 ਲੱਖ ਰੁਪਏ ਦੀ ਕਮਾਈ ਹੋਈ। ਪਿਛਲੇ ਮਹੀਨੇ ਵੀ ਤੁਕਾਰਾਮ ਨੇ 1000 ਤੋਂ 2400 ਰੁਪਏ ਪ੍ਰਤੀ ਕ੍ਰੇਟ ਦੇ ਹਿਸਾਬ ਨਾਲ ਟਮਾਟਰ ਵੇਚੇ ਸਨ।

ਇਹ ਵੀ ਪੜ੍ਹੋ: ਕਿਸਮਤ ਹੋਵੇ ਤਾਂ ਇਹੋ ਜਿਹੀ! ਲਾਟਰੀ ਖਰੀਦਣ ਦੇ ਇੱਕ ਘੰਟੇ ਮਗਰੋਂ ਹੀ ਕਰੋੜਪਤੀ ਬਣਿਆ ਬੈਂਕ ਕਲਰਕ

ਪੁਣੇ ਦੇ ਜੁਨਾਰ ਸ਼ਹਿਰ ਦੇ ਕਈ ਟਮਾਟਰ ਕਿਸਾਨ ਹੁਣ ਕਰੋੜਪਤੀ ਬਣ ਗਏ ਹਨ । ਤੁਕਾਰਾਮ ਦੀ ਨੂੰਹ ਸੋਨਾਲੀ ਟਮਾਟਰ ਬੀਜਣ, ਵਾਢੀ ਤੋਂ ਲੈ ਕੇ ਪੈਕਿੰਗ ਤੱਕ ਦਾ ਕੰਮ ਸੰਭਾਲਦੀ ਹੈ । ਉੱਥੇ ਹੀ ਪੁੱਤਰ ਈਸ਼ਵਰ ਟਮਾਟਰਾਂ ਦੀ ਵਿਕਰੀ, ਪ੍ਰਬੰਧਨ ਅਤੇ ਵਿੱਤੀ ਯੋਜਨਾਬੰਦੀ ਕਰਦਾ ਹੈ । ਪਰਿਵਾਰ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੀ ਮਿਹਨਤ ਰੰਗ ਲਿਆਈ ਹੈ।

Maharashtra farmer becomes millionaire

ਦੱਸ ਦੇਈਏ ਕਿ ਟਮਾਟਰ ਵੇਚ ਕੇ ਕਿਸਾਨਾਂ ਦੇ ਕਰੋੜਪਤੀ ਬਣਨ ਦੀ ਕਹਾਣੀ ਸਿਰਫ਼ ਮਹਾਰਾਸ਼ਟਰ ਤੱਕ ਹੀ ਸੀਮਤ ਨਹੀਂ ਹੈ । ਕਰਨਾਟਕ ਦੇ ਕੋਲਾਰ ਵਿੱਚ ਵੀ ਇੱਕ ਪਰਿਵਾਰ ਨੇ ਇਸ ਹਫ਼ਤੇ ਟਮਾਟਰ ਦੇ 2000 ਡੱਬੇ ਵੇਚ ਕੇ 38 ਲੱਖ ਰੁਪਏ ਕਮਾਏ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਟਮਾਟਰ ਵੇਚ ਕੇ ਇੱਕ ਮਹੀਨੇ ‘ਚ ਕਰੋੜਪਤੀ ਬਣਿਆ ਕਿਸਾਨ, 13 ਹਜ਼ਾਰ ਕ੍ਰੇਟ ਵੇਚ ਕੇ ਕਮਾਏ 1.5 ਕਰੋੜ ਰੁਪਏ appeared first on Daily Post Punjabi.