Maharashtra Lockdown Extended Archives - Daily Post Punjabi

ਬੇਕਾਬੂ ਹੋਇਆ ਕੋਰੋਨਾ, ਹੁਣ ਔਰੰਗਾਬਾਦ ‘ਚ ਵੀ ਲੱਗਿਆ ਲਾਕਡਾਊਨ
Maharashtra Lockdown: ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਸ਼ਨੀਵਾਰ ਤੇ ਐਤਵਾਰ ਨੂੰ ਔਰੰਗਾਬਾਦ ਵਿੱਚ ਪੂਰਾ ਲਾਕਡਾਊਨ ਲਗਾ ਦਿੱਤਾ ਗਿਆ ਹੈ। ਔਰੰਗਾਬਾਦ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਸੰਕਰਮਣ ਮਾਮਲਿਆਂ ਦੀ ਕੁੱਲ ਗਿਣਤੀ 57755 ਹੈ, ਜਿਨ੍ਹਾਂ ਵਿਚੋਂ 5,569 ਕੇਸ ਐਕਟਿਵ ਹਨ।

Maharashtra Lockdown

ਇਸ ਸਬੰਧੀ ਇੱਕ ਅਧਿਕਾਰੀ ਨੇ ਦੱਸਿਆ ਕਿ ਕਰਫਿਊ ਸ਼ਨੀਵਾਰ ਅੱਧੀ ਰਾਤ ਤੋਂ ਸ਼ੁਰੂ ਹੋਵੇਗਾ ਅਤੇ ਸੋਮਵਾਰ ਨੂੰ ਸਵੇਰੇ 6 ਵਜੇ ਖ਼ਤਮ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਇਨ੍ਹਾਂ ਹੱਦਾਂ ਤੋਂ ਬਾਹਰ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ ਕਰਫਿਊ ਲਾਗੂ ਕੀਤਾ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਦਫਤਰਾਂ, ਮੈਡੀਕਲ ਸਟੋਰਾਂ, ਹਸਪਤਾਲਾਂ ਅਤੇ ਐਮਰਜੈਂਸੀ ਸੇਵਾਵਾਂ ਵਿੱਚ ਲੱਗੇ ਵਾਹਨਾਂ ਨੂੰ ਕਰਫਿਊ ਤੋਂ ਛੋਟ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸਵੇਰੇ ਛੇ ਵਜੇ ਤੋਂ ਸਵੇਰੇ ਨੌਂ ਵਜੇ ਤੱਕ ‘ਹੋਮ ਡਿਲੀਵਰੀ’ ਮਨਜ਼ੂਰ ਹੋਵੇਗੀ। ਉਨ੍ਹਾਂ ਦੱਸਿਆ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੂਜਾ ਸਥਾਨ 31 ਮਾਰਚ ਤੱਕ ਬੰਦ ਰਹਿਣਗੇ।

Maharashtra Lockdown

ਦਰਅਸਲ, ਮਹਾਰਾਸ਼ਟਰ ਵਿੱਚ ਸ਼ੁੱਕਰਵਾਰ ਨੂੰ 15,817 ਨਵੇਂ ਕੇਸ ਸਾਹਮਣੇ ਆਏ ਹਨ । ਲਗਾਤਾਰ ਤੀਜੇ ਦਿਨ ਇਸ ਸਾਲ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ । ਸਿਹਤ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਵਿੱਚ ਸੰਕਰਮਣ ਦੇ ਕੁੱਲ ਮਾਮਲੇ ਵੱਧ ਕੇ 22,82,191 ਹੋ ਗਏ, ਜਦੋਂ ਕਿ ਮੌਤ ਦੀ ਗਿਣਤੀ 52,723 ਤੱਕ ਪਹੁੰਚ ਗਈ ਹੈ।

ਦੱਸ ਦੇਈਏ ਕਿ ਪਿਛਲੇ ਸਾਲ 2 ਅਕਤੂਬਰ ਨੂੰ 15,000 ਤੋਂ ਵੱਧ ਕੇਸ ਆਏ ਸਨ, ਜਿਸ ਤੋਂ ਬਾਅਦ ਨਵੇਂ ਮਾਮਲਿਆਂ ਵਿੱਚ ਕਮੀ ਆਈ ਸੀ। ਪਰ ਪਿਛਲੇ ਮਹੀਨੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋਇਆ। ਰਾਜ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਰਾਜ ਵਿੱਚ 13,659 ਅਤੇ 14,317 ਮਾਮਲੇ ਸਾਹਮਣੇ ਆਏ ਹਨ।

ਇਹ ਵੀ ਦੇਖੋ: ਜਹਾਜ਼ ਭਰ-ਭਰ ਕੇ ਬੰਗਾਲ ਪਹੁੰਚ ਗਏ ਕਿਸਾਨ, Balbir Rajewal ਨੇ ਪਾ ‘ਤਾ ਸਰਕਾਰ ਨੂੰ ਵਖ਼ਤ

The post ਬੇਕਾਬੂ ਹੋਇਆ ਕੋਰੋਨਾ, ਹੁਣ ਔਰੰਗਾਬਾਦ ‘ਚ ਵੀ ਲੱਗਿਆ ਲਾਕਡਾਊਨ appeared first on Daily Post Punjabi.

ਮਹਾਂਰਾਸ਼ਟਰ ‘ਚ 31 ਅਗਸਤ ਤੱਕ ਵਧਿਆ ਲਾਕਡਾਊਨ, ‘ਮਿਸ਼ਨ ਬਿਗਨ ਅਗੇਨ’ ਤਹਿਤ ਮਿਲੀਆਂ ਕੁਝ ਛੂਟਾਂ
Maharashtra Lockdown Extended: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਹਾਂਰਾਸ਼ਟਰ ਦੀ ਊਧਵ ਠਾਕਰੇ ਸਰਕਾਰ ਨੇ ਰਾਜ ਵਿੱਚ ਤਾਲਾਬੰਦੀ 31 ਅਗਸਤ ਤੱਕ ਵਧਾ ਦਿੱਤੀ ਹੈ । ਦੱਸ ਦੇਈਏ ਕਿ ਮਹਾਂਰਾਸ਼ਟਰ ਦੇਸ਼ ਦਾ ਸਭ ਤੋਂ ਪ੍ਰਭਾਵਿਤ ਕੋਰੋਨਾ ਰਾਜ ਹੈ। ਇੱਥੇ ਇਕੱਲੇ ਕੋਰੋਨਾ ਦੀ ਲਾਗ ਦੇ 4 ਲੱਖ ਤੋਂ ਵੱਧ ਮਾਮਲੇ ਹਨ ਅਤੇ ਹੁਣ ਤੱਕ 14 ਹਜ਼ਾਰ ਤੋਂ ਵੱਧ ਲੋਕ ਇਸ ਮਾਰੂ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ।

Maharashtra Lockdown Extended

ਹਾਲਾਂਕਿ, ‘ਮਿਸ਼ਨ ਬਿਗਨ ਅਗੇਨ’ ਤਹਿਤ ਮਹਾਂਰਾਸ਼ਟਰ ਵਿੱਚ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਦੇ ਤਹਿਤ ਮਾਲ ਅਤੇ ਸ਼ਾਪਿੰਗ ਕੰਪਲੈਕਸ 5 ਅਗਸਤ ਤੋਂ ਖੋਲ੍ਹੇ ਜਾਣਗੇ, ਪਰ ਮਾਲਾਂ ਦੇ ਥੀਏਟਰ ਅਤੇ ਫੂਡ ਕੋਰਟ ਬੰਦ ਰਹਿਣਗੇ । ਇਸ ਦੇ ਨਾਲ ਹੀ 4 ਵਹੀਲਰ ਵਿੱਚ ਡਰਾਈਵਰ ਦੇ ਨਾਲ ਤਿੰਨ ਹੋਰ ਵਿਅਕਤੀ ਬੈਠ ਸਕਣਗੇ ਅਤੇ ਬਾਈਕ ‘ਤੇ ਦੋ ਲੋਕਾਂ ਨੂੰ ਚੱਲਣ ਦੀ ਆਗਿਆ ਹੋਵੇਗੀ। ਮਾਲ ਅਤੇ ਸ਼ਾਪਿੰਗ ਕੰਪਲੈਕਸਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਹੋਵੇਗਾ।

Maharashtra Lockdown Extended

ਦਰਅਸਲ, ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਵਿੱਚ ਪੀੜਤਾਂ ਦੀ ਗਿਣਤੀ 4 ਲੱਖ ਨੂੰ ਪਾਰ ਕਰ ਗਈ ਹੈ । ਮਹਾਂਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ  9,211 ਨਵੇਂ ਕੇਸ ਸਾਹਮਣੇ ਆਏ ਅਤੇ 298 ਲੋਕਾਂ ਦੀ ਮੌਤ ਹੋ ਗਈ । ਇਸ ਦੇ ਨਾਲ ਹੀ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,00,651 ਹੋ ਗਈ ਹੈ ਅਤੇ ਇਸ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 14,463 ਹੋ ਗਈ ਹੈ। ਰਾਜ ਵਿੱਚ 1,46,129 ਕਿਰਿਆਸ਼ੀਲ ਕੇਸ ਹਨ ਅਤੇ 2,39,755 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਦੱਸ ਦੇਈਏ ਕਿ ਇਸ ਦੌਰਾਨ ਗ੍ਰਹਿ ਮੰਤਰਾਲੇ ਨੇ ਅਨਲੌਕ 3 ਲਈ 1 ਅਗਸਤ ਤੋਂ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਅਤੇ ਕਾਲਜ ਫਿਲਹਾਲ ਬੰਦ ਰਹਿਣਗੇ। ਨਾਲ ਹੀ, ਥੀਏਟਰਾਂ ਨੂੰ ਖੋਲ੍ਹਣ ਦੀ ਆਗਿਆ ਨਹੀਂ ਹੈ। ਇਸਦੇ ਨਾਲ ਹੀ ਰਾਤ ਦਾ ਕਰਫਊ ਵੀ ਹਟਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਜਿਮ ਅਤੇ ਯੋਗਾ ਸੈਂਟਰਾਂ ਨੂੰ ਨੂੰ 5 ਅਗਸਤ ਤੋਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।

The post ਮਹਾਂਰਾਸ਼ਟਰ ‘ਚ 31 ਅਗਸਤ ਤੱਕ ਵਧਿਆ ਲਾਕਡਾਊਨ, ‘ਮਿਸ਼ਨ ਬਿਗਨ ਅਗੇਨ’ ਤਹਿਤ ਮਿਲੀਆਂ ਕੁਝ ਛੂਟਾਂ appeared first on Daily Post Punjabi.