Maharashtra road accident Archives - Daily Post Punjabi

ਪੁਣੇ ‘ਚ ਵਾਪਰਿਆ ਭਿ.ਆਨਕ ਸੜਕ ਹਾ.ਦਸਾ, ਪਿੱਕਅਪ ਤੇ ਆਟੋ ਵਿਚਾਲੇ ਟੱ.ਕਰ ਕਾਰਨ 8 ਲੋਕਾਂ ਦੀ ਮੌ.ਤ
ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਦ.ਰਦਨਾਕ ਸੜਕ ਹਾ.ਦਸਾ ਵਾਪਰਿਆ ਹੈ। ਇਸ ਹਾ.ਦਸੇ ਵਿੱਚ 8 ਲੋਕਾਂ ਦੀ ਮੌ.ਤ ਹੋ ਗਈ ਹੈ। ਇਸ ਘਟਨਾ ਪੁਲਿਸ ਨੇ ਦੱਸਿਆ ਕਿ ਪੁਣੇ ਵਿੱਚ ਇੱਕ ਤੇਜ਼ ਰਫਤਾਰ ਪਿੱਕਅਪ ਗੱਡੀ ਤੇ ਆਟੋ-ਰਿਕਸ਼ਾ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ 8 ਲੋਕਾਂ ਦੀ ਜਾ.ਨ ਚਲੀ ਗਈ।

Maharashtra road accident

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੁਰਘਟਨਾ ਪੁਣੇ ਸ਼ਹਿਰ ਤੋਂ ਕਰੀਬ 150 ਕਿਲੋਮੀਟਰ ਦੂਰ ਕਲਿਆਣ-ਅਹਿਮਦਨਗਰ ਰੋਡ ‘ਤੇ ਓਟੂਰ ਪੁਲਿਸ ਥਾਣਾ ਇਲਾਕੇ ਵਿੱਚ ਵਾਪਰੀ ਹੈ। ਇਹ ਸੜਕ ਹਾ.ਦਸਾ ਐਤਵਾਰ ਦੀ ਰਾਤ ਕਰੀਬ 11.30 ਬਜੇ ਵਾਪਰਿਆ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਪਿੱਕਅਪ ਗੱਡੀ, ਜੋ ਅਹਿਮਦਨਗਰ ਤੋਂ ਕਲਿਆਣ ਵੱਲ ਜਾ ਰਿਹਾ ਸੀ, ਇਸ ਦੌਰਾਨ ਪੈਟਰੋਲ ਪੰਪ ਨੇੜੇ ਉਲਟ ਦਿਸ਼ਾ ਤੋਂ ਆ ਰਹੇ ਆਟੋ-ਰਿਕਸ਼ਾ ਨਾਲ ਟ.ਕਰਾ ਗਿਆ। ਉਨ੍ਹਾਂ ਨੇ ਦੱਸਿਆ ਕਿ ਆਟੋ-ਰਿਕਸ਼ਾ ਤੇ ਪਿੱਕਅਪ ਗੱਡੀ ਦੇ ਚਾਲਕ ਸਣੇ 8 ਲੋਕਾਂ ਦੀ ਇਸ ਹਾ.ਦਸੇ ਵਿੱਚ ਮੌ.ਤ ਹੋ ਗਈ। ਰਿਪੋਰਟਾਂ ਮੁਤਾਬਕ ਜਾ.ਨ ਗਵਾਉਣ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ।

ਇਹ ਵੀ ਪੜ੍ਹੋ: ਨਹੀਂ ਰਹੀ ‘ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ, ਸ਼ੱਕੀ ਹਲਾਤ ‘ਚ ਹੋਈ ਮੌ.ਤ

ਦੱਸ ਦੇਈਏ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਤੇ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਾ.ਦਸਾਗ੍ਰਸ.ਤ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਦੇ ਮੁਤਾਬਕ ਮ.ਰਨ ਵਾਲਿਆਂ ਵਿੱਚ ਦੋ ਬੱਚਿਆਂ ਸਣੇ ਪੰਜ ਪੁਰਸ਼ ਤੇ ਇੱਕ ਮਹਿਲਾ ਵੀ ਸ਼ਾਮਿਲ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕਾਂ ਵਿੱਚ ਇੱਕ ਹੀ ਪਰਿਵਾਰ ਦੇ ਚਾਰ ਲੋਕ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੁਣੇ ‘ਚ ਵਾਪਰਿਆ ਭਿ.ਆਨਕ ਸੜਕ ਹਾ.ਦਸਾ, ਪਿੱਕਅਪ ਤੇ ਆਟੋ ਵਿਚਾਲੇ ਟੱ.ਕਰ ਕਾਰਨ 8 ਲੋਕਾਂ ਦੀ ਮੌ.ਤ appeared first on Daily Post Punjabi.