Maharashtra hospital fire Archives - Daily Post Punjabi

ਮਹਾਂਰਾਸ਼ਟਰ ਹਸਪਤਾਲ ਹਾਦਸੇ ‘ਤੇ PM ਮੋਦੀ, ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਪ੍ਰਗਟਾਇਆ ਦੁੱਖ
Maharashtra hospital fire: ਮਹਾਂਰਾਸ਼ਟਰ ਦੇ ਭੰਡਾਰਾ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ । ਇਹ ਅੱਗ ਬੀਮਾਰ ਨਵਜੰਮੇ ਬੱਚਿਆਂ ਲਈ ਬਣੇ ICU ਯਾਨੀ ਕਿ SNCU ਵਿੱਚ ਲੱਗੀ। ਇਹ ਅੱਗ ਰਾਤ 2 ਵਜੇ ਲੱਗੀ।  ਹੁਣ ਤੱਕ ਦੀ ਜਾਣਕਾਰੀ ਅਨੁਸਾਰ ਇਸ ਅੱਗ ਤੋਂ 7 ਬੱਚਿਆਂ ਨੂੰ ਬਚਾ ਲਿਆ ਗਿਆ ਹੈ।

Maharashtra hospital fire

ਅੱਗ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ, ਪਰ ਕੁਝ ਮੀਡੀਆ ਰਿਪੋਰਟਾਂ ਅਨੁਸਾਰ ਸ਼ਾਰਟ ਸਰਕਟ ਨੂੰ ਅੱਗ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ‘ਤੇ ਪੀਐੱਮ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਪ੍ਰਗਟਾਇਆ ਹੈ ।

Heart-wrenching tragedy in Bhandara, Maharashtra, where we have lost precious young lives. My thoughts are with all the bereaved families. I hope the injured recover as early as possible.
— Narendra Modi (@narendramodi) January 9, 2021

ਇਸ ਮਾਮਲੇ ਵਿੱਚ ਪੀਐਮ ਮੋਦੀ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।  ਪੀਐੱਮ ਮੋਦੀ ਨੇ ਆਪਣੇ ਟਵੀਟ ਵਿੱਚ ਕਿਹਾ, ‘ਮਹਾਂਰਾਸ਼ਟਰ ਦੇ ਭੰਡਾਰਾ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ, ਜਿਸ ਵਿੱਚ ਅਸੀਂ ਕੀਮਤੀ ਨੌਜਵਾਨਾਂ ਦੀਆਂ ਜਾਨਾਂ ਗੁਆ ਦਿੱਤੀਆਂ ਹਨ । ਸਾਰੇ ਦੁਖੀ ਪਰਿਵਾਰਾਂ ਨਾਲ ਮੇਰਾ ਸੋਗ ਹੈ । ਮੈਨੂੰ ਉਮੀਦ ਹੈ ਕਿ ਜ਼ਖਮੀ ਜਲਦੀ ਠੀਕ ਹੋ ਜਾਣਗੇ।’

The fire accident in Bhandara district hospital, Maharashtra is very unfortunate. I am pained beyond words. My thoughts and condolences are with bereaved families. May God give them the strength to bear this irreparable loss.
— Amit Shah (@AmitShah) January 9, 2021

ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਦੁੱਖ ਜ਼ਾਹਰ ਕਰਦਿਆਂ ਲਿਖਿਆ, ‘ਮਹਾਂਰਾਸ਼ਟਰ ਦੇ ਭੰਡਾਰਾ ਜ਼ਿਲ੍ਹਾ ਹਸਪਤਾਲ ਵਿੱਚ ਵਾਪਰਿਆ ਅੱਗ ਹਾਦਸਾ ਬਹੁਤ ਮੰਦਭਾਗਾ ਹੈ। ਦੁਖੀ ਪਰਿਵਾਰਾਂ ਨਾਲ ਮੇਰਾ ਸੋਗ । ਪ੍ਰਮਾਤਮਾ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਤਾਕਤ ਦੇਵੇ।’

The unfortunate incident of fire at Bhandara District General Hospital in Maharashtra is extremely tragic.

My condolences to the families of the children who lost their lives.

I appeal to Maha Govt to provide every possible assistance to the families of the injured & deceased.
— Rahul Gandhi (@RahulGandhi) January 9, 2021

ਉੱਥੇ ਹੀ ਰਾਹੁਲ ਗਾਂਧੀ ਨੇ ਵੀ ਇਸ ਘਟਨਾ ‘ਤੇ ਸੋਗ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ, ‘ਹਸਪਤਾਲ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਬਹੁਤ ਦੁਖਦ ਘਟਨਾ ਹੈ। ਉਨ੍ਹਾਂ ਬੱਚਿਆਂ ਦੇ ਪਰਿਵਾਰਾਂ ਪ੍ਰਤੀ ਮੇਰਾ ਸੋਗ, ਜਿਨ੍ਹਾਂ ਨੇ ਆਪਣੀ ਜਾਨ ਗੁਆਈ। ਮੈਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਜ਼ਖਮੀਆਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ।’

ਇਹ ਵੀ ਦੇਖੋ: ਘਰਦਿਆਂ ਦੀ ਹੱਲਾਸ਼ੇਰੀ ਤੇ NRI ਵੀਰਾਂ ਦੀ ਮੱਦਦ ਨਾਲ ਟਿਕਰੀ ਬਾਰਡਰ ‘ਤੇ ਖੋਲ੍ਹੀ ਦਰਜ਼ੀ ਦੀ ਦੁਕਾਨ,,,

The post ਮਹਾਂਰਾਸ਼ਟਰ ਹਸਪਤਾਲ ਹਾਦਸੇ ‘ਤੇ PM ਮੋਦੀ, ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਪ੍ਰਗਟਾਇਆ ਦੁੱਖ appeared first on Daily Post Punjabi.